Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Bhai Harminder Singh Mintu

ਯੂ.ਕੇ. ਦੇ ਸਿੱਖ ਨੌਜਵਾਨਾਂ ਵੱਲੋਂ ਦਸ਼ਮੇਸ਼ ਦਰਬਾਰ ਗੁਰਦੁਆਰਾ ਲੈਸਟਰ ਵਿਖੇ ਖਾਲਸਾ ਰਾਜ ਲਈ ਜੂਝਣ ਵਾਲੇ ਸ਼ਹੀਦਾਂ ਅਤੇ ਜੇਲ੍ਹਾਂ ਵਿੱਚ ਬੰਦ ਬੰਦੀ ਸਿੰਘਾਂ ਨੂੰ ਸਮਰਪਿਤ ਸਲਾਨਾ ਸਮਾਗਮ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਬੜੇ ਹੀ ਜੋਸ ਖਰੋਸ਼ ਨਾਲ ਕਰਵਾਇਆ ਗਿਆ।
ਖ਼ਾਲਿਸਤਾਨ ਲਿਬਰੇਸ਼ਨ ਫ਼ੋਰਸ ਦੇ ਮੁਖੀ ਭਾਈ ਹਰਮਿੰਦਰ ਸਿੰਘ ਮਿੰਟੂ ਦੀ ਯਾਦ ਵਿਚ ‘ਪਹਿਲਾ ਸ਼ਹੀਦੀ ਦਿਹਾੜਾ’ ਜਿਲ੍ਹਾ ਜਲੰਧਰ ਦੇ ਪਿੰਡ ਡੱਲੀ (ਭੋਗਪੁਰ) ਦੇ ਗੁਰਦੁਆਰਾ ਸਾਹਿਬ ਵਿਖੇ ਮਨਾਇਆ ਗਿਆ।
ਲੰਘੇ ਸਾਲ ਪਟਿਆਲਾ ਜੇਲ੍ਹ ਵਿਚ ਅਕਾਲ ਚਲਾਣਾ ਕਰ ਗਏ ਖ਼ਾਲਿਸਤਾਨ ਲਿਬਰੇਸ਼ਨ ਫ਼ੋਰਸ ਦੇ ਮੁਖੀ ਭਾਈ ਹਰਮਿੰਦਰ ਸਿੰਘ ਦੀ ਯਾਦ ਵਿਚ ਗੁਰਦੁਆਰਾ ਬੱਦੋਆਣਾ ਸਾਹਿਬ, ਪਿੰਡ ਡੱਲੀ (ਭੋਗਪੁਰ) ਜਲੰਧਰ ਵਿਖੇ 18 ਅਪਰੈਲ, 2019 ਨੂੰ 'ਪਹਿਲਾ ਸ਼ਹੀਦੀ ਸਮਾਗਮ' ਕਰਵਾਇਆ ਜਾ ਰਿਹਾ ਹੈ।
ਭਾਰਤ ਸਰਕਾਰ ਨੇ ਅਜ਼ਾਦੀ-ਪੱਖੀ ਖਾਲਿਸਤਾਨ ਲਿਬਰੇਸ਼ਨ ਫੋਰਸ ਤੇ ਪਾਬੰਦੀ ਲਾ ਦਿੱਤੀ ਹੈ। ਸਰਕਾਰ ਦੇ ਘਰੇਲੂ ਮਾਮਲਿਆਂ ਦੀ ਵਜ਼ਾਰਤ ਨੇ ਬੁੱਧਵਾਰ (ਦਸੰਬਰ 26) ਨੂੰ ਇਹ ਸੂਚਨਾ ਜਾਰੀ ਕਰਕੇ ਖਾਲਿਸਤਾਨ ਲਿਬਰੇਸ਼ਨ ਫੋਰਸ ਦਾ ਨਾਂ ਪਾਬੰਦੀਸ਼ੁਦਾ ਜਥੇਬੰਦੀਆਂ ਦੀ ਸੂਚੀ ਵਿਚ ਸ਼ਾਮਲ ਕਰ ਦਿੱਤਾ ਹੈ।

ਲੰਡਨ: ਭਾਰਤੀ ਜੇਲ੍ਹ ਵਿਚ ਨਜ਼ਰਬੰਦੀ ਦੌਰਾਨ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਿੱਖ ਸਿਆਸੀ ਕੈਦੀ ਅਤੇ ਖਾਲਿਸਤਾਨ ਲਿਬਰੇਸ਼ਨ ਫੋਰਸ ਦੇ ਮੁਖੀ ਭਾਈ ਹਰਮਿੰਦਰ ਸਿੰਘ ਮਿੰਟੂ ਨੂੰ ਜੇਲ੍ਹ ਵਿਚ ਭਾਰਤੀ ਨਿਜ਼ਾਮ ਵਲੋਂ ਸਹੀ ਸਿਹਤ ਸਹੂਲਤਾਂ ਨਾ ਦੇਣ ਦੇ ਰੋਸ ਵਜੋਂ ਸਿੱਖਾਂ ਵਲੋਂ 4 ਮਈ ਨੂੰ ਜੇਨੇਵਾ ਸਥਿਤ ਸੰਯੁਕਤ ਰਾਸ਼ਟਰ (ਯੂ.ਐਨ) ਦੇ ਦਫਤਰ ਬਾਹਰ ਰੋਸ ਮੁਜ਼ਾਹਰਾ ਕੀਤਾ […]

ਲੰਡਨ: ਖਾਲਿਸਤਾਨ ਲਿਬਰੇਸ਼ਨ ਫੋਰਸ ਦੇ ਮੁਖੀ ਅਤੇ ਵੀਹਵੀਂ ਸਦੀ ਦੇ ਮਹਾਨ ਸ਼ਹੀਦ ਸੰਤ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਵਲੋਂ ਅਰੰਭੇ ਹੋਏ ਖਾਲਿਸਤਾਨ ਦੀ ਜੰਗੇ ਆਜਾਦੀ ਦੇ ਜੁਝਾਰੂ ਭਾਈ ਹਰਮਿੰਦਰ ਸਿੰਘ ਮਿੰਟੂ ਦੀ ਯਾਦ ਵਿੱਚ ਗੁਰੂ ਨਾਨਕ ਗੁਰਦਵਾਰਾ ਸਮੈਦਿਕ ਵਿਖੇ 5 ਮਈ ਸ਼ਨੀਚਵਾਰ ਨੂੰ ਵਿਸ਼ਾਲ ਸ਼ਹੀਦੀ ਸਮਾਗਮ ਕਰਵਾਇਆ ਜਾ ਰਿਹਾ ਹੈ । ਯੂਨਾਈਟਿਡ ਖਾਲਸਾ ਦਲ ਯੂ,ਕੇ […]

ਭਾਰਤੀ ਜੇਲ੍ਹ ਵਿਚ ਨਜ਼ਰਬੰਦੀ ਦੌਰਾਨ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਖਾਲਿਸਤਾਨ ਲਿਬਰੇਸ਼ਨ ਫੋਰਸ ਦੇ ਮੁਖੀ ਭਾਈ ਹਰਮਿੰਦਰ ਸਿੰਘ ਮਿੰਟੂ ਦੇ ਅੰਤਿਮ ਅਰਦਾਸ ਸਮਾਗਮ ਮੌਕੇ ਸਿੱਖ ਨੌਜਵਾਨ ਆਗੂ ਭਾਈ ਮਨਧੀਰ ਸਿੰਘ ਵਲੋਂ ਸੰਗਤਾਂ ਨਾਲ ਸਾਂਝੇ ਕੀਤੇ ਗਏ ਵਿਚਾਰਾਂ ਦੀ ਵੀਡੀਓ ਰਿਕਾਰਡਿੰਗ ਵੇਖੋ।

ਜਲੰਧਰ: ਭਾਰਤੀ ਜੇਲ੍ਹ ਵਿਚ ਨਜ਼ਰਬੰਦੀ ਦੌਰਾਨ 18 ਅਪ੍ਰੈਲ ਨੂੰ ਅਕਾਲ ਚਲਾਣਾ ਕਰ ਗਏ ਸਿੱਖ ਸਿਆਸੀ ਕੈਦੀ ਅਤੇ ਖਾਲਿਸਤਾਨ ਲਿਬਰੇਸ਼ਨ ਫੋਰਸ ਦੇ ਮੁਖੀ ਭਾਈ ਹਰਮਿੰਦਰ ਸਿੰਘ ਮਿੰਟੂ ਦੇ ਅੰਤਿਮ ਅਰਦਾਸ ਸਮਾਗਮ ਅੱਜ ਉਨ੍ਹਾਂ ਦੇ ਜ਼ੱਦੀ ਪਿੰਡ ਡੱਲੀ ਦੇ ਗੁਰਦੁਆਰਾ ਸਾਹਿਬ ਵਿਖੇ ਕੀਤੇ ਗਏ। ਇਸ ਮੌਕੇ ਵੱਡੀ ਗਿਣਤੀ ਵਿਚ ਸਿੱਖ ਸੰਗਤਾਂ ਅਤੇ ਸਿੱਖ ਆਗੂਆਂ ਨੇ ਹਾਜ਼ਰੀ ਭਰੀ। […]

ਜਲੰਧਰ: ਖਾਲਿਸਤਾਨ ਲਿਬਰੇਸ਼ਨ ਫੋਰਸ ਦੇ ਮੁਖੀ ਭਾਈ ਹਰਮਿੰਦਰ ਸਿੰਘ ਮਿੰਟੂ ਦਾ ਅੰਤਿਮ ਸੰਸਕਾਰ ਬੀਤੇ ਕਲ੍ਹ ਜਲੰਧਰ ਜ਼ਿਲ੍ਹੇ ਵਿਚ ਪੈਂਦੇ ਉਨ੍ਹਾਂ ਦੇ ਜੱਦੀ ਪਿੰਡ ਡੱਲੀ ਵਿਖੇ ਕੀਤਾ ਗਿਆ। ਜਿਕਰਯੋਗ ਹੈ ਕਿ 2014 ਤੋਂ ਭਾਰਤੀ ਜੇਲ੍ਹ ਵਿਚ ਨਜ਼ਰਬੰਦ ਸਿੱਖ ਸਿਆਸੀ ਕੈਦੀ ਭਾਈ ਹਰਮਿੰਦਰ ਸਿੰਘ ਮਿੰਟੂ ਦੀ 18 ਅਪ੍ਰੈਲ ਨੂੰ ਸੈਂਟਰਲ ਜੇਲ੍ਹ ਪਟਿਆਲਾ ਵਿਚ ਮੌਤ ਹੋ ਗਈ ਸੀ। […]

ਅੰਮ੍ਰਿਤਸਰ: ਸਿੱਖ ਸਿਆਸੀ ਕੈਦੀ ਖਾਲਿਸਤਾਨ ਲਿਬਰੇਸ਼ਨ ਫੋਰਸ ਦੇ ਮੁਖੀ ਭਾਈ ਹਰਮਿੰਦਰ ਸਿੰਘ ਮਿੰਟੂ ਦੀ ਮੌਤ ਨੂੰ ਭਾਰਤੀ ਹਕੂਮਤ ਵੱਲੋਂ ਗਿਣ ਮਿੱਥ ਕੇ ਕੀਤਾ ਗਿਆ ਕਤਲ ਦਸਦਿਆਂ ਖਾਲੜਾ ਮਿਸ਼ਨ ਆਰਗੋਨਾਈਜੇਸ਼ਨ ਦੇ ਮੀਤ ਪ੍ਰਧਾਨ ਵਿਰਸਾ ਸਿੰਘ ਬਹਿਲਾ ਸਪੋਕਸਮੈਨ ਸਤਵਿੰਦਰ ਸਿੰਘ ਪਲਾਸੌਰ, ਪ੍ਰਵੀਨ ਕੁਮਾਰ, ਪੰਜਾਬ ਮਨੁੱਖੀ ਅਧਿਕਾਰ ਸੰਗਠਨ ਦੇ ਡਿਪਟੀ ਚੇਅਰਮੈਨ ਕਿਰਪਾਲ ਸਿੰਘ ਰੰਧਾਵਾ ਅਤੇ ਮਨੁੱਖੀ ਅਧਿਕਾਰ ਇਨਸ਼ਾਫ […]

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।