Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

CPI

CPI

ਨਵੀਂ ਦਿੱਲੀ: ਭਾਰਤ ਦੀਆਂ ਸੱਤ ਕੌਮੀ ਪਾਰਟੀਆਂ ਦੀ 2016-17 ਵਿੱਚ ਕੁੱਲ ਆਮਦਨ 1559.17 ਕਰੋੜ ਰੁਪਏ ਘੋਸ਼ਿਤ ਕੀਤੀ ਗਈ ਹੈ ਜਦੋਂ ਕਿ ਇਸ ਵਿੱਚ ਭਾਜਪਾ ਦੀ ਸਭ ਤੋਂ ਵਧ ਆਮਦਨ 1034.27 ਕਰੋੜ ਰੁਪਏ ਹੈ। ਇਹ ਜਾਣਕਾਰੀ ਇਥੇ ਇਕ ਰਿਪੋਰਟ ਵਿੱਚ ਦਿੱਤੀ ਗਈ। 2016-17 ਦੌਰਾਨ ਕੌਮੀ ਪਾਰਟੀਆਂ ਦੀ ਕੁੱਲ ਆਮਦਨ ਦਾ ਇਹ 66.34 ਫੀਸਦੀ ਹਿੱਸਾ ਹੈ। ਇਹ […]

ਚੰਡੀਗੜ੍ਹ: ਦੇਸ਼ ਧਰੋਹ ਦੇ ਕੇਸ ਦਾ ਸਾਹਮਣਾ ਕਰ ਰਹੇ ਜੇ.ਐਨ.ਯੂ ਦੇ ਵਿਦਿਆਰਥੀ ਆਗੂ ਕਨਹੀਆ ਕੁਮਾਰ ਦੀ 23 ਮਾਰਚ ਨੂੰ ਪੰਜਾਬ ਦੇ ਹੁਸੈਨੀਵਾਲਾ ਵਿਖੇ ਮਨਾਏ ਜਾ ਰਹੇ ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦੇ ਸ਼ਹੀਦੀ ਦਿਹਾੜੇ ਵਿੱਚ ਸ਼ਮੂਲੀਅਤ ਕਰਨ ਦੀ ਸੰਭਾਵਨਾ ਹੈ।
ਦਿੱਲੀ ਤੋਂ ਬਾਅਦ ਚੰਡੀਗੜ੍ਹ ਵਿੱਚ ਵੀ ਹਿੰਦੂਤਵੀ ਜੱਥੇਬੰਦੀਆਂ ਵਿਸ਼ਵ ਹਿੰਦੂ ਪ੍ਰੀਸ਼ਦ ਅਤੇ ਬਜਰੰਗ ਦਲ ਕਾਰਕੂਨਾਂ ਨੇ ਹੁੱਲੜਬਾਜ਼ੀ ਕਰਦਿਆਂ ਮਾਰਕਸਵਾਦੀ ਕਮਿਊਨਿਸਟ ਪਾਰਟੀ (ਸੀ. ਪੀ. ਆਈ. ਐਮ.) ਪੰਜਾਬ ਦੇ ਇੱਥੇ ਸਥਿਤ ਦਫ਼ਤਰ 'ਚੀਮਾ ਭਵਨ' ‘ਤੇ ਹਮਲਾ ਕਰਕੇ ਅੰਦਰ ਦਾਖਲ ਹੋਣ ਦੀ ਕੋਸ਼ਿਸ਼ ਕੀਤੀ ਅਤੇ ਪੱਥਰ ਮਾਰ ਕੇ ਭਵਨ ਦੇ ਇਕ ਕਮਰੇ ਦਾ ਸ਼ੀਸ਼ਾ ਤੋੜ ਦਿੱਤਾ।ਦੋਵਾਂ ਜੱਥੇਬੰਦੀਆਂ ਦੇ ਕਾਰਕੁੰਨਾਂ ਨੇ ਭਵਨ ਦਾ ਗੇਟ ਤੋੜਨ ਦੀ ਵੀ ਕੋਸ਼ਿਸ਼ ਕੀਤੀ।
ਨਵੀਂ ਦਿੱਲੀ,(6 ਮਈ 2014):-ਭਾਜਪਾ ਅਤੇ ਆਰ. ਐਸ. ਐਸ ਸਮੇਤ ਹਿੰਦੂਵਾਦੀ ਕੱਟੜ ਜੱਥੇਬੰਦੀਆਂ ਜਿੱਥੇ ਮੋਦੀ ਨੂੰ ਭਾਰਤ ਦਾ ਪ੍ਰਧਾਨ ਮੰਤਰੀ ਬਣਾਉਣ ਲਈ ਹਰ ਹੀਲਾ ਵਰਤ ਰਹੀਆਂ ਹਨ ਅਤੇ ਕੋਈ ਵੀ ਕਸਰ ਬਾਕੀ ਨਹੀਂ ਛੱਡਣਾ ਚਾਹੁੰਦੀਆਂ ਉੱਥੇ ਨਾਲ ਹੀ ਭਾਰਤੀ ਰਾਜਨੀਤੀ ਵਿੱਚ ਸਰਗਰਮ ਧਰਮ ਨਿਰਪੱਖ ਕਹਾਉਣ ਵਾਲਆਂਿ ਤਾਕਤਾਂ ਨੇ ਮੋਦੀ ਵਿਰੁੱਧ ਸਫਬੰਦੀ ਸ਼ੁਰੂ ਕਰ ਦਿੱਤੀ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।