Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Darbar E Khalsa

ਅਸੀਂ ਸਮੁੱਚੀ ਜਥੇਬੰਦੀ ਇਸ ਪੱਤਰ ਜ਼ਰੀਏ ਸੂਬਾ ਸਰਕਾਰ ਵੱਲੋਂ ਕੋਵਿਡ-19 ਕਰਨ ਦੀ ਨੀਤੀ 'ਤੇ ਆਪਣਾ ਇਤਰਾਜ਼ ਦਰਜ ਕਰਵਾਉਂਦੇ ਹੋਏ ਦੱਸਣਾ ਚਾਹੁੰਦੇ ਹਾਂ ਕਿ ਸੂਬਾ ਸਰਕਾਰ ਅਜਿਹਾ ਕਰਕੇ ਵੱਡੇ ਖਤਰਿਆਂ ਨੂੰ ਸੱਦਾ ਦੇਣ ਜਾ ਰਹੀ ਹੈ ਤੇ ਸਿੱਖ ਜਗਤ ਨੂੰ ਪੀੜ ਦੇ ਰਹੀ ਹੈ।
ਦਰਬਾਰ-ਏ-ਖਾਲਸਾ ਅਤੇ ਅਲਾਇੰਸ ਫਾਰ ਸਿੱਖ ਆਰਗੇਨਾਈਜੇਸ਼ਨਸ (ਅ.ਫ.ਸਿ.ਆ.)ਨਾਮੀ ਜਥੇਬੰਦੀਆਂ ਨੇ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਇਕ ਮੰਗ ਪੱਤਰ ਰਾਹੀਂ ਸੌਦਾ ਸਾਧ ਗੁਰਮੀਤ ਰਾਮ ਰਹੀਮ ਵਿਰੁਧ ਸਾਲ 2007 ਵਿਚ ਦਸਵੇਂ ਪਾਤਿਸ਼ਾਹ ਗੁਰੂ ਗੋਬਿੰਦ ਸਿੰਘ ਜੀ ਦਾ ਸਵਾਂਗ ਰਚਣ ਦੇ ਮਾਮਲੇ ਦੀ ਪੈਰਵੀ ਕਰਨ ਲਈ ਕਿਹਾ ਹੈ।
ਉਹਨਾਂ ਕਿਹਾ ਕਿ "ਇਸ ਕੇਸ ਵਿਚ ਸੌਦੇ ਸਾਧ ਨੇ ਵੀ ਕੋਰਟ ਚ ਇਕ ਅਪੀਲ ਪਾਈ ਸੀ ਤੇ ਜਿਸਦੇ ਜੁਆਬ ਵਿਚ ਉਸ ਵੇਲੇ ਬਠਿੰਡੇ ਦੇ ਐੱਸਐੱਸਪੀ ਨੌ ਨਿਹਾਲ ਸਿੰਘ ਨੇ ਹੀ ਕੋਰਟ 'ਚ ਇੱਕ ਹਲਫਨਾਮਾ ਦਾਖਲ ਕੀਤਾ ਸੀ ਕਿ ਸਾਧ ਦੇ ਖਿਲਾਫ ਕੇਸ ਜਾਂਚ ਪੜਤਾਲ ਤੋਂ ਬਾਅਦ ਹੀ ਦਰਜ ਕੀਤਾ ਗਿਆ ਸੀ ਪਰ ਇਸ ਕੇਸ ਵਿਚ ਪੌਣੇ ਪੰਜ ਸਾਲ ਪੁਲਿਸ ਨੇ ਚਲਾਨ ਹੀ ਪੇਸ਼ ਨਹੀਂ ਕੀਤਾ ਤੇ ਫਰਵਰੀ 2012 ਦੀਆਂ ਵਿਧਾਨਸਭਾ ਦੀਆਂ ਚੋਣਾਂ ਤੋਂ ਕੁਝ ਦਿਨ ਪਹਿਲਾਂ ਸਾਧ ਨਾਲ ਸਮਝੌਤੇ ਤਹਿਤ ਬਠਿੰਡੇ ਦੀ ਅਦਾਲਤ ਚ ਕੈਂਸਲੇਸ਼ਨ ਰਿਪੋਰਟ ਪੇਸ਼ ਕਰ ਦਿੱਤੀ ਗਈ।
ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸਾਕੇ ਨੂੰ ਯਾਦ ਕਰਦਿਆਂ ਸਿਮਰਨ-ਜਾਪ ਕੀਤਾ। ਅਰਦਾਸ ਤੋਂ ਬਾਅਦ "ਦਰਬਾਰ ਏ ਖਾਲਸਾ" ਦੇ ਮੁੱਖ ਸੇਵਾਦਾਰ ਅਤੇ ਸਿੱਖ ਪ੍ਰਚਾਰਕ ਹਰਜਿੰਦਰ ਸਿੰਘ ਮਾਝੀ ਨੇ ਦਰਬਾਰ ਏ ਖਾਲਸਾ ਵਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਲਿਖੀ ਗਈ ਖੁੱਲ੍ਹੀ ਚਿੱਠੀ ਨੂੰ ਪੜ੍ਹ ਕੇ ਸੁਣਾਇਆ।

ਅੰਮ੍ਰਿਤਸਰ, (ਨਰਿੰਦਰ ਪਾਲ ਸਿੰਘ): ਬੀਤੇ ਸਮੇਂ ਦੌਰਾਨ ਗੁਰੂ ਦੀ ਗੋਲਕ ਅਤੇ ਗੁਰ ਸੰਸਥਾਵਾਂ ਦੀ ਦੁਰਵਰਤੋਂ ਪ੍ਰਤੀ ਵਰਤੀ ਚੱੁਪ ਬਦਲੇ ਨਵੀਂ ਬਣੀ ਸਿੱਖ ਸੰਸਥਾ ਦਰਬਾਰ-ਏ–ਖਾਲਸਾ ਨੇ ਸ਼੍ਰੋਮਣੀ ਕਮੇਟੀ ਨੂੰ ਇੱਕ ਸ਼ਰਮ ਚਿੱਠੀ ਪੇਸ਼ ਕੀਤੀ। ਸੰਸਥਾ ਨੇ ਐਲਾਨ ਕੀਤਾ ਹੈ ਕਿ 14 ਅਕਤੂਬਰ ਦਾ ਦਿਨ ਲਾਹਨਤ ਦਿਵਸ ਵਜੋਂ ਮਨਾਇਆ ਜਾਵੇਗਾ ਅਤੇ ਇਸ ਦਿਨ ਕੋਟਕਪੂਰਾ ਦੇ ਬੱਤੀਆਂ ਵਾਲਾ […]

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।