Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Daily News Briefs

ਪੀ.ਟੀ.ਸੀ. ਮਾਮਲੇ ਦੀ ਜਾਂਚ ਕਰਨ ਲਈ ਬਣਾਈ ਗਈ 6 ਮੈਂਬਰੀ ਜਾਂਚ ਕਮੇਟੀ ਦੀ ਇਕੱਤਰਤਾ ਹੋਈ ਕਮੇਟੀ ਪਿਛਲੇ ਦੋ ਦਹਾਕਿਆਂ ਦੌਰਾਨ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ਤੋਂ ਹੋਏ ਗੁਰਬਾਣੀ ਪ੍ਰਸਾਰਣ ਬਾਰੇ ਜਾਂਚ ਕਰੇਗੀ
ਪੀ.ਟੀ.ਸੀ. ਵੱਲੋਂ ਗੁਰਬਾਣੀ ਅਤੇ ਹੁਕਮਨਾਮਾ ਸਾਹਿਬ ਬਾਰੇ ਕੀਤੇ ਦਾਅਵਿਆਂ ਕਾਰਨ ਸਿੱਖ ਜਗਤ ਵਿੱਚ ਰੋਹ ਬਰਕਰਾਰ
ਐਮਾਜ਼ਾਨ ਦੇ ਮੁਖੀ ਜੇਫ ਬੇਜੋਸ ਦੇ ਮੋਬਾਇਲ ਫੋਨ ਹੈਕ ਹੋਣ ਦਾ ਮਾਮਲਾ ਆਇਆ ਸਾਹਮਣੇ। ਪੀਟੀਸੀ ਮਾਮਲਾ ਸਿੱਖਾਂ ਦੀਆਂ ਸਿਰਮੌਰ ਸੰਸਥਾਵਾਂ ਵਿੱਚ ਆਈ ਹੋਈ ਗਿਰਾਵਟ ਨੂੰ ਦਰਸਾਉਂਦਾ ਹੈ । ਸੰਦੀਪ ਪਾਂਡੇ ਨੇ ਕਿਹਾ ਕਿ ਹਿੰਦੂਆਂ ਅਤੇ ਮੁਸਲਮਾਨਾਂ ਨੂੰ ਵੰਡਣ ਵਾਲੇ ਸਾਵਰਕਰ ਦੀ ਵਿਚਾਰਧਾਰਾ ਵਾਲੇ ਲੋਕ ਹਨ
ਅਮਰੀਕਾ ਕਸ਼ਮੀਰ ਮਸਲੇ ’ਤੇ ਪਾਕਿਸਤਾਨ ਦੀ ਮਦਦ ਕਰਨ ਲਈ ਤਿਆਰ, ਲੈਸਟਰ (ਇੰਗਲੈਂਡ) ਦੇ ਗੁ: ਗੁਰੂ ਤੇਗ ਬਹਾਦਰ ਜੀ ਨੇ ਸ਼੍ਰੋ.ਗੁ.ਪ੍ਰ.ਕ. ਨੂੰ ਚਿੱਠੀ ਲਿਖੀ
ਸ਼੍ਰੋਮਣੀ ਅਕਾਲੀ ਦਲ ਬਾਦਲ ਦਿੱਲੀ ਚੋਣਾਂ ਨਹੀਂ ਲੜੇਗਾ।ਸੀਟਾਂ ਦੀ ਵੰਡ ਨੂੰ ਲੈ ਕੇ ਭਾਜਪਾ ਨਾਲ ਸਹਿਮਤੀ ਨਾ ਬਣ ਸਕੀ।
ਪੀ.ਟੀ.ਸੀ. ਮਾਮਲੇ ’ਤੇ ਸਿੱਖ ਜਗਤ ਵਿਚ ਰੋਹ ਬਰਕਰਾਰ। ਹੁਣ ਅਮਰੀਕਾ ਦੇ ਸਿਖਾਂ ਨੇ ਨੋਟਿਸ ਲਿਆ। ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ (ਸਿ.ਕੋ.ਕ.ਈ.ਕ.) ਅਤੇ ਅਮਰੀਕੀ ਗੁਰਦੁਆਰਾ ਪ੍ਰਬੰਧਕ ਕਮੇਟੀ (ਅ.ਗੁ.ਪ੍ਰ.ਕ.) ਨੇ ਸਾਂਝਾ ਬਿਆਨ ਜਾਰੀ ਕੀਤਾ।
• ਪੀ.ਟੀ.ਸੀ. ਮਾਮਲੇ 'ਤੇ ਵਿਦੇਸ਼ਾਂ ਦੀਆਂ ਸਿੱਖਾਂ ਸੰਸਥਾਵਾਂ ਨੇ ਸਰਗਰਮੀ ਫੜੀ। • ਇੰਗਲੈਂਡ ਦੇ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕਾਂ ਨੇ ਬਿਆਨ ਜਾਰੀ ਕੀਤੇ। • ਗੁਰੁ ਹਰਿਕ੍ਰਿਸ਼ਨ ਜੀ ਗੁਰਦੁਆਰਾ ਸਾਹਿਬ (ਓਡਬੀ) ਦੇ ਪ੍ਰਬੰਧਕ ਖੁੱਲ੍ਹ ਕੇ ਸਾਹਮਣੇ ਆਏ।
ਕੈਪਟਨ ਸਰਕਾਰ ਨੇ ਕਿਹਾ ਕਿ ਸਰਬਪਾਰਟੀ ਮੀਟਿੰਗ ਦੌਰਾਨ ਸਤਲੁਜ ਯਮੁਨਾ ਨਹਿਰ ਮੁੱਦਾ, ਧਰਤੀ ਹੇਠਲੇ ਪਾਣੀ ਦੀ ਕਮੀ ਅਤੇ ਪ੍ਰਦੂਸ਼ਣ ਕਾਰਨ ਖਰਾਬ ਹੋ ਰਹੇ ਪਾਣੀ ਸਬੰਧੀ ਮਾਮਲਿਆਂ ਉੱਪਰ ਵਿਚਾਰ ਵਟਾਂਦਰਾ ਕੀਤਾ ਜਾਵੇਗਾ।

ਅੱਜ ਦਾ ਖ਼ਬਰਸਾਰ (16 ਜਨਵਰੀ 2020) ਖ਼ਬਰਾਂ ਸਿੱਖ ਜਗਤ ਦੀਆਂ : • ਅਮਰੀਕਾ ਵਿੱਚ ਇਸ ਸਾਲ ਹੋਣ ਵਾਲੀ ਮਰਦਮਸ਼ੁਮਾਰੀ ਵਿੱਚ ਸਿੱਖਾਂ ਦੀ ਗਿਣਤੀ ਵੱਖਰੀ ਕੌਮ ਵਜੋਂ ਹੋਵੇਗੀ • ਇਸ ਵਾਰ ਦੀ ਮਰਦਮਸ਼ੁਮਾਰੀ ਵਿੱਚ ਸਿੱਖਾਂ ਲਈ ਇੱਕ ਵੱਖਰਾ ਕਾਲਮ ਬਣਾਇਆ ਗਿਆ ਹੈ • ਅਮਰੀਕਾ ਵਿੱਚ ਇਸ ਤਰ੍ਹਾਂ ਪਹਿਲੀ ਵਾਰ ਹੋ ਰਿਹਾ ਹੈ ਕਿ ਸਿੱਖਾਂ ਨੂੰ ਇੱਕ […]

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।