Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Badal Dal Leaders

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਪ੍ਰਬੰਧ (ਜੋ ਕਿ ਸੇਵਾ ਸੰਭਾਲ ਦੀ ਬਜਾਇ ਹੁਣ ਪ੍ਰਬੰਧ ਹੀ ਬਣ ਗਿਆ ਹੈ) ਪਿਛਲੇ ਸਮਿਆਂ ਤੋਂ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧੀਨ ਹੈ ਜੋ ਅੱਗੇ ਵੋਟ ਰਾਜਨੀਤੀ ਵਾਲੀ ਧਿਰ ਦੇ ਅਧੀਨ ਹੋਣ ਕਰਕੇ ਤਖ਼ਤ ਸਾਹਿਬ ਦੇ ਜਥੇਦਰ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਲਾਜ਼ਮ ਦੀ ਹੈਸੀਅਤ ਹੀ ਰੱਖਦੇ ਹਨ ਅਤੇ ਅਕਾਲੀ ਬਾਬਾ ਫੂਲਾ ਸਿੰਘ ਦੀ ਤਰ੍ਹਾਂ ਜਥੇ ਦੇ ਰੂਪ ਵਿਚ ਅਜ਼ਾਦ ਹਸਤੀ ਨਹੀਂ ਰੱਖਦੇ, ਜਿਸ ਵਜ੍ਹਾ ਤੋਂ ਸਿੰਘ ਸਾਹਿਬਾਨ ਦੇ ਫੈਸਲੇ ਪਰਤ ਦਰ ਪਰਤ ਪ੍ਰਭਾਵਿਤ ਹੁੰਦੇ ਹਨ।

ਅੰਮ੍ਰਿਤਸਰ- ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਵੱਲੋਂ ਸੁਖਬੀਰ ਸਿੰਘ ਬਾਦਲ ‘ਤੇ ਹਮਲਾ ਕਰਨ ਵਾਲੇ ਭਾਈ ਨਰਾਇਣ ਸਿੰਘ ਚੋੜਾ ਨੂੰ ਪੰਥ ਵਿੱਚੋਂ ਛੇਕਣ ਦੀ ਤਜਵੀਜ਼ ਦਾ ਸਖ਼ਤ ਵਿਰੋਧ ਕਰਦਿਆਂ ਦਲ ਖ਼ਾਲਸਾ ਨੇ ਪੰਥਕ ਜਥੇਬੰਦੀਆਂ ਅਤੇ ਸ਼ਖ਼ਸੀਅਤਾਂ ਦੀ ਇਕੱਤਰਤਾ 18 ਦਸੰਬਰ ਨੂੰ ਅਕਾਲ ਤਖ਼ਤ ਸਾਹਿਬ ਵਿਖੇ ਦੁਪਹਿਰ 12 ਵਜੇ ਸੱਦੀ ਹੈ। ਜਥੇਬੰਦੀ ਦੇ ਬੁਲਾਰੇ ਨੇ ਦਸਿਆ ਕਿ […]

ਅੰਮ੍ਰਿਤਸਰ: ਦਲ ਖਾਲਸਾ ਨੇ ਸ਼ਨੀਵਾਰ (7 ਦਸੰਬਰ) ਨੂੰ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਇੱਕ ਪੱਤਰ ਸੌਂਪਿਆ। ਇਸ ਪੱਤਰ ਵਿੱਚ ਉਨ੍ਹਾਂ ਨੇ ਉਸ ਬਾਦਲ ਦਲ ਦੇ ਕਾਰਕੁਨ ਖ਼ਿਲਾਫ਼ ਸਖ਼ਤ ਸਜ਼ਾ ਦੀ ਮੰਗ ਕੀਤੀ ਜਿਸ ਨੇ ਭਾਈ ਨਰਾਇਣ ਸਿੰਘ ਚੌੜਾ ਦੀ ਦਸਤਾਰ ਲਾਹੀ ਸੀ। ਇਹ ਪੱਤਰ ਅਦਾਰਾ ਸਿੱਖ ਸਿਆਸਤ ਦੇ ਪਾਠਕਾਂ ਦੀ ਜਾਣਕਾਰੀ ਹਿਤ […]

੦੨ ਦਸੰਬਰ ੨੦੨੪ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਆਗੂਆਂ ਨੂੰ ਤਨਖਾਹ ਲਗਾਏ ਜਾਣ ਦੀ ਸਮੁੱਚੀ ਕਾਰਵਾਈ ਬਾਰੇ ਪੰਥ ਸੇਵਕ ਸਖਸ਼ੀਅਤ ਭਾਈ ਦਲਜੀਤ ਸਿੰਘ ਨੇ ਅੱਜ ਇਕ ਲਿਖਤੀ ਬਿਆਨ ਜਾਰੀ ਕੀਤਾ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲਗਾਏ ਗਏ ਜਥੇਦਾਰਾਂ ਗਿਆਨੀ ਰਘਬੀਰ ਸਿੰਘ (ਸ੍ਰੀ ਅਕਾਲ ਤਖਤ ਸਾਹਿਬ), ਗਿਆਨੀ ਹਰਪ੍ਰੀਤ ਸਿੰਘ (ਤਖਤ ਸ੍ਰੀ ਦਮਦਮਾ ਸਾਹਿਬ) ਅਤੇ ਗਿਆਨੀ ਸੁਲਤਾਨ ਸਿੰਘ (ਤਖਤ ਸ੍ਰੀ ਕੇਸਗੜ੍ਹ ਸਾਹਿਬ) ਦੀ ਸ਼ਮੂਲੀਅਤ ਵਾਲੇ ਪੰਜ ਸਿੰਘ ਸਾਹਿਬਾਨ ਨੇ 2 ਦਸੰਬਰ 2024 ਨੂੰ ਸੁਖਬੀਰ ਸਿੰਘ ਬਾਦਲ ਸਮੇਤ ਬਾਦਲ ਦਲ ਦੇ ਕਈ ਆਗੂਆਂ ਨੂੰ ਉਹਨਾ ਦੀ ਪਾਰਟੀ ਦੀ ਪੰਜਾਬ ਵਿਚਲੀ ਸਰਕਾਰ ਮੌਕੇ ਸਿੱਖ ਹਿੱਤਾਂ ਵਿਰੁਧ ਕੀਤੇ ਗੁਨਾਹਾਂ ਲਈ ਤਨਖਾਹ ਲਗਾਈ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਖਾਲਸਾ ਪੰਥ ਦੀ ਹੋਣੀ ਨਾਲ ਜੁੜਿਆ ਅਜਿਹਾ ਨਾਂ ਹੈ ਜਿਸ ਨੇ ਅਤਿ ਬਿਖੜੇ ਸਮਿਆਂ ਵਿਚ ਖਾਲਸਾ ਰਾਜ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਜੋ ਯਤਨ ਕੀਤੇ ਉਹ ਉਸ ਦੇ ਲਾਸਾਨੀ ਸਿੱਖ ਕਿਰਦਾਰ ਦੀ ਗਵਾਹੀ ਭਰਦੇ ਹਨ।
ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।