Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Bhai Baldev Singh Sirsa

ਬੀਤੇ ਕੱਲ੍ਹ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਖਨੌਰੀ ਮੋਰਚੇ ਮੌਜੂਦਾ ਕਿਰਸਾਨੀ ਅੰਦੋਲਨ ਦਾ ਸੰਚਾਲਨ ਕਰ ਰਹੇ ਮੰਚਾਂ ਸੰਯੁਕਤ ਕਿਸਾਨ ਮੋਰਚਾ ਗੈਰ-ਰਾਜਨੀਤਕ ਅਤੇ ਕਿਸਾਨ ਮਜਦੂਰ ਮੋਰਚਾ ਨੂੰ ਚਿੱਠੀ ਸੌਂਪ ਕੇ ਕਿਹਾ ਸੀ ਕਿ ਕਿਸਾਨੀ ਮਸਲਿਆਂ ਉੱਤੇ ਸਾਂਝੇ ਸੰਘਰਸ਼ ਵਾਸਤੇ 15 ਜਨਵਰੀ ਨੂੰ ਬੈਠਕ ਰੱਖੀ ਜਾਵੇ।
ਅੱਜ ਨਵੇਂ ਸਾਲ ਦੇ ਸ਼ੁਰੂਆਤੀ ਪਹਿਲੇ ਦਿਨ ਨੂੰ ਹੀ ਦਲ ਖ਼ਾਲਸਾ ਤੇ ਸਿੱਖ ਯੂਥ ਆਫ਼ ਪੰਜਾਬ ਨੇ ਰੋਸ ਵਜੋਂ ਮਨਾਉਦਿਆ ਬੰਦੀ ਸਿੰਘਾਂ ਨੂੰ ਰਿਹਾਅ ਨਾ ਕਰਨ 'ਤੇ ਰੋਸ ਪ੍ਰਗਟ ਕੀਤਾ। ਬਠਿੰਡਾ ਵਿੱਚ ਦਲ ਖ਼ਾਲਸਾ ਦੇ ਆਗੂ ਭਾਈ ਬਲਦੇਵ ਸਿੰਘ ਸਿਰਸਾ ਨੇ ਸਿੱਖ ਸੰਗਤਾਂ ਨੂੰ ਸੰਬੋਧਨ ਕਰਦਿਆ ਉਹਨਾਂ 'ਤੇ ਹੋ ਰਹੇ ਚੁਰਤਫ਼ਾ ਹਮਲਿਆਂ ਤੋਂ ਜਾਣੂ ਹੋਣ ਦੀ ਅਪੀਲ ਕੀਤੀ।

ਚੰਡੀਗੜ੍ਹ: ਭਾਰਤ ਦੀ ਕੇਂਦਰ ਸਰਕਾਰ ਨੇ ਸਿੱਖਾਂ ਦੇ ਗੁਰਦੁਆਰਾ ਸਾਹਿਬ ਦੇ ਪ੍ਰਬੰਧ ਲਈ ਜ਼ਿੰਮੇਵਾਰ ਸ਼੍ਰੋਮਣੀ ਗੁਰਦੁਆਰਾ ਪਰਬੰਧਕ ਕਮੇਟੀ ਦੀਆਂ ਚੋਣਾਂ ਕਰਾਉਣ ਲਈ ਜੱਜ (ਸੇਵਾਮੁਕਤ) ਦਰਸ਼ਨ ਸਿੰਘ ਨੂੰ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਨਿਯੁਕਤ ਕੀਤਾ ਹੈ। ਭਾਰਤ ਦੇ ਗ੍ਰਹਿ ਮੰਤਰਾਲੇ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਇਕ ਜਵਾਬ ਦਾਖਲ ਕਰਦਿਆਂ ਇਹ ਜਾਣਕਾਰੀ ਦਿੱਤੀ। ਗੁਰਦੁਆਰਾ ਚੋਣਾਂ ਕਰਾਉਣ […]

ਅੰਮ੍ਰਿਤਸਰ, (ਨਰਿੰਦਰ ਪਾਲ ਸਿੰਘ): ਪੰਜਾਬ ਸਿਖਿਆ ਬੋਰਡ ਵਲੋਂ ਵੱਖ ਵੱਖ ਕਲਾਸਾਂ ਦੀਆਂ ਇਤਿਹਾਸ ਦੀਆਂ ਕਿਤਾਬਾਂ ਵਿੱਚ ਸਿੱਖ ਇਤਿਹਾਸ ਨਾਲ ਕੀਤੀ ਛੇੜਛਾੜ/ਤਬਦੀਲੀ ਨੂੰ ਲੈਕੇ ਬਾਦਲ ਦਲ ਨੇ ਕੈਪਟਨ ਸਰਕਾਰ ਖਿਲਾਫ ਆਰ ਜਾਂ ਪਾਰ ਦੀ ਜੰਗ ਦਾ ਐਲਾਨ ਕਰ ਦਿੱਤਾ ਹੈ। ਸ਼੍ਰੋਮਣੀ ਕਮੇਟੀ ਦੁਆਰਾ ਬੀਤੇ ਕੁਝ ਸਾਲਾਂ ਦੌਰਾਨ ਛਪਵਾਈਆਂ ਗਈਆਂ ਵਿਵਾਦਤ ਪੁਸਤਕਾਂ ਨੂੰ ਲੈਕੇ ਸਿਧਾਂਤਕ ਲੜਾਈ ਲੜ […]

ਅੰਮ੍ਰਿਤਸਰ, (ਨਰਿੰਦਰਪਾਲ ਸਿੰਘ): ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਪਾਤਸ਼ਾਹ ਦੇ ਜੀਵਨ ਫਲਸਫੇ ਤੇ ਅਧਾਰਿਤ ਘਟਨਾਵਾਂ ਉਪਰ ਬਣਾਈ ਗਈ ਫਿਲਮ ਨਾਨਕਸ਼ਾਹ ਫਕੀਰ ਦੀ ਤਿਆਰੀ ਤੋਂ ਲੈਕੇ ਰਲੀਜ ਤੀਕ ਕਾਰਜਸ਼ੀਲ ਲੋਕਾਂ ਨੂੰ ਸਖਤ ਸਜਾ ਦਿਵਾਉਣ ਹਿੱਤ ਦਲ ਖਾਲਸਾ ਦੇ ਆਗੂ ਬਲਦੇਵ ਸਿੰਘ ਸਿਰਸਾ ਨੇ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਪਾਸ ਬਕਾਇਦਾ ਲਿਖਤੀ ਸ਼ਿਕਾਇਤ ਦਿੱਤੀ ਹੈ। ਜਿਨ੍ਹਾਂ ਕਥਿਤ ਦੋਸ਼ੀਆਂ […]

ਦਲ ਖਾਲਸਾ ਆਗੂ ਭਾਈ ਬਲਦੇਵ ਸਿੰਘ ਸਿਰਸਾ ਨੇ ਕਿਹਾ ਹੈ ਕਿ ਖੁਦ ਗੁਲਾਮੀ ਹੰਢਾਅ ਰਿਹੇ ਗਿਆਨੀ ਗੁਰਬਚਨ ਸਿੰਘ ਕੌਮ ਨੂੰ ਕੀ ਸੇਧ ਦੇ ਸਕਦੇ ਹਨ। ਭਾਈ ਸਿਰਸਾ ਨੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਕਿਹਾ ਹੈ ਕਿ ਗੁਰੂ ਸਾਹਿਬ ਨੇ ਮਜ਼ਲੂਮ
ਵਿਵਾਦਤ ਸ਼੍ਰੋਮਣੀ ਕਮੇਟੀ ਦੇ ਪ੍ਰਮੁੱਖ ਸਕੱਤ ਰਦੀ ਨਿਯੁਕਤੀ ਦੇ ਵਿਰੁੱਧ ਸਿੱਖ ਆਗੂ ਆਗੂ ਬਲਦੇਵ ਸਿੰਘ ਸਿਰਸਾ ਵੱਲੋਂ ਅਦਾਲਤ ਵਿੱਚ ਜਾਣ ਦੀ ਤਿਆਰੀ ਕੀਤੀ ਜਾ ਰਹੀ ਹੈ। ਉਨ੍ਹਾਂ ਅੱਜ ਆਪਣੇ ਵਕੀਲ ਮਨਿੰਦਰ ਸਿੰਘ ਰੰਧਾਵਾ ਰਾਹੀਂ ਸ਼੍ਰੋਮਣੀ ਕਮੇਟੀ ਨੂੰ ਨੋਟਿਸ ਭੇਜ ਕੇ 60 ਦਿਨਾਂ ਦੇ ਅੰਦਰ ਇਹ ਨਿਯੁਕਤੀ ਰੱਦ ਕਰਨ ਅਤੇ ਇਸ ਸੇਵਾ ਵਜੋਂ ਦਿੱਤੇ ਗਏ ਸੇਵਾ ਫਲ ਨੂੰ 18 ਫੀਸਦੀ ਵਿਆਜ ਸਮੇਤ ਵਸੂਲ ਕਰਨ ਲਈ ਆਖਿਆ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।