Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

CBI

CBI

ਚੰਡੀਗੜ੍ਹ: ਮਨੀਪੁਰ ਵਿਚ ਭਾਰਤੀ ਸੁਰੱਖਿਆ ਦਸਤਿਆਂ ਵਲੋਂ ਕੀਤੇ ਗਏ ਝੂਠੇ ਮੁਕਾਬਲਿਆਂ ਦੀ ਭਾਰਤੀ ਸੁਪਰੀਮ ਕੋਰਟ ਦੇ ਹੁਕਮਾਂ ਨਾਲ ਜਾਂਚ ਕਰ ਰਹੀ ਭਾਰਤ ਦੀ ਕੇਂਦਰੀ ਜਾਂਚ ਅਜੈਂਸੀ ਸੀਬੀਆਈ ਨੇ ਪਹਿਲੀ ਵਾਰ ਇਹਨਾਂ ਮਾਮਲਿਆਂ ਸਬੰਧੀ ਇਕ ਫੌਜੀ ਅਫਸਰ ਨੂੰ ਨਾਮਜ਼ਦ ਕੀਤਾ ਹੈ। ਭਾਰਤੀ ਫੌਜ ਦੀ ਅਸਾਮ ਰਾਈਫਲ ਇਕਾਈ ਦੇ ਮੇਜਰ ਵਿਜੇ ਬਲਹਾਰਾ ਖਿਲਾਫ 2009 ਵਿਚ ਇੰਫਾਲ ਦੇ ਇਕ […]

ਨਵੀਂ ਦਿੱਲੀ: ਭਾਰਤ ਦੀ ਰਾਜਧਾਨੀ ਦਿੱਲੀ ਵਿਚ ਨਵੰਬਰ 1984 ‘ਚ ਹੋਏ ਸਿੱਖ ਕਤਲੇਆਮ ਦੇ ਇਕ ਕੇਸ ਵਿਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ 91 ਸਾਲਾ ਦੋਸ਼ੀ ਕੈਪਟਨ ਭਾਗਮੱਲ ਨੂੰ ਦਿੱਲੀ ਹਾਈ ਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ। ਬੀਤੇ ਕਲ੍ਹ ਦਿੱਲੀ ਹਾਈ ਕੋਰਟ ਦੇ ਮੁੱਖ ਜੱਜ ਗੀਤਾ ਮਿੱਤਲ ਤੇ ਜੱਜ ਅਨੂ ਮਲਹੋਤਰਾ ਦੇ ਬੈਂਚ ਸਾਹਮਣੇ ਹੋਈ […]

ਬਰਗਾੜੀ: ਪੰਜਾਬ ਸਰਕਾਰ ਵਲੋਂ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀਕਾਂਡ ਦੀ ਜਾਂਚ ਸੀਬੀਆਈ ਨੂੰ ਦੇਣ ਦੇ ਐਲਾਨ ਨੂੰ ਬਰਗਾੜੀ ਮੋਰਚੇ ਦੇ ਪ੍ਰਬੰਧਕਾਂ ਨੇ ਬਾਦਲ ਦਲ ਨੂੰ ਮੌਕਾ ਦੇਣ ਵਾਲੀ ਕਾਰਵਾਈ ਦੱਸਿਆ ਹੈ। ਇਕ ਜੂਨ ਤੋਂ ਭਾਈ ਧਿਆਨ ਸਿੰਘ ਮੰਡ ਦੀ ਅਗਵਾਈ ਵਿਚ ਚੱਲ ਰਹੇ ਬਰਗਾੜੀ ਇਨਸਾਫ ਮੋਰਚੇ ਦੇ ਪ੍ਰਬੰਧਕੀ ਮੈਂਬਰ ਗੁਰਦੀਪ ਸਿੰਘ ਬਠਿੰਡਾ ਨੇ ਅੱਜ ਗੋਲੀ […]

ਫ਼ਤਹਿਗੜ੍ਹ ਸਾਹਿਬ: ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀਕਾਂਡ ਦੀ ਜਾਂਚ ਸੀਬੀਆਈ ਨੂੰ ਦੇਣ ਦੇ ਪੰਜਾਬ ਸਰਕਾਰ ਵਲੋਂ ਲਏ ਫੈਂਸਲੇ ਨੂੰ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਇਨਸਾਫ ਦੇਣ ਤੋਂ ਟਾਲ-ਮਟੋਲ ਕਰਨ ਦੀ ਨੀਤੀ ਦਾ ਹਿੱਸਾ ਦੱਸਿਆ ਹੈ। ਅਖਬਾਰਾਂ ਦੇ ਨਾਂ ਜਾਰੀ ਲਿਖਤੀ ਬਿਆਨ ਵਿਚ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਸਟਿਸ ਰਣਜੀਤ ਸਿੰਘ […]

ਨਵੀਂ ਦਿੱਲੀ: ਭਾਰਤ ਦੀ ਕੇਂਦਰੀ ਜਾਂਚ ਅਜੈਂਸੀ ਸੀਬੀਆਈ ਦੇ ਨਿਰਦੇਸ਼ਕ ਅਲੋਕ ਕੁਮਾਰ ਵਰਮਾ ਨੇ ਅੱਜ ਭਾਰਤੀ ਸੁਪਰੀਮ ਕੋਰਟ ਨੂੰ ਦੱਸਿਆ ਕਿ ਜਾਂਚ ਅਜੈਂਸੀ ਨੇ ਮਨੀਪੁਰ ਵਿਚ ਭਾਰਤੀ ਸੁਰੱਖਿਆ ਦਸਤਿਆਂ ਵਲੋਂ ਕੀਤੇ ਗਏ ਝੂਠੇ ਮੁਕਾਬਲਿਆਂ ਦੇ ਮਾਮਲੇ ਵਿਚ 15 ਭਾਰਤੀ ਸੁਰੱਖਿਆ ਮੁਲਾਜ਼ਮਾਂ ਖਿਲਾਫ 2 ਚਾਰਜਸ਼ੀਟਾਂ ਦਰਜ ਕੀਤੀਆਂ ਹਨ ਅਤੇ ਇਹਨਾਂ ਵਿਚੋਂ 14 ਖਿਲਾਫ ਕਤਲ, ਅਪਰਾਧਿਕ ਸਾਜਿਸ਼ […]

ਚੰਡੀਗੜ੍ਹ: ਬਰਗਾੜੀ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਤੋਂ ਬਾਅਦ ਰੋਸ ਪ੍ਰਦਰਸ਼ਨ ਮੌਕੇ ਵਾਪਰੇ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀਕਾਂਡ ਦੀ ਜਾਂਚ ਪੰਜਾਬ ਸਰਕਾਰ ਨੇ ਸੀਬੀਆਈ ਹਵਾਲੇ ਕਰਨ ਦਾ ਐਲਾਨ ਕਰ ਦਿੱਤਾ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਅੱਜ ਚੰਡੀਗੜ੍ਹ ਵਿਖੇ ਇਕ ਪੱਤਰਕਾਰ ਮਿਲਣੀ ਦੌਰਾਨ ਇਹ ਐਲਾਨ ਕੀਤਾ ਗਿਆ। ਕੈਪਟਨ […]

ਰਾਸ਼ਟਰੀ ਸਵੈਸੇਵਕ ਸੰਘ (ਰ.ਸ.ਸ.) ਦੇ ਆਗੂ ਤੇ ਫੌਜ ਦੇ ਸੇਵਾਮੁਕਤ ਬ੍ਰਿਗੇਡੀਅਰ ਜਗਦੀਸ਼ ਗਗਨੇਜਾ ਦੇ ਕਤਲ ਦੇ ਮਾਮਲੇ ਵਿੱਚ ਅੱਠ ਮਹੀਨੇ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਅਤੇ ਪੰਜਾਬ ਪੁਲਿਸ ਦੇ ਮੁਖੀ ਸੁਰੇਸ਼ ਅਰੋੜਾ ਵੱਲੋਂ ਕੀਤੇ ਗਏ ਦਾਅਵੇ ਹੁਣ ਗੰਭੀਰ ਸਵਾਲਾਂ ਦੇ ਘੇਰੇ ਵਿੱਚ ਆ ਗਏ ਹਨ।

ਚੰਡੀਗੜ੍ਹ: ਬਰਗਾੜੀ ਬੇਅਦਬੀ ਕਾਂਡ ਮਾਮਲੇ ਵਿਚ ਸੀਬੀਆਈ ਦੀ ਟੀਮ ਨੇ ਡੇਰਾ ਸਿਰਸਾ ਦੇ ਤਿੰਨ ਮੈਂਬਰਾਂ ਨੂੰ ਆਪਣੀ ਹਿਰਾਸਤ ਵਿਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਸੀਬੀਆਈ ਨੇ ਇਹਨਾਂ ਤਿੰਨ ਡੇਰਾ ਪ੍ਰੇਮੀਆਂ ਨੂੰ ਫਰੀਦਕੋਟ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ ’ਤੇ ਲੈ ਕੇ ਸੀਬੀਆਈ ਅਦਾਲਤ ਵਿਚ ਪੇਸ਼ ਕਰਕੇ 13 ਜੁਲਾਈ ਤੱਕ ਦਾ ਪੁਲੀਸ ਰਿਮਾਂਡ ਵੀ ਲੈ ਲਿਆ […]

ਚੰਡੀਗੜ੍ਹ: ਇਸ਼ਰਤ ਜਹਾਂ ਝੂਠੇ ਮੁਕਾਬਲੇ ਦੇ ਮੁਕੱਦਮੇ ਦੀ ਕਾਰਵਾਈ ਰੱਦ ਲਈ ਦੋਸ਼ੀ ਡੀ. ਜੀ. ਵਣਜਾਰਾ ਦੀ ਅਰਜੀ ‘ਤੇ ਬਹਿਸ ਅੱਜ ਸੀਬੀਆਈ ਅਦਾਲਤ ਵਿਚ ਪੂਰੀ ਹੋਈ ਤੇ ਇਸ ਸਬੰਧੀ ਫੈਂਸਲਾ 17 ਜੁਲਾਈ ਨੂੰ ਸੁਣਾਇਆ ਜਾਵੇਗਾ। 2004 ਵਿਚ ਹੋਏ ਇਸ਼ਰਤ ਜਹਾਂ ਝੂਠੇ ਮੁਕਾਬਲੇ ਦੇ ਮੁਕੱਦਮੇ ਵਿਚ ਦੋਸ਼ੀ ਡੀਜੀ ਵਣਜਾਰਾ ਜ਼ਮਾਨਤ ‘ਤੇ ਹੈ। ਵਣਜਾਰਾ ‘ਤੇ ਇਸ ਮੁਕਾਬਲੇ ਦੀ […]

ਫ਼ਰੀਦਕੋਟ: ਬਰਗਾੜੀ ਅਤੇ ਬੁਰਜ ਜਵਾਹਰ ਸਿੰਘ ਵਾਲਾ ਵਿਖੇ ਹੋਈ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਘਟਨਾਵਾਂ ਦੀ ਜਾਂਚ ਵਿਚ ਤੇਜੀ ਨਜ਼ਰ ਆ ਰਹੀ ਹੈ। ਮੀਡੀਆ ਰਿਪੋਰਟਾਂ ਜਿੱਥੇ ਸੂਤਰਾਂ ਦੇ ਹਵਾਲੇ ਨਾਲ ਡੇਰਾ ਸਿਰਸਾ ਪ੍ਰੇਮੀਆਂ ਨੂੰ ਇਸ ਵਿਚ ਸਿੱਧਾ ਦੋਸ਼ੀ ਦੱਸ ਰਹੀਆਂ ਹਨ ਉੱਥੇ ਪੰਜਾਬ ਪੁਲਿਸ ਅਤੇ ਵਿਸ਼ੇਸ਼ ਜਾਂਚ ਟੀਮ ਫਿਲਹਾਲ ਚੁੱਪ ਹੈ। ਇਸ ਦੌਰਾਨ ਥਾਣਾ […]

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।