Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

British High Commissioner in India

ਹੁਣ ਭਾਰਤੀ ਪੁਰਾਤਤਵ ਵਿਭਾਗ ਸਰਕਾਰ ਦੀ ਇਸ ਗੱਲ ਦਾ ਖੰਡਨ ਕਰਦਿਆਂ ਇਹ ਕਿਹੈ ਕਿ ਇਹ ਹੀਰਾ ਪੰਜਾਬ ਰਾਜ ਵਲੋਂ ਬਰਤਾਨਵੀ ਹਕੂਮਤ ਦੇ ਸਪੁਰਦ ਕੀਤਾ ਗਿਆ ਸੀ। ਇਸ ਜਵਾਬ ਵਿੱਚ ਉਹਨਾਂ ਲਾਹੌਰ ਸੰਧੀ ਦਾ ਕੁਝ ਹਿੱਸਾ ਵੀ ਨਾਲ ਜੋੜ ਕੇ ਭੇਜਿਆ ਕਿ “ਕੋਹੀਨੂਰ ਨਾਂ ਦਾ ਹੀਰਾ ਜਿਹੜਾਂ ਕਿ ਮਹਾਰਾਜਾ ਰਣਜੀਤ ਸਿੰਘ ਵੱਲੋਂ ਸ਼ਾਹ ਸ਼ੁਜਾ ਉਲ ਮਲਿਕ ਕੋਲੋਂ ਲਿਆ ਗਿਆ ਸੀ, ਲਾਹੌਰ ਦੇ ਮਹਾਰਾਜਾ ਵਲੋਂ ਇੰਗਲੈਂਡ ਦੀ ਮਹਾਰਾਣੀ ਦੇ ਸਪੁਰਦ ਕਰ ਦਿੱਤਾ ਜਾਵੇਗਾ।

ਚੰਡੀਗੜ੍ਹ: ਭਾਰਤ ਵਿਚ ਕੈਦ ਕੀਤੇ ਗਏ ਬਰਤਾਨਵੀ ਸਿੱਖ ਨੌਜਵਾਨ ਜਗਤਾਰ ਸਿੰਘ ਜੱਗੀ ਜੌਹਲ ਨਾਲ ਬਰਤਾਨਵੀ ਹਾਈ ਕਮਿਸ਼ਨ ਦੇ ਅਧਿਕਾਰੀਆਂ ਦੀ ਨਿਜੀ ਮੁਲਾਕਾਤ ਦੀ ਪਰਵਾਨਗੀ ਨਾ ਦੇਣ ਦੇ ਇਲਜ਼ਾਮ ਜਿੱਥੇ ਪੰਜਾਬ ਪੁਲਿਸ ਅਤੇ ਭਾਰਤ ਦੀ ਕੌਮੀ ਜਾਂਚ ਅਜੈਂਸੀ ਐਨ.ਆਈ.ਏ ੳੇੱਤੇ ਲਗਦੇ ਰਹੇ ਹਨ ਉੱਥੇ ਉਨ੍ਹਾਂ ਹੀ ਲੀਹਾਂ ‘ਤੇ ਚਲਦਿਆਂ ਬਰਤਾਨਵੀ ਅਧਿਕਾਰੀਆਂ ਨੇ ਵੀ ਜਗਤਾਰ ਸਿੰਘ ਜੱਗੀ […]

ਚੰਡੀਗੜ੍ਹ: ਭਾਰਤੀ ਜੇਲ੍ਹ ਵਿਚ ਨਜ਼ਰਬੰਦ ਬਰਤਾਨਵੀ ਸਿੱਖ ਨੌਜਵਾਨ ਜਗਤਾਰ ਸਿੰਘ ਜੱਗੀ ਜੌਹਲ ਨਾਲ ਪੰਜਾਬ ਪੁਲਿਸ ਵਲੋਂ ਕੀਤੇ ਅਣਮਨੁੱਖੀ ਤਸ਼ੱਦਦ ਦੀ ਚਿੱਠੀ ਜਨਤਕ ਹੋਣ ਤੋਂ ਬਾਅਦ ਇਹ ਤੱਥ ਵੀ ਸਾਹਮਣੇ ਆਏ ਹਨ ਕਿ ਜੱਗੀ ਜੌਹਲ ‘ਤੇ ਅਣਮਨੁੱਖੀ ਤਸ਼ੱਦਦ ਕਰਨ ਵਾਲਿਆਂ ਵਿਚ ਪੰਜਾਬ ਪੁਲਿਸ ਦੇ ਡੀ.ਆਈ.ਜੀ ਅਤੇ ਦੋ ਐਸ.ਐਸ.ਪੀ ਪੱਧਰ ਦੇ ਉੱਚ ਅਧਿਕਾਰੀ ਵੀ ਸ਼ਾਮਿਲ ਸਨ। ਪਿਛਲੇ […]

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੰਡੇਮਾਨ ਭੇਜੇ ਗਏ ਵਫ਼ਦ ਨੇ ਸੋਮਵਾਰ ਨੂੰ ਕਾਲੇ ਪਾਣੀਆਂ ਵਜੋਂ ਜਾਣੀ ਜਾਂਦੀ ਸੈਲੂਲਰ ਜੇਲ੍ਹ ਦੇ ਸਮਾਰਕ ਦਾ ਦੌਰਾ ਕਰਕੇ ਉਥੇ ਸਥਾਪਤ ਕੀਤੀਆਂ ਗਈਆਂ ਯਾਦਗਾਰੀ ਗੈਲਰੀਆਂ ਅਤੇ ਰੋਜ਼ਾਨਾ ਵਿਖਾਏ ਜਾਂਦੇ ‘ਰੌਸ਼ਨੀ ਤੇ ਆਵਾਜ਼’ ਪ੍ਰੋਗਰਾਮ ਵਿਚ ਸਿੱਖਾਂ ਵੱਲੋਂ ਅਜ਼ਾਦੀ ਸੰਗਰਾਮ ਵਿਚ ਪਾਏ ਗਏ ਲਾ-ਮਿਸਾਲ ਯੋਗਦਾਨ ਨੂੰ ਦਿੱਤੀ ਗਈ ਥਾਂ ਸਬੰਧੀ ਜਾਣਕਾਰੀ ਹਾਸਲ ਕੀਤੀ।
ਬਰਤਾਨੀਆਂ ਦੇ ਸੁਰੱਖਿਆ ਮਹਿਕਮੇ ਦੇ ਮੰਤਰੀ ਮਾਰਕ ਫਰੈਨਕੋਸ ਨੇ ਬਰਤਾਨੀਆਂ ਦੀ ਲੋਕ ਸਭਾ ਵਿੱਚ ਕਿਹਾ ਕਿ ਲੂਫਟੀਨਟ ਜਨਰਲ ਸਰ ਨੀਕੋਲਿਸ ਕਾਰਟਰ, ਜਨਰਲ ਸਟਾਫ ਮੁਖੀ ਬਰਤਾਨੀਆਂ ਦੀ ਫੋਜ ਵਿੱਚ ਇੱਕ ਸਿੱਖ ਪਲਟਨ ( ਰੈਜ਼ੀਮੈਂਟ) ਤਿਆਰ ਕਰਨ ਦੇ ਰੂਪ ਰੇਖਾ ਉਲੀਕ ਰਹੇ ਹਨ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।