Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Cancer in Punjab

ਪਿਛਲੇ ਤਿੰਨ ਸਾਲਾਂ ਦੌਰਾਨ ਪੰਜਾਬ ਵਿਚ ਕੈਂਸਰ ਦੇ 1,26,821 ਨਵੇਂ ਮਾਮਲੇ ਸਾਹਮਣੇ ਆਏ ਹਨ।
ਇਕ ਬੜੀ ਪ੍ਰਚੱਲਿਤ ਧਾਰਨਾ ਹੈ ਕਿ ਕੈਂਸਰ ਕਿਸਾਨਾਂ ਵਲੋਂ ਵੱਧ ਖਾਦਾਂ ਤੇ ਕੀਟ ਨਾਸ਼ਕ ਪਾਉਣ ਨਾਲ ਹੋ ਰਿਹਾ ਹੈ। ਪਰ ਸ਼ਾਇਦ ਇਹ ਪੂਰੀ ਸਚਾਈ ਨਹੀਂ ਹੈ, ਕਿਉਂਕਿ ਧਰਤੀ ਹੇਠਲੇ ਪਾਣੀ ਵਿਚ ਆਰਸੈਨਿਕ, ਯੂਰੇਨੀਅਮ ਅਤੇ ਸਿੱਕਾ ਆਦਿ ਵੀ ਸ਼ਾਮਿਲ ਹਨ। ਇਸ ਨੂੰ ਸਾਫ਼ ਕਰਨ ਲਈ ਆਰ.ਓ. ਸਿਸਟਮ ਲਾਏ ਗਏ ਹਨ। ਪ

ਬਠਿੰਡਾ: ਇੱਕ ਦਹਾਕੇ ਤੋਂ ਕੈਂਸਰ ਕਾਰਨ ਮਾਲਵਾ ਖੇਤਰ ਦੇ ਪਿੰਡ ਅਕਲੀਆ ’ਚ ਲਗਾਤਾਰ ਹੋ ਰਹੀਆਂ ਮੌਤਾਂ ਨੇ ਪਿੰਡ ਵਾਸੀਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਸਰਕਾਰ ਭਾਵੇਂ ਕੈਂਸਰ ਦੇ ਰੋਗੀਆਂ ਦੇ ਇਲਾਜ ਲਈ ਕਈ ਦਾਅਵੇ ਕਰਦੀ ਹੈ, ਪਰ ਪਿੰਡ ਅਕਲੀਆ ਵਿੱਚ ਕੈਂਸਰ ਪੀੜਤਾਂ ਦੇ ਦੁੱਖੜੇ ਸੁਣਨ ਵਾਲਾ ਕੋਈ ਨਹੀ। ਪਿੰਡ ਅਕਲੀਆ ਦੀ ਇਹ ਸਥਿਤੀ ਸਾਰੇ […]

ਆਪਣੇ ਸੁਹੱਪਣ ਅਤੇ ਸਿਹਤਮੰਦ ਵਾਤਾਵਰਨ ਲਈ ਜਾਣਿਆ ਜਾਂਦਾ ਪੰਜਾਬ ਅੱਜ ਅਜਿਹੀਆਂ ਬਿਮਾਰੀਆਂ ਦੀ ਲਪੇਟ ਵਿੱਚ ਆਉਂਦਾ ਜਾ ਰਿਹਾ ਹੈ ਜੋ ਕਿ ਹਰ ਰੋਜ ਕਈ ਅੱਖਾਂ ਨੂੰ ਸਦਾ ਦੀ ਨੀਂਦ ਸਵਾ ਰਹੀਆਂ ਹਨ। ਮਾਨਸਾ ਜ਼ਿਲ੍ਹੇ ਦੇ ਪਿੰਡ ਖਿਆਲਾ ਕਲਾਂ ਵਿੱਚ ਬੀਤੇ ਛੇ ਦਿਨਾਂ ਦੌਰਾਨ ਤਿੰਨ ਔਰਤਾਂ ਦੀ ਕੈਂਸਰ ਕਾਰਨ ਜਾਨ ਚਲੇ ਗਈ ਹੈ। ਇਸ ਤੋਂ ਇਲਾਵਾ ਦੋ ਹੋਰ ਔਰਤਾਂ ਦੀ ਹਾਲਤ ਚਿੰਤਾਜਨਕ ਬਣੀ ਹੋਈ ਹੈ ਜਦਕਿ ਇਸ ਇਕੱਲੇ ਪਿੰਡ ਵਿੱਚ ਹੀ 2 ਦਰਜਨ ਦੇ ਕਰੀਬ ਲੋਕ ਕੈਂਸਰ ਦੀ ਬੀਮਾਰੀ ਨਾਲ ਪੀੜਤ ਹਨ।
ਪੰਜਾਬ ਵਿੱਚ ਕੈਂਸਰ ਨਾਲ ਰੋਜ਼ਾਨਾਂ 30 ਵਿਅਕਤੀ ਮਰ ਰਹੇ ਹਨ। ਕੈਂਸਰ ਦਾ ਰੋਗ ਭਿਆਨਕ ਦੌਰ ’ਚ ਪੁੱਜ ਗਿਆ ਹੈ।ਅਤੇ ਇਸ ਲਾਇਲਾਜ਼ ਲਾਇਲਾਜ ਰੋਗ ਨਾਲ ਰਾਜ ਵਿੱਚ ਹਰੇਕ ਚਾਰ ਘੰਟਿਆਂ ਦੌਰਾਨ ਪੰਜ ਵਿਅਕਤੀਆਂ ਨੂੰ ਨਿਗਲ ਰਿਹਾ ਹੈ ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।