ਚੰਡੀਗੜ੍ਹ: ਬਰਗਾੜੀ ਵਿਖੇ ਲੱਗੇ ਸਿੱਖ ਮੋਰਚੇ ਦੀ ਅਗਵਾਈ ਕਰ ਰਹੇ ਮੁਤਵਾਜੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਉੱਤੇ ਝੂਠੇ ਦੋਸ਼ ਲਾਉਣ ਲਈ ਉਨ੍ਹਾਂ ਦੇ ਜੱਦੀ ਪਿੰਡ ਸੈਦੇਕੇ ਰੁਹੇਲਾ ਦੇ ਸਮੂਹ ਨਗਰ ਨਿਵਾਸੀਆਂ ਵੱਲੋਂ ਸੁਖਬੀਰ ਬਾਦਲ ਨੂੰ ਫਿਟਕਾਰ ਪਾਈ ਗਈ ਹੈ। ਜਿਕਰਯੋਗ ਹੈ ਕਿ ਪਿਛਲੀ 16 ਸਤੰਬਰ ਨੂੰ ਬਾਦਲ ਦਲ ਵੱਲੋਂ ਫਰੀਦਕੋਟ ਵਿਖੇ ਜਬਰ ਵਿਰੋਧੀ ਰੈਲੀ ਕੀਤੀ […]
ਚੰਡੀਗੜ੍ਹ: ਬਰਗਾੜੀ ਵਿਖੇ ਭਾਈ ਧਿਆਨ ਸਿੰਘ ਮੰਡ ਦੀ ਅਗਵਾਈ ਵਿਚ ਸਿੱਖ ਜਥੇਬੰਦੀਆਂ ਵਲੋਂ ਲਾਏ ਮੋਰਚੇ ਦੀਆਂ ਕੁਝ ਮੰਗਾਂ ਮੰਨਣ ਵੱਲ ਪੰਜਾਬ ਸਰਕਾਰ ਨੇ ਪੈਰ ਪੁੱਟੇ ਹਨ, ਜਿਸ ਦੇ ਚਲਦਿਆਂ ਰਾਜਸਥਾਨ ਦੀ ਜੇਲ੍ਹ ਵਿੱਚ ਬੰਦ ਸਿੱਖ ਸਿਆਸੀ ਕੈਦੀ ਭਾਈ ਹਰਨੇਕ ਸਿੰਘ ਭੱਪ ਨੂੰ ਪੰਜਾਬ ਲਿਆਉਣ ਲਈ ਪੰਜਾਬ ਸਰਕਾਰ ਨੇ ਰਾਜਸਥਾਨ ਸਰਕਾਰ ਨੂੰ ਚਿੱਠੀ ਭੇਜੀ ਹੈ। ਇਸ […]
ਚੰਡੀਗੜ੍ਹ: ਬਰਗਾੜੀ ਵਿਖੇ 1 ਜੂਨ ਨੂੰ ਹੋਏ ਪੰਥਕ ਇਕੱਠ ਵਿਚ ਬਹੁਜਨ ਸਮਾਜ ਪਾਰਟੀ ਦੀ ਮੁਖੀ ਮਾਇਆਵਤੀ ਪ੍ਰਤੀ ਇਤਰਾਜਯੋਗ ਸ਼ਬਦਾਵਲੀ ਵਰਤਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵਲੋਂ ਮੁਆਫੀ ਮੰਗਣ ਦੀ ਜਾਣਕਾਰੀ ਹੈ। ਚੱਬਾ ਵਿਖੇ ਹੋਏ ਸਰਬੱਤ ਖ਼ਾਲਸਾ ਵਲੋਂ ਚੁਣੇ ਗਏ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਕਿਹਾ ਕਿ ਸਿਮਰਨਜੀਤ ਸਿੰਘ ਮਾਨ […]
ਕੋਟਕਪੂਰਾ: ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ੀਆਂ ਅਤੇ ਬਹਿਬਲ ਕਲਾਂ ਵਿਚ ਸ਼ਹੀਦ ਹੋਏ ਸਿੰਘਾਂ ਦੇ ਕਾਤਲਾਂ ਨੂੰ ਸਜ਼ਾਵਾਂ ਦੀ ਮੰਗ ਕਰਦਿਆਂ ਬਰਗਾੜੀ ਵਿਖੇ ਮੋਰਚੇ ‘ਤੇ ਬੈਠੇ ਭਾਈ ਧਿਆਨ ਸਿੰਘ ਮੰਡ ਨੂੰ ਸਮਰਥਨ ਦੇਣ ਲਈ ਬੀਤੇ ਕੱਲ੍ਹ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਧੁੰਮਾ ਅਤੇ ਭਾਈ ਜਸਬੀਰ ਸਿੰਘ ਰੋਡੇ ਪਹੁੰਚੇ। ਉਨ੍ਹਾਂ ਧਰਨੇ ’ਤੇ […]
ਕੋਟਕਪੂਰਾ: ਕੋਟਕਪੂਰਾ ਨਜ਼ਦੀਕ ਪਿੰਡ ਬਰਗਾੜੀ ਵਿਚ ਤਿੰਨ ਸਾਲ ਪਹਿਲਾਂ ਵਾਪਰੀ ਗੁਰੂ ਗ੍ਰੰਥ ਦੀ ਬੇਅਦਬੀ ਦੀ ਘਟਨਾ ਦਾ ਤਿੰਨ ਸਾਲਾਂ ਵਿਚ ਵੀ ਇਨਸਾਫ ਨਾ ਮਿਲਣ ਦੇ ਰੋਸ ਵਜੋਂ ਬਰਗਾੜੀ ਵਿਖੇ ਇਕ ਵੱਡਾ ਪੰਥਕ ਇਕੱਠ ਹੋਇਆ, ਜਿਸ ਵਿਚ ਸਿੱਖ ਰਾਜਨੀਤਕ ਜਥੇਬੰਦੀਆਂ, ਧਾਰਮਿਕ ਸਖਸ਼ੀਅਤਾਂ ਅਤੇ ਪੰਜਾਬ ਦੀ ਵਿਰੋਧੀ ਧਿਰ ਆਮ ਆਦਮੀ ਪਾਰਟੀ ਸਮੇਤ ਹੋਰ ਰਾਜਨੀਤਕ ਪਾਰਟੀਆਂ ਦੇ ਨੁਮਾਂਇੰਦਿਆਂ […]
ਕੋਟਕਪੂਰਾ: ਮੁਤਵਾਜ਼ੀ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਿੱਖ ਜਥੇਬੰਦੀਆਂ ਇਸ ਗੱਲ ਤੋਂ ਭਲੀਭਾਂਤ ਜਾਣੂ ਹਨ ਕਿ ਪੰਜਾਬ ਵਿੱਚ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਦਾ ਸੱਚ ਲੋਕਾਂ ਸਾਹਮਣੇ ਕਿਉਂ ਨਹੀਂ ਲਿਆਂਦਾ ਜਾ ਰਿਹਾ। ਉਨ੍ਹਾਂ ਆਖਿਆ ਕਿ ਸੌੜੀ ਸਿਆਸਤ ਕਾਰਨ ਬੇਅਦਬੀ ਦੀਆਂ ਘਟਨਾਵਾਂ ਵਾਪਰੀਆਂ ਹਨ, ਜਿਨ੍ਹਾਂ ਨੂੰ ਹੱਲ ਕਰਨ ’ਤੇ […]