ਚੰਡੀਗੜ੍ਹ: ਚੰਡੀਗੜ੍ਹ ਵਿਚ ਅੱਜ ਹੋਏ ਇਕ ਮੁਕਾਬਲੇ ਤੋਂ ਬਾਅਦ ਚੰਡੀਗੜ੍ਹ ਪੁਲਿਸ ਨੇ ਦਿਲਪ੍ਰੀਤ ਸਿੰਘ ਉਰਫ ਬਾਬਾ ਨੂੰ ਗ੍ਰਿਫਤਾਰ ਕਰ ਲਿਆ ਹੈ। ਮੁਕਾਬਲੇ ਵਿਚ ਦਿਲਪ੍ਰੀਤ ਸਿੰਘ ਦੇ ਪੱਟ ਵਿਚ ਗੋਲੀ ਵੱਜੀ ਹੈ ਤੇ ਉਸਨੂੰ ਪੀਜੀਆਈ ਚੰਡੀਗੜ੍ਹ ਵਿਚ ਦਾਖਲ ਕਰਵਾਇਆ ਗਿਆ ਹੈ। ਪੀਜੀਆਈ ਤੋਂ ਸੂਤਰਾਂ ਰਾਹੀਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਦਿਲਪ੍ਰੀਤ ਦੀ ਸਥਿਤੀ ਫਿਲਹਾਲ ਖਤਰੇ ਤੋਂ ਬਾਹਰ […]
ਚੰਡੀਗੜ੍ਹ: ਬਾਦਲ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਚੰਡੀਗੜ੍ਹ ਪ੍ਰਸ਼ਾਸਨ ਵਿੱਚ ਪੰਜਾਬ ਕਾਡਰ ਦੇ ਡੀਐੱਸਪੀਜ਼ ਦੀ ਤਾਇਨਾਤੀ ਨੂੰ ਕੇਂਦਰੀ ਸ਼ਾਸਤ ਪ੍ਰਦੇਸ਼ਾਂ ਦੇ ਕਾਡਰ ਵਿੱਚ ਰਲਾਉਣ ਦੇ ਕੇਂਦਰੀ ਗ੍ਰਹਿ ਮੰਤਰਾਲੇ ਦੇ ਯਤਨਾਂ ਦਾ ਵਿਰੋਧ ਕੀਤਾ ਹੈ। ਇੱਕ ਬਿਆਨ ਰਾਹੀਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਹ ਮਾਮਲਾ ਮਹਿਜ਼ ਡੀਐਸਪੀਜ਼ ਦੀਆਂ ਅਸਾਮੀਆਂ ਤੱਕ ਸੀਮਤ ਨਹੀਂ […]
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੰਡੀਗੜ੍ਹ ਪੁਲੀਸ ਦੇ ਡੀਐਸਪੀ ਕਾਡਰ ਦਾ ਦਿੱਲੀ ਪੁਲੀਸ ਸਣੇ ਹੋਰਨਾਂ ਕੇਂਦਰੀ ਸ਼ਾਸਤ ਪ੍ਰਦੇਸ਼ਾਂ ਨਾਲ ਰਲੇਵਾਂ ਕਰਨ ਦੇ ਗ੍ਰਹਿ ਮੰਤਰਾਲੇ ਵੱਲੋਂ ਕੀਤੇ ਜਾ ਰਹੇ ਯਤਨਾਂ ਦਾ ਵਿਰੋਧ ਕੀਤਾ ਹੈ। ਉਨ੍ਹਾਂ ਨੇ ਪੰਜਾਬ ਅਤੇ ਹਰਿਆਣਾ ਵਿਚਕਾਰ ਚੰਡੀਗੜ੍ਹ ਬਾਰੇ ਖੇਤਰੀ ਝਗੜੇ ਦੇ ਨਿਪਟਾਰੇ ਤੱਕ ਇਸ ਸਥਿਤੀ ਨੂੰ ਜਿਉਂ ਦਾ […]