Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Connecticut State Assembly

ਚਿੱਠੀ ‘ਚ ਲਿਖਿਆ ਐ ਕਿ “ਜਿਵੇਂ ਕਿ ਮੈਂ ਪਹਿਲਾਂ ਕਿਹਾ ਹੈ ਕਿ 1984 ਸਿੱਖ ਵਿਰੋਧੀ ਹਿੰਸਾ ਦੀਆਂ ਜੜ੍ਹਾਂ ਸਿੱਖ ਅੱਤਵਾਦੀਆਂ ਵਲੋਂ ਫੈਲਾਏ ਗਏ ਅੱਤਵਾਦ ਵਿੱਚ ਪਈਆਂ ਹਨ ਅਤੇ ਜਿਸਨੂੰ ਕਿ ਧਿਆਨ ਵਿੱਚ ਨਹੀਂ ਲਿਆਂਦਾ ਗਿਆ। ਜਿਹਨਾਂ ਲੋਕਾਂ ਨੇ ਵਿਧਾਨ ਸਭਾ ਦੇ ਮਤੇ ਬਾਰੇ ਤੁਹਾਡੇ ਤੀਕ ਪਹੁੰਚ ਕੀਤੀ ਹੈ ਉਹਨਾਂ ਦਾ ਮਕਸਦ ਪਾਟੋਧਾੜ ਦੀ ਸਿਆਸਤ ਰਾਹੀਂ ਭਾਰਤੀ ਸੰਘ ਨੂੰ ਕਮਜੋਰ ਕਰਨਾ ਹੈ ਅਤੇ ਤੁਸੀਂ ਏਸ ਗੱਲ ਨਾਲ ਸਹਿਮਤ ਹੋਵੋਂਗੇ ਕੇ ਅਸੀਂ ਇਹ ਹੋਣਾ ਪ੍ਰਵਾਨ ਨਹੀਂ ਕਰ ਸਕਦੇ”

ਚੰਡੀਗੜ੍ਹ: ਭਾਵੇਂ ਕਿ 1984 ਵਿਚ ਭਾਰਤ ਅੰਦਰ ਸਿੱਖਾਂ ਦੀ ਹੋਈ ਕਤਲੋਗਾਰਤ ਨੂੰ ਭਾਰਤੀ ਮੀਡੀਆ ਅਤੇ ਭਾਰਤੀ ਨੁਮਾਂਇੰਦੇ ਦੰਗੇ ਕਹਿ ਕੇ ਸਰਕਾਰੀ ਸ਼ਹਿ ਅਤੇ ਯੋਜਨਾਵੱਧ ਢੰਗ ਨਾਲ ਹੋਏ ਕਤਲੇਆਮ ‘ਤੇ ਪਰਦਾ ਪਾਉਣ ਦੀਆਂ ਕੋਸ਼ਿਸ਼ਾਂ ਕਰਦੇ ਰਹਿੰਦੇ ਹਨ ਪਰ ਵਿਦੇਸ਼ਾਂ ਵਿਚ ਸਰਕਾਰੀ ਨੁਮਾਂਇੰਦੇ ਅਤੇ ਅਦਾਰੇ ਇਸ ਗੱਲ ਨੂੰ ਲਗਤਾਰ ਮਾਨਤਾ ਦੇ ਰਹੇ ਹਨ ਕਿ 1984 ਵਿਚ ਭਾਰਤ […]

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।