ਚੰਡੀਗੜ੍ਹ: ਅੱਜ ਪੀਜੀਆਈ ਤੋਂ ਛੁੱਟੀ ਮਿਲਣ ਤੋਂ ਬਾਅਦ ਗੈਂਗਸਟਰ ਦਿਲਪ੍ਰੀਤ ਸਿੰਘ ਢਾਹਾਂ ਨੂੰ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿਚ ਪੇਸ਼ ਕੀਤਾ ਗਿਆ ਜਿੱਥੋਂ ਉਸਨੂੰ 2 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ। ਦਿਲਪ੍ਰੀਤ ਨੂੰ ਪੀਜੀਆਈ ਤੋਂ ਚੰਡੀਗੜ੍ਹ ਪੁਲਿਸ ਦੀ ਐਂਬੂਲੈਂਸ ਵਿਚ ਅਦਾਲਤ ਲਿਜਾਇਆ ਗਿਆ ਤੇ ਐਂਬੂਲੈਂਸ ਵਿਚ ਹੀ ਉਸ ਨੂੰ ਦੋ ਦਿਨਾਂ ਦੇ ਰਿਮਾਂਡ ‘ਤੇ ਭੇਜਣ […]
ਚੰਡੀਗੜ੍ਹ: ਬੀਤੇ ਕਲ੍ਹ ਚੰਡੀਗੜ੍ਹ ਦੇ ਸੈਕਟਰ 43 ਸਥਿਤ ਅੰਤਰਰਾਜੀ ਬੱਸ ਅੱਡੇ ਨਜ਼ਦੀਕ ਪੁਲਿਸ ਵਲੋਂ ਇਕ ਕਾਰਵਾਈ ਵਿਚ ਦਿਲਪ੍ਰੀਤ ਸਿੰਘ ਉਰਫ ਬਾਬਾ ਨੂੰ ਗ੍ਰਿਫਤਾਰ ਕਰ ਲਿਆ ਗਿਆ। ਇਸ ਕਾਰਵਾਈ ਤੋਂ ਬਾਅਦ ਪੱਤਰਕਾਰ ਮਿਲਣੀ ਦੌਰਾਨ ਪੰਜਾਬ ਪੁਲਿਸ ਅਫਸਰਾਂ ਨੇ ਦਾਅਵਾ ਕੀਤਾ ਕਿ ਦਿਲਪ੍ਰੀਤ ਨੂੰ ਇਕ ਮੁਕਾਬਲੇ ਵਿਚ ਗ੍ਰਿਫਤਾਰ ਕੀਤਾ ਗਿਆ ਜਿਸ ਦੌਰਾਨ ਦਿਲਪ੍ਰੀਤ ਵਲੋਂ ਭੱਜਣ ਦੀ ਕੋਸ਼ਿਸ਼ […]
ਚੰਡੀਗੜ੍ਹ: ਚੰਡੀਗੜ੍ਹ ਵਿਚ ਅੱਜ ਹੋਏ ਇਕ ਮੁਕਾਬਲੇ ਤੋਂ ਬਾਅਦ ਚੰਡੀਗੜ੍ਹ ਪੁਲਿਸ ਨੇ ਦਿਲਪ੍ਰੀਤ ਸਿੰਘ ਉਰਫ ਬਾਬਾ ਨੂੰ ਗ੍ਰਿਫਤਾਰ ਕਰ ਲਿਆ ਹੈ। ਮੁਕਾਬਲੇ ਵਿਚ ਦਿਲਪ੍ਰੀਤ ਸਿੰਘ ਦੇ ਪੱਟ ਵਿਚ ਗੋਲੀ ਵੱਜੀ ਹੈ ਤੇ ਉਸਨੂੰ ਪੀਜੀਆਈ ਚੰਡੀਗੜ੍ਹ ਵਿਚ ਦਾਖਲ ਕਰਵਾਇਆ ਗਿਆ ਹੈ। ਪੀਜੀਆਈ ਤੋਂ ਸੂਤਰਾਂ ਰਾਹੀਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਦਿਲਪ੍ਰੀਤ ਦੀ ਸਥਿਤੀ ਫਿਲਹਾਲ ਖਤਰੇ ਤੋਂ ਬਾਹਰ […]
ਚੰਡੀਗੜ੍ਹ: ਪੰਜਾਬੀ ਗਾਇਕ ਪਰਮੀਸ਼ ਵਰਮਾ ’ਤੇ ਹੋਏ ਕਾਤਲਾਨਾ ਹਮਲੇ ਦੇ ਮਾਮਲੇ ਵਿੱਚ ਮੁਹਾਲੀ ਪੁਲੀਸ ਵਲੋਂ ਇਕ ਨੌਜਵਾਨ ਨੂੰ ਇਸ ਅਧਾਰ ‘ਤੇ ਗ੍ਰਿਫਤਾਰ ਕੀਤਾ ਹੈ ਕਿ ਉਸਨੇ ਗੋਲੀ ਚਲਾਉਣ ਦੀ ਕਥਿਤ ਜਿੰਮੇਵਾਰੀ ਲੈਣ ਵਾਲੇ ਦਿਲਪ੍ਰੀਤ ਸਿੰਘ ਢਾਹਾਂ ਦੀਆਂ ਫੇਸਬੁੱਕ ‘ਤੇ ਪਾਈਆਂ ਧਮਕੀ ਵਾਲੀਆਂ ਪੋਸਟਾਂ ਨੂੰ ਲਾਈਕ ਕੀਤਾ ਸੀ ਤੇ ਉਨ੍ਹਾਂ ‘ਤੇ ਟਿੱਪਣੀ (ਕਮੈਂਟ) ਕੀਤਾ ਸੀ। ਮੀਡੀਆ […]
ਚੰਡੀਗੜ੍ਹ: ਬੀਤੀ ਰਾਤ ਮੋਹਾਲੀ ਦੇ ਫੇਜ਼ 8 ਵਿਚ ਪੰਜਾਬੀ ਗਾਇਕ ਪਰਮੀਸ਼ ਵਰਮਾ ਅਤੇ ਉਸ ਨਾਲ ਮੌਕੇ ‘ਤੇ ਮੋਜੂਦ ਇਕ ਮਿੱਤਰ ਨੂੰ ਗੋਲੀ ਮਾਰ ਦਿੱਤੀ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਪਰਮੀਸ਼ ਵਰਮਾ ਅਤੇ ਉਸਦਾ ਮਿੱਤਰ ਖਤਰੇ ਤੋਂ ਬਾਹਰ ਹਨ ਤੇ ਫੋਰਟਿਸ ਹਸਪਤਾਲ ਵਿਚ ਦਾਖਲ ਹਨ। ਪੁਲਿਸ ਸੂਤਰਾਂ ਅਨੁਸਾਰ ਵਰਮਾ ਦੇ ਗੋਡੇ ‘ਤੇ ਗੋਲੀ ਲੱਗੀ ਹੈ। ਮੀਡੀਆ ਰਿਪੋਰਟਾਂ […]