Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Bristish Government

ਲੰਡਨ: ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ.ਕੇ, ਫਰੀ ਜੱਗੀ ਕੈਂਪੇਨ ਅਤੇ ਸਿੱਖ ਯੂਥ ਯੂ.ਕੇ ਵਲੋਂ ਬਰਤਾਨਵੀ ਸਰਕਾਰ ਚਲਾ ਰਹੀ ਕੰਜ਼ਰਵੇਟਿਵ(ਟੋਰੀ) ਪਾਰਟੀ ਦੀ ਬੈਠਕ ਮੌਕੇ ਭਾਰੀ ਰੋਸ ਵਿਖਾਵੇ ਦਾ ਐਲਾਨ ਕੀਤਾ ਗਿਆ ਹੈ। ਇਹ ਮੀਟਿੰਗ ਇੰਟਰਨੈਸ਼ਨਲ ਕਨਵੈਂਸ਼ਨ ਸੈਂਟਰ ਬਰਡ ਸਟਰੀਟ ਬ੍ਰਮਿੰਘਮ ਵਿਖੇ 30 ਸਤੰਬਰ ਐਤਵਾਰ ਨੂੰ ਹੋਣ ਜਾ ਰਹੀ ਹੈ, ਜਿੱੱਥੇ ਸਿੱਖਾਂ ਵਲੋਂ ਦੁਪਿਹਰ ਇੱਕ ਵਜੇ ਤੋਂ […]

ਲੰਡਨ: ਅਖਬਾਰੀ ਖ਼ਬਰਾਂ ਤੋਂ ਹਾਸਿਲ ਜਾਣਕਾਰੀ ਮੁਤਾਬਕ ਬਰਤਾਨੀਆ ਦੀ ਵੈਸਟ ਮਿਡਲੈਂਡ ਪੁਲਿਸ ਨੇ ਕੁਝ ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ। ਇਹ ਛਾਪੇਮਾਰੀ ਭਾਰਤ ਵਿਚ ਵਾਪਰੀਆਂ ਕੁਝ ਘਟਨਾਵਾਂ ਦੀ ਜਾਂਚ ਨਾਲ ਸਬੰਧਿਤ ਦੱਸੀਆਂ ਜਾ ਰਹੀਆਂ ਹਨ। ਇਹ ਛਾਪੇਮਾਰੀ ਪੁਲਿਸ ਦੇ ‘ਅੱਤਵਾਦ ਵਿਰੋਧੀ ਦਸਤੇ’ ਵਲੋਂ ਕੀਤੀਆਂ ਗਈਆਂ ਹਨ। ਭਾਰਤੀ ਮੀਡੀਆ ਅਦਾਰਿਆਂ ਨੇ ਇਨ੍ਹਾਂ ਛਾਪੇਮਾਰੀਆਂ ਦੀ ਖਬਰ ਨੂੰ ਪ੍ਰਮੁੱਖਤਾ […]

ਨਵੀਂ ਦਿੱਲੀ: ਲੰਡਨ ਵਿਚ ਸਿੱਖਜ਼ ਫਾਰ ਜਸਟਿਸ ਨਾਮੀਂ ਜਥੇਬੰਦੀ ਵਲੋਂ ਅਗਲੇ ਮਹੀਨੇ ਪੰਜਾਬ ਦੀ ਅਜ਼ਾਦੀ ਲਈ “ਰੈਫਰੈਂਡਮ 2020” ਦੇ ਨਾਂ ਹੇਠ ਕਰਾਏ ਜਾ ਰਹੇ ਇਕ ਇਕੱਠ ਨੂੰ ਰੋਕਣ ਲਈ ਭਾਰਤ ਸਰਕਾਰ ਵਲੋਂ ਬਰਤਾਨੀਆ ਸਰਕਾਰ ਨੂੰ ਕੀਤੀ ਗਈ ਬੇਨਤੀ ਨੂੰ ਬਰਤਾਨੀਆ ਸਰਕਾਰ ਨੇ ਮੰਨਣ ਤੋਂ ਇਨਕਾਰ ਕਰ ਦਿੱਤਾ ਹੈ। ਮੀਡੀਆ ਰਿਪਰਟਾਂ ਮੁਤਾਬਿਕ ਬਰਤਾਨੀਆ ਸਰਕਾਰ ਦਾ ਲੰਡਨ […]

ਲੰਡਨ: ਜੂਨ 1984 ਵਿਚ ਸਿੱਖਾਂ ਖਿਲਾਫ ਭਾਰਤ ਵਲੋਂ ਕੀਤੇ ਗਏ ਹਮਲੇ ਵਿਚ ਰੂਸ, ਇਜ਼ਰਾਈਲ ਅਤੇ ਬਰਤਾਨੀਆ ਦੀ ਸ਼ਮੂਲੀਅਤ ਦੇ ਤੱਥ ਸਾਹਮਣੇ ਆਉਣ ਤੋਂ ਬਾਅਦ ਹੁਣ ਇਕ ਹੋਰ ਨਵਾਂ ਦਸਤਾਵੇਜ ਸਾਹਮਣੇ ਆਇਆ ਹੈ ਜਿਸ ਤੋਂ ਸਾਫ ਹੁੰਦਾ ਹੈ ਕਿ ਭਾਰਤ ਵਿਚ ਸਿੱਖਾਂ ਦੀ ਨਸਲਕੁਸ਼ੀ ਤੋਂ ਬਾਅਦ ਬਰਤਾਨੀਆ ਸਰਕਾਰ ਨੇ ਭਾਰਤ ਨਾਲ ਆਪਣੇ ਵਪਾਰਕ ਹਿੱਤਾਂ ਨੂੰ ਅੱਗੇ […]

ਚੰਡੀਗੜ੍ਹ: ਜੂਨ 1984 ਵਿਚ ਸਿੱਖਾਂ ਖਿਲਾਫ ਭਾਰਤ ਵਲੋਂ ਕੀਤੇ ਗਏ ਹਮਲੇ ਵਿਚ ਰੂਸ, ਇਜ਼ਰਾਈਲ ਅਤੇ ਬਰਤਾਨੀਆ ਦੀ ਸ਼ਮੂਲੀਅਤ ਦੇ ਤੱਥ ਸਾਹਮਣੇ ਆਉਣ ਤੋਂ ਬਾਅਦ ਹੁਣ ਇਕ ਹੋਰ ਨਵਾਂ ਦਸਤਾਵੇਜ ਸਾਹਮਣੇ ਆਇਆ ਹੈ ਜਿਸ ਤੋਂ ਸਾਫ ਹੁੰਦਾ ਹੈ ਕਿ ਭਾਰਤ ਵਿਚ ਸਿੱਖਾਂ ਦੀ ਨਸਲਕੁਸ਼ੀ ਤੋਂ ਬਾਅਦ ਬਰਤਾਨੀਆ ਸਰਕਾਰ ਨੇ ਭਾਰਤ ਨਾਲ ਆਪਣੇ ਵਪਾਰਕ ਹਿੱਤਾਂ ਨੂੰ ਅੱਗੇ […]

ਲੰਡਨ: ਬਰਤਾਨੀਆ ਦੀ ਲੇਬਰ ਪਾਰਟੀ ਦੇ ਪਾਰਲੀਮਾਨੀ ਵਿਧਾਇਕਾਂ ਨੇ ਬਰਤਾਨੀਆ ਸਰਕਾਰ ਨੂੰ ਜੂਨ 1984 ਵਿਚ ਦਰਬਾਰ ਸਾਹਿਬ ਉੱਤੇ ਹੋਏ ਭਾਰਤੀ ਹਮਲੇ ਵਿਚ ਬਰਤਾਨੀਆ ਸਰਕਾਰੀ ਦੀ ਸ਼ਮੂਲੀਅਤ ਵਾਲੇ ਦਸਤਾਵੇਜ ਅਦਾਲਤ ਦੇ ਹੁਕਮਾਂ ਮੁਤਾਬਿਕ ਤੁਰੰਤ ਜਾਰੀ ਕਰਨ ਲਈ ਕਿਹਾ ਹੈ। ਗੌਰਤਲਬ ਹੈ ਕਿ ਬਰਤਾਨੀਆ ਦੀ ਇਕ ਅਦਾਲਤ ਨੇ ਬੀਤੇ ਦਿਨੀਂ ਹੁਕਮ ਜਾਰੀ ਕੀਤੇ ਗਏ ਸਨ ਕਿ ਜੂਨ […]

ਚੰਡੀਗੜ੍ਹ: ਭਾਰਤ ਵਿਚ ਕੈਦ ਕੀਤੇ ਗਏ ਬਰਤਾਨਵੀ ਸਿੱਖ ਨੌਜਵਾਨ ਜਗਤਾਰ ਸਿੰਘ ਜੱਗੀ ਜੌਹਲ ਨਾਲ ਬਰਤਾਨਵੀ ਹਾਈ ਕਮਿਸ਼ਨ ਦੇ ਅਧਿਕਾਰੀਆਂ ਦੀ ਨਿਜੀ ਮੁਲਾਕਾਤ ਦੀ ਪਰਵਾਨਗੀ ਨਾ ਦੇਣ ਦੇ ਇਲਜ਼ਾਮ ਜਿੱਥੇ ਪੰਜਾਬ ਪੁਲਿਸ ਅਤੇ ਭਾਰਤ ਦੀ ਕੌਮੀ ਜਾਂਚ ਅਜੈਂਸੀ ਐਨ.ਆਈ.ਏ ੳੇੱਤੇ ਲਗਦੇ ਰਹੇ ਹਨ ਉੱਥੇ ਉਨ੍ਹਾਂ ਹੀ ਲੀਹਾਂ ‘ਤੇ ਚਲਦਿਆਂ ਬਰਤਾਨਵੀ ਅਧਿਕਾਰੀਆਂ ਨੇ ਵੀ ਜਗਤਾਰ ਸਿੰਘ ਜੱਗੀ […]

ਅੰਮ੍ਰਿਤਸਰ: ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਬਾਬਾ ਹਰਨਾਮ ਸਿੰਘ ਖ਼ਾਲਸਾ ਨੇ ਜੂਨ 1984 ਦੌਰਾਨ ਭਾਰਤੀ ਹਕੂਮਤ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ‘ਤੇ ਕੀਤੇ ਗਏ ਫ਼ੌਜੀ ਹਮਲੇ ਸੰਬੰਧੀ ਬਰਤਾਨੀਆ ਸਰਕਾਰ ਦੀ ਭੂਮਿਕਾ ਬਾਰੇ ‘ਇੰਡੀਆ ਪੋਲੀਟਿਕਸ’ ਮਾਰਕ ਕੀਤੀ ਮਿਸਲ (ਫਾਈਲ) ਸਮੇਤ ਪੂਰੇ ਦਸਤਾਵੇਜ਼ ਜਨਤਕ ਕਰਨ ਦੀ ਬਰਤਾਨੀਆ ਸਰਕਾਰ ਤੋਂ […]

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਇੰਗਲੈਂਡ ਦੀ ਇਕ ਅਦਾਲਤ ਵੱਲੋਂ ਜੂਨ 1984 ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ‘ਤੇ ਭਾਰਤ ਦੀ ਸਰਕਾਰ ਵੱਲੋਂ ਕਰਵਾਏ ਗਏ ਫ਼ੌਜੀ ਹਮਲੇ ਨਾਲ ਸਬੰਧਤ ਬਰਤਾਨੀਆ ਸਰਕਾਰ ਦੀ ਭੂਮਿਕਾ ਬਾਰੇ ਦਸਤਾਵੇਜ ਜਨਤਕ ਕਰਨ ਦੇ ਫੈਸਲੇ ਦਾ ਪੁਰਜ਼ੋਰ ਸਵਾਗਤ ਕੀਤਾ ਹੈ। ਭਾਈ ਲੌਂਗੋਵਾਲ […]

ਚੰਡੀਗੜ੍ਹ: ਭਾਰਤੀ ਜੇਲ੍ਹ ਵਿਚ ਨਜ਼ਰਬੰਦ ਬਰਤਾਨਵੀ ਸਿੱਖ ਨੌਜਵਾਨ ਜਗਤਾਰ ਸਿੰਘ ਜੱਗੀ ਜੌਹਲ ਨਾਲ ਪੰਜਾਬ ਪੁਲਿਸ ਵਲੋਂ ਕੀਤੇ ਅਣਮਨੁੱਖੀ ਤਸ਼ੱਦਦ ਦੀ ਚਿੱਠੀ ਜਨਤਕ ਹੋਣ ਤੋਂ ਬਾਅਦ ਇਹ ਤੱਥ ਵੀ ਸਾਹਮਣੇ ਆਏ ਹਨ ਕਿ ਜੱਗੀ ਜੌਹਲ ‘ਤੇ ਅਣਮਨੁੱਖੀ ਤਸ਼ੱਦਦ ਕਰਨ ਵਾਲਿਆਂ ਵਿਚ ਪੰਜਾਬ ਪੁਲਿਸ ਦੇ ਡੀ.ਆਈ.ਜੀ ਅਤੇ ਦੋ ਐਸ.ਐਸ.ਪੀ ਪੱਧਰ ਦੇ ਉੱਚ ਅਧਿਕਾਰੀ ਵੀ ਸ਼ਾਮਿਲ ਸਨ। ਪਿਛਲੇ […]

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।