ਚੰਡੀਗੜ੍ਹ: ਗਾਂ ਰੱਖਿਆ ਦੇ ਨਾਂ ‘ਤੇ ਭਾਰਤ ਵਿਚ ਘੱਟਗਿਣਤੀਆਂ ਨਾਲ ਸਬੰਧਿਤ ਲੋਕਾਂ ਨੂੰ ਭੀੜਾਂ ਵਲੋਂ ਕਤਲ ਕੀਤੇ ਜਾਣ ਦੀਆਂ ਘਟਨਾਵਾਂ ਜਿੱਥੇ ਲਗਾਤਾਰ ਵੱਧ ਰਹੀਆਂ ਹਨ ਉੱਥੇ ਇਨ੍ਹਾਂ ਅਨਸਰਾਂ ਨੂੰ ਮਿਲ ਰਹੀ ਸਰਕਾਰੀ ਪੁਸ਼ਤਪਨਾਹੀ ਦੀ ਇਕ ਹੋਰ ਮਿਸਾਲ ਸਾਹਮਣੇ ਆਈ ਹੈ। ਤੇਲੰਗਾਨਾ ਸੂਬੇ ਤੋਂ ਭਾਜਪਾ ਦੇ ਵਿਧਾੲਕਿ ਟੀ ਰਾਜਾ ਸਿੰਘ ਲੋਧ ਨੇ ਬਿਆਨ ਦਿੱਤਾ ਹੈ ਕਿ […]
ਨਵੀਂ ਦਿੱਲੀ: ਬੀਤੇ ਸ਼ੁਕਰਵਾਰ ਦੀ ਰਾਤ ਰਾਜਸਥਾਨ ਦੇ ਅਲਵਰ ਇਲਾਕੇ ਵਿਚ ਇਕ 28 ਸਾਲਾ ਮੁਸਲਿਮ ਨੌਜਵਾਨ ਨੂੰ ਗਾਂ ਰੱਖਿਆ ਦੇ ਨਾਂ ‘ਤੇ ਕੁੱਟ-ਕੁੱਟ ਕੇ ਮਾਰ ਦੇਣ ਦੀ ਘਟਨਾ ਸਬੰਧੀ ਪੁਲਿਸ ਦੀ ਬੇਸ਼ਰਮੀ ਭਰੀ ਕਾਰਵਾਈ ਸਾਹਮਣੇ ਆਈ ਹੈ। ਇਸ ਘਟਨਾ ਸਬੰਧੀ ਪੁਲਿਸ ਨੂੰ ਸ਼ੁਕਰਵਾਰ-ਸ਼ਨੀਵਾਰ ਦੀ ਰਾਤ 12.41 ‘ਤੇ ਪਤਾ ਲਗਦਾ ਹੈ ਤੇ ਪੁਲਿਸ ਘਟਨਾ ਵਾਲੀ ਥਾਂ […]
ਜੈਪੁਰ: ਰਾਜਸਥਾਨ ਦੇ ਅਲਵਰ ਇਲਾਕੇ ਵਿਚ ਇਕ 28 ਸਾਲਾ ਮੁਸਲਿਮ ਨੌਜਵਾਨ ਨੂੰ ਗਾਂ ਰੱਖਿਆ ਦੇ ਨਾਂ ‘ਤੇ ਕੁੱਟ-ਕੁੱਟ ਕੇ ਮਾਰ ਦਿੱਤਾ ਗਿਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਹਰਿਆਣਾ ਦੇ ਵਾਸੀ ਅਕਬਰ ਖਾਨ ਵਜੋਂ ਹੋਈ ਹੈ। ਖ਼ਬਰਾਂ ਮੁਤਾਬਿਕ ਅਕਬਰ ਖਾਨ ਆਪਣੇ ਇਕ ਮਿੱਤਰ ਨਾਲ ਦੋ ਗਾਂਵਾਂ ਲਿਜਾ ਰਿਹਾ ਸੀ ਜਦੋਂ ਭੀੜ ਨੇ ਉਨ੍ਹਾਂ ਨੂੰ ਘੇਰ ਲਿਆ […]