Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Beadbi Incidents in Punjab

ਅੰਮ੍ਰਿਤਸਰ, (ਨਰਿੰਦਰ ਪਾਲ ਸਿੰਘ): ਪੰਜਾਬ ਵਿੱਚ ਵਧ ਰਹੇ ਨਸ਼ਿਆਂ ਦੇ ਮਾੜੇ ਪ੍ਰਭਾਵ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ੀਆਂ ਦੀ ਗ੍ਰਿਫਤਾਰੀ ਵਿੱਚ ਹੋ ਰਹੀ ਦੇਰੀ ਪ੍ਰਤੀ ਆਪਣੀਆਂ ਭਾਵਨਾਵਾਂ ਦਾ ਪ੍ਰਗਟਾਵਾ ਕਰਦਿਆਂ ਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਜਥਿਆਂ ਨੇ ਸ੍ਰੀ ਦਰਬਾਰ ਸਾਹਿਬ ਤੋਂ ਇੱਕ ਸੰਕੇਤਕ ਰੋਸ ਮਾਰਚ ਕੱਢਿਆ। ਸ਼੍ਰੋਮਣੀ ਰਾਗੀ ਸਭਾ ਸਚਖੰਡ ਸ੍ਰੀ […]

ਰੂਪਨਗਰ: ਕਸਬਾ ਘਨੌਲੀ ਨਜ਼ਦੀਕ ਪਿੰਡ ਡੰਗੋਲੀ ਵਿਚ ਬੀਤੇ ਕਲ੍ਹ ਹੋਈ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਦੀ ਤੰਦ ਉਲਝਦੀ ਪ੍ਰਤੀਤ ਹੋ ਰਹੀ ਹੈ। ਜਿੱਥੇ ਪੁਲਿਸ ਨੇ ਅੱਜ ਦਾਅਵਾ ਕੀਤਾ ਹੈ ਕਿ ਗੁਰਦੁਆਰਾ ਸਾਹਿਬ ਦਾ ਗ੍ਰੰਥੀ ਸਿੰਘ ਹੀ ਬੇਅਦਬੀ ਕਰਨ ਦਾ ਦੋਸ਼ੀ ਹੈ ਉੱਥੇ ਪਿੰਡ ਦੇ ਲੋਕ ਪੁਲਿਸ ਦੇ ਇਸ ਦਾਅਵੇ ਨੂੰ ਮੰਨਣ ਲਈ […]

ਰੂਪਨਗਰ: ਜ਼ਿਲ੍ਹਾ ਰੂਪਨਗਰ ਦੇ ਕਸਬਾ ਘਨੌਲੀ ਨਜ਼ਦੀਕ ਪਿੰਡ ਡੰਗੋਲੀ ਵਿਖੇ ਅੱਜ ਸਵੇਰੇ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਵਾਪਰੀ ਹੈ। ਸਿੱਖ ਸਿਆਸਤ ਵਲੋਂ ਪਿੰਡ ਡੰਗੋਲੀ ਜਾ ਕੇ ਸਥਿਤੀ ਦਾ ਜਾਇਜ਼ਾ ਲਿਆ ਗਿਆ ਤਾਂ ਸਥਾਨਕ ਲੋਕਾਂ ਨੇ ਦੱਸਿਆ ਕਿ ਸਵੇਰੇ ਗੁਰੂ ਪਾਤਸ਼ਾਹ ਦਾ ਪ੍ਰਕਾਸ਼ ਕਰਕੇ ਨਿਤਨੇਮ ਤੋਂ ਬਾਅਦ ਜਦੋਂ ਗ੍ਰੰਥੀ ਸਿੰਘ ਚਲੇ ਗਏ ਤਾਂ […]

ਚੰਡੀਗੜ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ, ਸ੍ਰੀਮਦ ਭਗਵਤ ਗੀਤਾ ਅਤੇ ਪਵਿੱਤਰ ਕੁਰਾਨ ਸ਼ਰੀਫ਼ ਦੀ ਬੇਅਦਬੀ ਦੀਆਂ ਸਾਰੀਆਂ ਘਟਨਾਵਾਂ ਦੀ ਜਾਂਚ ਲਈ ਪੰਜਾਬ ਸਰਕਾਰ ਵੱਲੋਂ ਕਾਇਮ ਕੀਤਾ ਜਸਟਿਸ ਰਣਜੀਤ ਸਿੰਘ (ਸੇਵਾਮੁਕਤ) ਕਮਿਸ਼ਨ ਗਵਾਹਾਂ ਦੇ ਬਿਆਨ ਦਰਜ ਕਰਨ ਲਈ 15 ਮਈ 2018 ਤੋਂ 17 ਮਈ 2018 ਤੱਕ ਜ਼ਿਲਾ ਕਪੂਰਥਲਾ, ਤਰਨਤਾਰਨ ਅਤੇ ਅੰਮ੍ਰਿਤਸਰ ਜਾਵੇਗਾ। ਕਮਿਸ਼ਨ ਦੇ ਬੁਲਾਰੇ ਨੇ […]

ਮੁਕਤਸਰ ਸਾਹਿਬ: ਇੱਥੇ ਪਿੰਡ ਭੂੰਦੜ ਵਿਚ ਹੋਈ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਸਬੰਧੀ ਪੁਲਿਸ ਵਲੋਂ ਇਕ ਔਰਤ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਗ੍ਰਿਫਤਾਰ ਕੀਤੇ ਗਏ ਪਿੰਡ ਭੂਦੜ ਦੇ ਵਸਨੀਕ ਚਰਨ ਦਾਸ ਅਤੇ ਉਸਦੀ ਸਾਲੀ ਸਪਨਾ ਰਾਣੀ ਨੇ 22 ਅਪ੍ਰੈਲ ਦੀ ਸ਼ਾਮ ਨੂੰ ਪਿੰਡ ਦੇ ਗੁਰਦੁਆਰਾ ਸਾਹਿਬ ਤੋਂ ਗੁਰੂ ਗ੍ਰੰਥ […]

ਸੁਖਬੀਰ ਬਾਦਲ ਨੂੰ ਭੇਜੇ ਪੱਤਰ ’ਚ ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਨੇ ਕਿਹਾ ਹੈ ਕਿ ਉਨ੍ਹਾਂ (ਸੁਖਬੀਰ ਬਾਦਲ) ਵੱਲੋਂ ਭੇਜੇ ਗਏ ਪਹਿਲੇ ਪੱਤਰ ਦੇ ਸਾਰ ਤੋਂ ਜਾਪਦਾ ਹੈ ਕਿ ਉਹ ਗੂੜ੍ਹੀ ਸਾਜ਼ਿਸ਼ ਤੋਂ ਜਾਣੂ ਹਨ। ਉਨ੍ਹਾਂ ਸੁਖਬੀਰ ਬਾਦਲ ਨੂੰ ਹੁਣ 16 ਮਾਰਚ ਤਕ ਜਵਾਬ ਦੇਣ ਦਾ ਸਮਾਂ ਦਿੱਤਾ ਹੈ।
ਸਿੱਖ ਧਰਮ ਦੇ ਬਾਨੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਾਲ 2019 ਵਿੱਚ ਆ ਰਹੇ 550 ਸਾਲਾ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿੱਚ ਗੁਰੂ ਸਾਹਿਬ ਦੇ ਜੀਵਨ ਫਲਸਫੇ ਅਤੇ ਉਨ੍ਹਾਂ ਦੁਆਰਾ ਉਚਾਰੀ ਬਾਣੀ ਨੂੰ ਘਰ ਘਰ ਪਹੁੰਚਾਣ ਦਾ ਦਾਅਵਾ ਕਰਨ ਵਾਲੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੋਂਗੋਵਾਲ ਖੁਦ ਹੀ ਗੁਰਬਾਣੀ ਦੇ ਗਲਤ ਉਚਾਰਣ ਕਰਕੇ ਬੁਰੀ ਤਰ੍ਹਾਂ ਫਸ ਗਏ ਹਨ ।
ਬੀਤੇ ਸਮੇਂ ਦੌਰਾਨ ਵਾਪਰੀਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਸਬੰਧੀ ਘਟਨਾਵਾਂ ਦੀ ਜਾਂਚ ਕਰ ਰਹੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਨੇ ਨਵਾਂਸ਼ਹਿਰ ਵਿੱਚ ਪੰਜ ਥਾਈਂ ਦੌਰਾ ਕਰ ਕੇ ਜਾਇਜ਼ਾ ਲਿਆ ਤੇ ਬਿਆਨ ਕਲਮਬੱਧ ਕੀਤੇ।
ਮੀਡੀਆ ਰਿਪੋਰਟਾਂ ਮੁਤਾਬਕ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲਿਆਂ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਰਿਪੋਰਟ ਜਸਟਿਸ ਰਣਜੀਤ ਸਿੰਘ ਕਮਿਸ਼ਨ ਵੱਲੋਂ ਇਸ ਮਹੀਨੇ ਅਮਰਿੰਦਰ ਸਿੰਘ ਸਰਕਾਰ ਨੂੰ ਸੌਂਪ ਦਿੱਤੀ ਜਵੇਗੀ। ਇਨ੍ਹਾਂ ਮਾਮਲਿਆਂ ਦੀ ਜਾਂਚ ਕਰ ਰਹੇ ਜਸਟਿਸ ਰਣਜੀਤ ਸਿੰਘ ਅੱਜ (18 ਦਸੰਬਰ) ਪਟਿਆਲਾ ਜ਼ਿਲ੍ਹੇ ਦੇ ਪਿੰਡ ਚਾਹਲ ਤੇ ਕਕਰਾਲਾ ਪਹੁੰਚੇ। ਇੱਥੇ ਵੀ ਬੇਅਦਬੀ ਦੀਆਂ ਘਟਨਾਵਾਂ ਵਾਪਰੀਆਂ ਹਨ।
ਸਾਲ 2015 'ਚ ਬਰਗਾੜੀ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਤੋਂ ਬਾਅਦ ਅਕਤੂਬਰ 2015 ਵਿੱਚ ਸ਼ਾਂਤਮਈ ਰੋਸ ਪ੍ਰਗਟਾਅ ਰਹੇ ਸਿੱਖਾਂ ਉੱਤੇ ਪੰਜਾਬ ਪੁਲਿਸ ਵਲੋਂ ਕੀਤੀ ਗਈ ਗੋਲੀਬਾਰੀ ਨਾਲ ਮਾਰੇ ਗਏ ਸਿੱਖਾਂ ਅਤੇ ਜ਼ਖਮੀਆਂ ਦੇ ਸਬੰਧ

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।