Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Daily Pehredar

ਹੁਣ ਜਦੋਂ 24 ਕੁ ਘੰਟਿਆਂ ਬਾਅਦ, ਪੰਜਾਬ ਦੇ ਵੋਟਰਾਂ ਨੇ ਆਪਣੇ ਅਗਲੇ ਹਾਕਮਾਂ ਦਾ ਫੈਸਲਾ ਕਰ ਦੇਣਾ ਹੈ, ਨਵੇਂ ਹਾਕਮ, ਚਿੱਟੇ ਹੋਣਗੇ, ਭਗਵੇਂ ਤੇ ਨੀਲੇ, ਇਸ ਨਾਲ ਪੰਜਾਬ ਦੀ ਉਸ ਤਸਵੀਰ ਨੂੰ, ਜਿਹੜੇ ਆਪਣੇ ਗੁਰੂਆਂ ਤੋਂ ਬੇਮੁੱਖ ਹੋ ਕੇ ਕਰੂਪ ਹੋ ਚੁੱਕੀ ਹੈ, ਕੋਈ ਬਹੁਤਾ ਫ਼ਰਕ ਨਹੀਂ ਪੈਣਾ, ਕਿਉਂਕਿ ਸਿੱਖੀ ਸਰੂਪ, ਸਿੱਖੀ ਸਿਧਾਤਾਂ ਤੇ ਸਿੱਖੀ ਸਵੈਮਾਣ ਨੂੰ ਮਲੀਆਮੇਟ ਕਰਨਾ, ਦੋਵਾਂ ਧਿਰਾਂ ਦੇ ਏਜੰਡੇ ਤੇ ਪ੍ਰਮੁੱਖਤਾ ਨਾਲ ਹੈ ...
ਸਮੇਂ ਦਾ ਪਹੀਆ ਨਿਰੰਤਰ ਚੱਲਦਾ ਰਹਿੰਦਾ ਹੈ, ਜ਼ਿੰਦਗੀ ਧੜਕਦੀ ਰਹਿੰਦੀ ਹੈ, ਘਟਨਾਵਾਂ ਵਾਪਰਦੀਆਂ ਰਹਿੰਦੀਆਂ ਹਨ, ਜਿਹੜੀਆਂ ਨਵਾਂ ਇਤਿਹਾਸ ਸਿਰਜੀ ਜਾਂਦੀਆਂ ਹਨ, ਬੀਤੇ ਸਮੇਂ ਨੇ ਕੁਝ ਕੌੜੀਆਂ, ਕੁਝ ਮਿੱਠੀਆਂ ਯਾਦਾਂ ਨੂੰ ਹਰ ਮਨੁੱਖ ਦੀ ਝੋਲੀ ਪਾਉਂਦੇ ਰਹਿਣੇ ਹਨ, ਪੁਰਾਣਿਆਂ ਨੇ ਝੜਦੇ ਅਤੇ ਨਵਿਆਂ ਨੇ ਆਉਂਦੇ ਰਹਿਣਾ ਹੈ, ਇਨਸਾਨ ਨੇ ਕੁਝ ਪ੍ਰਾਪਤੀਆਂ ਦੇ ਨਾਲ-ਨਾਲ ਕੁਝ ਗੁਆਉਂਦੇ ਵੀ ਰਹਿਣਾ ਹੁੰਦਾ ਹੈ, ਪ੍ਰੰਤੂ ਜਿਹੜਾ ਇਨਸਾਨ ਜਾਂ ਕੌਮ ਆਪਣੀ ਗਲਤੀਆਂ ਨੂੰ ਕੁਝ ਸਿੱਖਦੀ ਨਹੀਂ, ਉਸ ਲਈ ਆਉਣ ਵਾਲਾ ਹਰ ਪਲ, ਹਰ ਦਿਨ, ਹਰ ਵਰ੍ਹਾ, ਚਾਨਣਾ ਦੀ ਥਾਂ ਹਨੇਰਾ ਹੀ ਲੈ ਕੇ ਆਉਂਦਾ ਹੈ, ਇਹ ਕੁਦਰਤ ਦਾ ਅਟੱਲ ਵਰਤਾਰਾ ਹੈ।

ਪੰਜਾਬੀ ਦੇ ਰੋਜਾਨਾ ਅਖਬਾਰ ਪਹਿਰੇਦਾਰ ਦੀ 29 ਅਪ੍ਰੈਲ, 2011 ਦੀ ਸੰਪਾਦਕੀ ਧੰਨਵਾਰ ਸਹਿਤ ਇਥੇ ਮੁੜ ਛਾਪੀ ਜਾ ਰਹੀ ਹੈ। – ਜਸਪਾਲ ਸਿੰਘ ਹੇਰਾਂ* ਅੱਜ ਤੋਂ ਠੀਕ ਪੱਚੀ ਵਰੇ ਪਹਿਲਾਂ ਪੰਥ ਦੀ ਪੰਜ ਮੈਂਬਰੀ ਪੰਥਕ ਕਮੇਟੀ ਨੇ ਖਾਲਿਸਤਾਨ ਦਾ ਐਲਾਨ ਕੀਤਾ ਸੀ ਅਤੇ ਉਸ ਐਲਾਨ ਤੋਂ ਬਾਅਦ ਕੌਮ ਦੇ ਸੂਰਬੀਰ ਯੋਧੇ, ਇਸ ਐਲਾਨਨਾਮੇ ਦੀ ਪੂਰਤੀ ਲਈ […]

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।