Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Dharami Fauji

ਅੰਮ੍ਰਿਤਸਰ: ਜੂਨ 1984 ਵਿਚ ਭਾਰਤੀ ਫ਼ੌਜ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਰੋਸ ਵਜੋਂ ਆਪਣੀਆਂ ਬੈਰਕਾਂ ਛੱਡ ਕੇ ਦਰਬਾਰ ਸਾਹਿਬ ਦੀ ਸੁਰੱਖਿਆ ਲਈ ਅੰਮ੍ਰਿਤਸਰ ਵੱਲ ਕੂਚ ਕਰਨ ਵਾਲੇ ਧਰਮੀ ਫ਼ੌਜੀਆਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਰਥਿਕ ਮਦਦ ਕਰਦਿਆਂ ਚੈੱਕ ਦਿੱਤੇ ਗਏ। ਸ਼੍ਰੋਮਣੀ ਕਮੇਟੀ ਦਫ਼ਤਰ […]

ਅੰਮ੍ਰਿਤਸਰ, (ਨਰਿੰਦਰ ਪਾਲ ਸਿੰਘ): ਜੂਨ 84 ਦੇ ਫੌਜੀ ਹਮਲੇ ਦੇ ਰੋਸ ਖਿਲਾਫ ਭਾਰਤੀ ਫੌਜ ਦੀਆਂ ਬੈਰਕਾਂ ਛੱਡਣ ਵਾਲੇ, ਫੌਜ ਦੇ ਅਣਮਨੁਖੀ ਤਸ਼ੱਦਦ ਕਾਰਣ ਮਾਰੇ ਗਏ ਅਤੇ ਤਸ਼ੱਦਦ ਬਾਅਦ ਰਿਹਾਅ ਕਰਕੇ ਘਰਾਂ ਨੂੰ ਤੋਰ ਦਿੱਤੇ ਗਏ ਧਰਮੀ ਫੌਜੀਆਂ ਦੀਆਂ ਸ਼ਹਾਦਤਾਂ ਤੇ ਕੁਰਬਾਨੀਆਂ ਨੂੰ ਅਜੇ ਤੀਕ ਮਾਨਤਾ ਨਹੀ ਦਿੱਤੀ ਗਈ ।ਇਸ ਲਈ ਧਰਮੀ ਫੌਜੀਆਂ ਦੀ ਢੁਕਵੀਂ ਯਾਦਗਾਰ […]

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਐਲਾਨ ਕੀਤਾ ਕਿ ਜੂਨ 1984 ਦੌਰਾਨ ਸਮੇਂ ਦੀ ਸਰਕਾਰ ਵੱਲੋਂ ਦਰਬਾਰ ਸਾਹਿਬ ਅਤੇ ਅਕਾਲ ਤਖਤ ਸਾਹਿਬ ‘ਤੇ ਕੀਤੇ ਗਏ ਭਾਰਤੀ ਫੌਜੀ ਹਮਲੇ ਸਮੇਂ ਬੈਰਕਾਂ ਛੱਡਣ ਵਾਲੇ ਸ਼ਹੀਦ ਹੋਏ ਸਿੱਖ ਧਰਮੀ ਫੌਜੀਆਂ ਦੀ ਯਾਦਗਾਰ ਬਣਾਈ ਜਾਵੇਗੀ।
ਸਿੱਖ ਧਰਮੀ ਫੌਜੀ ਜੂਨ 1984 ਪਰਿਵਾਰ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਸ. ਬਲਦੇਵ ਸਿੰਘ ਗੁਰਦਾਸਪੁਰ ਨੇ ਪਤੱਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦਸਿਆ ਕਿ 29 ਸਾਲਾਂ ਤੋਂ ਧਰਮੀ ਫੌਜੀਆਂ ਵੱਲੋਂ ਆਪਣੀਆਂ ਮੰਗਾ ਲਈ ਲੰਮਾ ਸੰਘਰਸ਼ ਕੀਤਾ ਗਿਆ ਪਰ ਬਾਦਲ ਦੀਆਂ ਸਿੱਖ ਮਾਰੂ ਨੀਤੀਆਂ ਕਾਰਨ ਪੰਥ ਖਾਤਰ ਆਪਣਾ ਸਭ ਕੁਝ ਧਾਅ ‘ਤੇ ਲਾਉਣ ਵਾਲਿਆਂ ਦੇ ਪੱਲੇ ਖੱਜਲ ਖੁਆਰੀ ਤੋਂ ਵਿਾਏ ਕੂਝ ਨਹੀਂ ਪਿਆ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।