Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Bhai Parmjeet Singh Panjwar

ਪਿੰਡ ਪੰਜਵੜ ਦੇ ਗੁਰਦੁਆਰਾ ਸ਼ਹੀਦ ਸਿੰਘਾਂ ਵਿਖੇ ਚੀਫ ਖਾਲਸਤਾਨ ਕਮਾਂਡੋ ਫੋਰਸ ਦੇ ਆਗੂ ਸ਼ਹੀਦ ਭਾਈ ਪਰਮਜੀਤ ਸਿੰਘ ਪੰਜਵੜ ਦਾ ਤੀਜਾ ਸ਼ਹੀਦੀ ਸਮਾਗਮ ਕਰਵਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਜਾਏ ਗਏ ਧਾਰਮਿਕ ਦੀਵਾਨਾਂ ਵਿੱਚ ਵੱਖ-ਵੱਖ ਪੰਥਕ ਆਗੂਆਂ ਨੇ ਹਾਜ਼ਰੀ ਭਰੀ ਅਤੇ ਭਾਈ ਪੰਜਵੜ ਦੇ ਸੁਪਨੇ ਮੁਤਾਬਕ ਖਾਲਸਾ ਰਾਜ ਦੀ ਪ੍ਰਾਪਤੀ ਤੱਕ ਸੰਘਰਸ਼ ਜਾਰੀ ਰੱਖਣ ਦਾ ਅਹਿਦ ਲਿਆ।
ਸਿੱਖ ਸੰਘਰਸ਼ ਦੇ ਉੱਘੇ ਅਤੇ ਜੁਝਾਰੂ ਆਗੂ ਭਾਈ ਪਰਮਜੀਤ ਸਿੰਘ ਪੰਜਵੜ ਦੇ ਦੂਸਰੇ ਸ਼ਹੀਦੀ ਸਮਾਗਮਾਂ ਸਬੰਧੀ ਬਠਿੰਡਾ
1980-90ਵਿਆਂ ਦੀ ਖਾੜਕੂ ਸੰਘਰਸ਼ ਦੌਰਾਨ ਸ਼ਹੀਦ ਹੋਈਆਂ ਸਿੱਖ ਬੀਬੀਆਂ ਦੀ ਦਾਸਤਾਨ ਬਿਆਨ ਕਰਦੀ ਨਵੀਂ ਕਿਤਾਬ “ਕੌਰਨਾਮਾ: ਖਾੜਕੂ ਸੰਘਰਸ਼ ਦੀਆਂ ਸ਼ਹੀਦ ਬੀਬੀਆਂ ਦੀ ਗਾਥਾ” ਲੰਘੀ 6 ਮਈ ਨੂੰ ਪਿੰਡ ਪੰਜਵੜ੍ਹ ਵਿਖੇ ਹੋਏ ਇੱਕ ਸ਼ਹੀਦੀ ਸਮਾਗਮ ਦੌਰਾਨ ਜਾਰੀ ਕੀਤੀ ਗਈ।
ਪੰਥਕ ਜਥੇਬੰਦੀਆਂ ਅਤੇ ਸ਼ਖਸੀਅਤਾਂ ਵੱਲੋਂ ਸ਼ਹੀਦ ਭਾਈ ਪੰਜਵੜ੍ਹ ਦੇ ਸਪੁੱਤਰ ਸ਼ਾਹਬਾਜ ਸਿੰਘ ਤੇ ਭਤੀਜੇ ਭਾਈ ਹਰਿੰਦਰ ਸਿੰਘ ਨੂੰ ਸਿਰੋਪਾਉ ਤੇ
ਪੰਜਾਬ ਦਾ ਇਤਿਹਾਸਕ ਪਿੰਡ ਪੰਜਵੜ ਅਠਾਰਵੀਂ ਸਦੀ ਦੌਰਾਨ ਅਣਗਿਣਤ ਵਾਰ ਦਿੱਲ੍ਹੀ ਜਿੱਤਣ ਵਾਲੇ ਮਹਾਨ ਸਿੱਖ ਜਰਨੈਲ ਬਾਬਾ ਬਘੇਲ ਸਿੰਘ ਜੀ ਅਤੇ ਮੌਜੂਦਾ ਸੰਘਰਸ਼ ਦੇ ਸ਼ਹੀਦ ਡਾ: ਬਰਜਿੰਦਰ ਸਿੰਘ ਅਤੇ ਸ਼ਹੀਦ ਭਾਈ ਸੁਖਦੇਵ ਸਿੰਘ ਉਰਫ਼ ਜਨਰਲ ਲਾਭ ਸਿੰਘ ਸਮੇਤ 16 ਸ਼ਹੀਦ ਜੁਝਾਰੂ ਸਿੰਘਾਂ ਦੀ ਵੀ ਜਨਮ ਭੂਮੀ ਵਜੋਂ ਮਸ਼ਹੂਰ ਹੈ

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।