ਲੁਧਿਆਣਾ: ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੇ ਦੋਸ਼ ਹੇਠ ਲੁਧਿਆਣਾ ਜੇਲ੍ਹ ਵਿਚ ਬੰਦ ਇਕ ਵਿਅਕਤੀ ਨੂੰ ਜੇਲ੍ਹ ਵਿਚ ਨਜ਼ਰਬੰਦ ਕੁਝ ਕੈਦੀਆਂ ਵਲੋਂ ਕੁੱਟਿਆ ਗਿਆ ਹੈ। ਅਖ਼ਬਾਰੀ ਖ਼ਬਰਾਂ ਅਨੁਸਾਰ ਇਹ ਘਟਨਾ ਬੀਤੇ ਕਲ੍ਹ ਸ਼ਾਮ 6 ਵਜੇ ਦੇ ਕਰੀਬ ਵਾਪਰੀ। ਪ੍ਰਾਪਤ ਜਾਣਕਾਰੀ ਮੁਤਾਬਿਕ ਜੇਲ੍ਹ ਵਿਚ ਨਜ਼ਰਬੰਦ ਕੈਦੀ ਹਰਸਿਮਰਨਦੀਪ ਸਿੰਘ, ਸਿਮਰਜੀਤ ਸਿੰਘ ਉਰਫ ਬਬਲੂ, ਮਨਦੀਪ ਸਿੰਘ […]
ਚੰਡੀਗੜ੍ਹ: ਲੁਧਿਆਣਾ ਕੇਂਦਰੀ ਜੇਲ੍ਹ ਵਿੱਚੋਂ ਦੋ ਕੈਦੀਆਂ ਦੇ ਭੱਜਣ ਦੀ ਘਟਨਾ ਦੇ ਮਾਮਲੇ ਵਿੱਚ ਜੇਲ੍ਹ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਜੇਲ੍ਹ ਸਟਾਫ ਦੇ ਚਾਰ ਅਧਿਕਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰਨ ਦੇ ਹੁਕਮ ਦਿੱਤੇ ਹਨ। ਜੇਲ੍ਹ ਮੰਤਰੀ ਨੇ ਇਹ ਹੁਕਮ ਉਕਤ ਘਟਨਾ ਸਬੰਧੀ ਜਾਂਚ ਰਿਪੋਰਟ ਦੇ ਆਉਣ ਤੋਂ ਬਾਅਦ ਕੀਤੇ ਹਨ। ਸਰਕਾਰੀ ਬੁਲਾਰੇ ਵੱਲੋਂ […]