ਮੋਹਾਲੀ: ਪੰਜਾਬ ਸਕੂਲ ਸਿੱਖਿਆ ਬੋਰਡ ਦੇ ਬਾਰਵੀਂ ਜਮਾਤ ਦੇ ਵਿਦਿਆਰਥੀ ਹੁਣ ਸਿੱਖ ਇਤਿਹਾਸ ਦੀ ਥਾਂ ‘ਤੇ ‘ਲੱਖ ਦਾਤਾ ਪੀਰ‘ ਬਾਰੇ ਪੜਾਈ ਕਰਨਗੇ। ਇਸ ਦਾ ਕਾਰਨ ਇਹ ਹੈ ਕਿ ਹਿਸਟਰੀ ਦੇ ਨਵੇਂ ਸਿਲੇਬਸ ‘ਚੋਂ ਸਿੱਖ ਇਤਿਹਾਸ ਨੂੰ ਗਾਇਬ ਕਰ ਦਿੱਤਾ ਗਿਆ ਹੈ। ਸਿਰਫ ਇਹ ਹੀ ਨਹੀਂ, ਜੋ ਚੈਪਟਰ ਨਵੇਂ ਲਾਏ ਗਏ ਹਨ, ਉਨਾਂ ਦਾ ਪੰਜਾਬ ਨਾਲ […]