ਜੰਮੂ: ਇਕ 24 ਸਾਲਾ ਔਰਤ ਵਲੋਂ ਸੀ.ਆਰ.ਪੀ.ਐਫ ਦੇ ਜਵਾਨ ਵਲੋਂ ਉਸ ਨਾਲ ਬਲਾਤਕਾਰ ਕਰਨ ਅਤੇ ਗੈਰਕਾਨੂੰਨੀ ਹਿਰਾਸਤ ਵਿਚ ਰੱਖਣ ਦੇ ਗੰਭੀਰ ਦੋਸ਼ ਲਾਏ ਗਏ ਹਨ ਜਿਸ ਮਗਰੋਂ ਪੁਲਿਸ ਨੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮੀਡੀਆ ਰਿਪੋਰਟਾਂ ਅਨੁਸਾਰ ਇਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਜੰਮੂ ਦੇ ਪੂੰਛ ਜ਼ਿਲ੍ਹੇ ਦੇ ਮੰਡੀ ਇਲਾਕੇ ਨਾਲ ਸਬੰਧਿਤ […]
ਸੁਕਮਾ: ਛੱਤੀਸਗੜ੍ਹ ਦੇ ਸੁਕਮਾ ਜ਼ਿਲ੍ਹੇ ਵਿਚ ਅੱਜ ਨਕਸਲੀਆਂ ਵਲੋਂ ਕੀਤੇ ਹਮਲੇ ਵਿਚ ਭਾਰਤੀ ਦੀ ਕੇਂਦਰੀ ਰਿਜ਼ਰਵ ਪੁਲਿਸ ਫੋਰਸ (ਸੀ.ਆਰ.ਪੀ.ਐਫ) ਦੇ 9 ਜਵਾਨਾਂ ਦੀ ਮੌਤ ਦੀ ਖ਼ਬਰ ਹੈ। ਹਮਲੇ ਵਿਚ ਸੀ.ਆਰ.ਪੀ.ਐਫ ਦੇ ਮਾਈਨ ਸੁਰੱਖਿਅਤ ਵਾਹਨ ਨੂੰ ਉਡਾ ਦਿੱਤਾ ਗਿਆ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕਾਂ ਤੋਂ ਇਲਾਵਾ 6 ਭਾਰਤੀ ਜਵਾਨਾਂ ਦੇ ਜ਼ਖਮੀ ਹੋਣ ਦੀ ਵੀ ਖਬਰ […]