ਦਿੱਲੀ ਦੇ ਗਾਜ਼ੀਪੁਰ ਸਰਹੱਦ ਉੱਤੇ ਚੱਲ ਰਹੇ ਕਿਸਾਨੀ ਮੋਰਚੇ ਦੀਆਂ ਕੁਝ ਤਸਵੀਰਾਂ ਸਾਂਝੀਆ ਕਰ ਰਹੇ ਹਾ।
ਕਿਸਾਨ ਜੱਦੋ-ਜਹਿਦ ਕਈ ਪੜਾਵਾਂ ਵਿਚੋਂ ਲੰਘਦੀ ਹੋਈ ਹੁਣ 26 ਜਨਵਰੀ, 2021 ਦੇ ਭਾਰਤੀ ਗਣਤੰਤਰ ਦਿਹਾੜੇ ਦੀ ਮੁਹਿੰਮ ਤੱਕ ਪਹੁੰਚ ਗਈ ਹੈ। ਕਿਸਾਨ ਆਗੂ ਏਸ ਨੂੰ ਰੋਸ ਵਜੋਂ ਕੀਤੀ ਜਾਣ ਵਾਲੀ ਪਰੇਡ ਜਣਾ ਰਹੇ ਹਨ ਪਰ ਸਰਕਾਰ ਏਸ ਨੂੰ ਬਰਾਬਰ ਹਕੂਮਤ ਜਾਣ ਰਹੀ ਹੈ। ਇੰਗਲੈਂਡ ਦੇ ਪ੍ਰਧਾਨ ਮੰਤਰੀ ਦਾ ਇਸ ਦਿਹਾੜੇ ਦੀ ਮੁੱਖ ਮਹਿਮਾਨੀ ਤੋਂ ਜਵਾਬ […]
ਸਮੇਂ ਸਮੇਂ ਉੱਤੇ ਇੰਡੀਆ ਦੇ ਮੌਜੂਦਾ ਪ੍ਰਬੰਧਕੀ ਢਾਂਚੇ ਬਾਬਤ ਸਵਾਲ ਖੜੇ ਹੁੰਦੇ ਰਹੇ ਹਨ ਕਿ ਇਹ ਬਰਾਬਰਤਾ ਵਾਲਾ ਰਾਜ ਪ੍ਰਬੰਧ ਨਹੀਂ ਹੈ ਸਗੋਂ ਸਾਮਰਾਜੀ ਹੈ, ਕਿਸੇ ਵੀ ਮਸਲੇ ਵਿੱਚ ਸ਼ਹਿਰੀਆਂ ਦੀ ਕੋਈ ਸਹਿਮਤੀ ਨਹੀਂ ਲਈ ਜਾਂਦੀ, ਕੋਈ ਦਲੀਲ ਜਾਂ ਅਪੀਲ ਨਹੀਂ ਸੁਣੀ/ਮੰਨੀ ਜਾਂਦੀ। ਭਿੰਨਤਾ ਨੂੰ ਖਤਮ ਕਰਕੇ ਸਭ ਨੂੰ ਇੱਕੋ ਰਾਜਨੀਤਕ ਢਾਂਚੇ ਅਧੀਨ ਰੱਖਣ ਲਈ […]