ਚੰਡੀਗੜ੍ਹ: ਨਸ਼ਾ ਤਸਕਰਾਂ ਨਾਲ ਸਬੰਧਾਂ ਦੇ ਦੋਸ਼ਾਂ ਵਿਚ ਘਿਰੇ ਹੋਏ ਮੋਗਾ ਦੇ ਸਾਬਕਾ ਐਸਐਸਪੀ ਰਾਜਜੀਤ ਸਿੰਘ ਨੂੰ ਵਿਜੀਲੈਂਸ ਬਿਊਰੋ ਨੇ ਝੂਠ ਫੜ੍ਹਨ ਵਾਲਾ ਟੈਸਟ (ਪੋਲੀਗ੍ਰਾਫ ਟੈਸਟ) ਕਰਾਉਣ ਲਈ ਕਿਹਾ ਹੈ। ਰਾਜਜੀਤ ਬੀਤੇ ਕੱਲ੍ਹ ਵਿਜੀਲੈਂਸ ਬਿਊਰੋ ਸਾਹਮਣੇ ਪੇਸ਼ ਹੋਇਆ। ਵਿਜੀਲੈਂਸ ਬਿਊਰੋ ਵਲੋਂ ਨਸ਼ਾ ਤਸਕਰੀ ਨਾਲ ਸਬੰਧਿਤ ਤਰਨਤਾਰਨ ਦੇ ਬਰਖਾਸਤ ਕੀਤੇ ਗਏ ਇੰਸਪੈਕਟਰ ਇੰਦਰਜੀਤ ਸਿੰਘ ਦੀ ਸ਼ਮੂਲੀਅਤ […]
ਹਮੀਰ ਸਿੰਘ ‘ਨਸ਼ਾ ਛੁਡਾਊ ਮੁਹਿੰਮ’ ਪਹਿਲੀ ਵਾਰ ਫੜੇ ਨਸ਼ਾ ਤਸਕਰਾਂ ਲਈ ਫਾਂਸੀ ਦੀ ਵਿਵਸਥਾ ਅਤੇ ਸਰਕਾਰੀ ਮੁਲਾਜ਼ਮਾਂ ਤੇ ਸਿਆਸਤਦਾਨਾਂ ਦੇ ਡੋਪ ਟੈਸਟ ਤੱਕ ਸਿਮਟ ਗਈ ਹੈ। ਡਰੱਗ ਮਾਫ਼ੀਆ, ਪੁਲੀਸ ਤੇ ਸਿਆਸੀ ਆਗੂਆਂ ਦੇ ‘ਗੱਠਜੋੜ’ ਦੀ ਨਿਸ਼ਾਨਦੇਹੀ ਕਰਨ ਅਤੇ ਇਸ ਨੂੰ ਤੋੜਦਿਆਂ ਨਸ਼ਾ ਪੀੜਤਾਂ ਦੇ ਨਸ਼ਾ ਛੁਡਾਉਣ ਅਤੇ ਮੁੜ ਵਸੇਬੇ ਦੀ ਨੀਤੀ ਬਾਰੇ ਚਰਚਾ ਬਹਿਸ ਵਿੱਚੋਂ […]
ਲੁਧਿਆਣਾ: ਪੰਜਾਬ ‘ਚ ਬੀਤੇ 10 ਦਿਨਾਂ ਤੋਂ ਨਸ਼ਿਆਂ ਕਰਕੇ ਧੜਾ-ਧੜ ਮੌਤਾਂ ਹੋਣਾ, ਮੋਏ ਮੁੰਡਿਆਂ ਦੀਆਂ ਮਾਵਾਂ ਦੇ ਕੀਰਨਿਆਂ ਦੇ ਦ੍ਰਿਸ਼ਾਂ ਦਾ ਮੱਕੜਜਾਲ ’ਤੇ ਫੈਲਣਾ, ਇਕ ਮੁਟਿਆਰ ਵਲੋਂ ਇਕ ਡੀ.ਐਸ.ਪੀ ਉਤੇ ਉਹਨੂੰ ਨਸ਼ੇ ਦੀ ਦਲਦਲ ਵਿਚ ਸੁੱਟਣ ਦਾ ਸ਼ਰੇਅਾਮ ਦੋਸ਼ ਲਾਉਣਾ, ਤੇ ਉਹਤੋਂ ਬਾਅਦ ਮੱਕੜ ਜਾਲ ’ਤੇ ਲੋਕਾਂ ਦਾ ਕੈਪਟਨ ਅਮਰਿੰਦਰ ਸਿੰਘ ਖਿਲਾਫ ਗੁਸੇ ਦਾ ਤੁਫਾਨ […]
ਹੁਸ਼ਿਆਰਪੁਰ: ਪੰਜਾਬ ਅੰਦਰ ਵੱਧ ਰਿਹਾ ਨਸ਼ਿਆ ਦਾ ਪ੍ਰਕੋਪ ਅਤੇ ਲੱਚਰਪੁਣਾ ਭਾਰਤੀ ਸਟੇਟ ਦੀ ਗਿਣੀ ਮਿਥੀ ਸਾਜਿਸ਼ ਦਾ ਹਿੱਸਾ ਹੈ ਤਾਂ ਜੋ ਪੰਜਾਬ ਦੇ ਨੌਜਵਾਨਾਂ ਦੇ ਕੌਮੀ ਜਜ਼ਬੇ ਨੂੰ ਖੋਰਾ ਲਾਇਆ ਜਾ ਸਕੇ। ਜਿੰਨੀ ਦੇਰ ਤੱਕ ਪੁਲਿਸ-ਰਾਜਨੀਤਕ-ਅਤੇ ਸਮੱਗਲਰਾਂ ਦਾ ਨਾਪਾਕ ਗਠਜੋੜ ਦਾ ਲੱਕ ਨਹੀ ਟੁੱਟਦਾ ਉਨੀ ਦੇਰ ਇਸ ਸਮੱਸਿਆ ਦਾ ਕੋਈ ਸਦੀਵੀ ਹੱਲ ਨਹੀ ਹੋ ਸਕਦਾ। […]
ਚੰਡੀਗੜ੍ਹ: ਨਸ਼ਿਆਂ ਨੇ ਅੱਜ ਪੰਜਾਬ ਵਿੱਚ ਚਾਰ ਘਰਾਂ ’ਚ ਸੱਥਰ ਵਿਛਾ ਦਿੱਤੇ ਹਨ। ਅੱਜ ਫ਼ਿਰੋਜ਼ਪੁਰ ਸ਼ਹਿਰ ਦੀ ਬਸਤੀ ਸੁੰਨਵਾਂ, ਮਮਦੋਟ ਅਧੀਨ ਆਉਂਦੇ ਪਿੰਡ ਲੱਖਾ ਸਿੰਘ ਵਾਲਾ ਹਿਠਾੜ੍ਹ, ਅਜਨਾਲਾ ਅਧੀਨ ਆਉਂਦੇ ਪਿੰਡ ਸੈਂਸਰਾ ਕਲਾਂ (ਅੰਮ੍ਰਿਤਸਰ) ਅਤੇ ਲੁਧਿਆਣਾ ਦੇ ਲੁਹਾਰਾ ਇਲਾਕੇ ਵਿੱਚ ਨਸ਼ਾ ਕਰਨ ਕਰਕੇ ਚਾਰ ਨੌਜਵਾਨਾਂ ਦੀ ਮੌਤ ਹੋ ਗਈ ਜਦੋਂਕਿ ਇਕ ਨੌਜਵਾਨ ਦੀ ਹਾਲਤ ਗੰਭੀਰ […]
ਚੰਡੀਗੜ੍ਹ: ਪੰਜਾਬ ਪੂਰੀ ਤਰ੍ਹਾਂ ਨਸ਼ਿਆਂ ਦੇ ਛਿਕੰਜੇ ਵਿਚ ਫਸਿਆ ਪ੍ਰਤੀਤ ਹੋ ਰਿਹਾ ਹੈ ਤੇ ਸਰਕਾਰ ਪੂਰੀ ਤਰ੍ਹਾਂ ਨਸ਼ੇ ਨੂੰ ਰੋਕਣ ਵਿਚ ਨਾਕਾਮ ਸਾਬਿਤ ਹੋਈ ਹੈ। ਹਰ ਰੋਜ਼ ਪੰਜਾਬ ਦੇ ਨੌਜਵਾਨ ਨਸ਼ੇ ਨਾਲ ਦਮ ਤੋੜ ਰਹੇ ਹਨ ਤੇ ਸਰਕਾਰ ਬਿਆਨ ਦੇਣ ਤੋਂ ਸਿਵਾਏ ਕੁਝ ਕਰਦੀ ਨਜ਼ਰ ਨਹੀਂ ਆ ਰਹੀ। ਬੀਤੇ ਦੋ ਦਿਨਾਂ ਵਿਚ ਤਿੰਨ ਹੋਰ ਨੌਜਵਾਨਾਂ […]
ਚੰਡੀਗੜ੍ਹ: ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਮਸਲੇ ‘ਤੇ ਬੁਲਾਈ ਗਈ ਮੰਤਰੀ ਮੰਡਲ ਦੀ ਮੀਟਿੰਗ ਵਿਚ ਸਰਕਾਰ ਵਲੋਂ ਨਸ਼ੇ ਦੇ ਸੌਦਾਗਰਾਂ ਤੇ ਤਸਕਰਾਂ ਲਈ ਮੌਤ ਦੀ ਸਜ਼ਾ ਤੈਅ ਕਰਨ ਵਾਸਤੇ ਕੇਂਦਰ ਸਰਕਾਰ ਨੂੰ ਸਿਫਾਰਸ਼ ਕਰਨ ਦਾ ਫੈਸਲਾ ਕੀਤਾ ਹੈ। ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਫੈਸਲਾ ਮੰਤਰੀ ਮੰਡਲ ਨੇ ਆਪਣੀ ਮੀਟਿੰਗ ਦੌਰਾਨ ਲਿਆ ਅਤੇ ਇਸ […]
ਚੰਡੀਗੜ੍ਹ: ਪੰਜਾਬ ਵਿਚ ਨਸ਼ਿਆਂ ਦਾ ਕਹਿਰ ਵੱਡੀ ਅਲਾਮਤ ਬਣਕੇ ਟੁੱਟ ਪਿਆ ਹੈ ਤੇ ਮਾਪਿਆਂ ਦੇ ਜਵਾਨ ਪੁੱਤ ਨਸ਼ਈ ਹੋ ਕੇ ਜਹਾਨੋਂ ਤੁਰ ਰਹੇ ਹਨ। ਭਾਵੇਂ ਕਿ ਨਸ਼ੇ ਦਾ ਪ੍ਰਕੋਪ ਪੰਜਾਬ ਵਿਚ ਪਿਛਲੇ ਕੁਝ ਸਾਲਾਂ ਤੋਂ ਲਗਾਤਾਰ ਜਾਰੀ ਹੈ ਪਰ ਬੀਤੇ ਦਿਨਾਂ ਦੌਰਾਨ ਕੁਝ ਨੌਜਵਾਨਾਂ ਦੀਆਂ ਨਸ਼ੇ ਨਾਲ ਹੋਈਆਂ ਮੌਤਾਂ ਦੀਆਂ ਵੀਡੀਓ ਸੋਸ਼ਲ਼ ਮੀਡੀਆ ‘ਤੇ ਫੈਲਣ […]
ਅੰਮ੍ਰਿਤਸਰ: ਦਲ ਖਾਲਸਾ ਨੇ ਨਸ਼ਿਆਂ ਦੇ ਪ੍ਰਕੋਪ, ਰੇਤ ਮਾਫੀਆ, ਰਾਜਨੀਤਿਕ ਹੁਲੜਬਾਜੀ ਅਤੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਵਿੱਚ ਬੁਰੀ ਤਰ੍ਹਾਂ ਅਸਫਲ ਰਹੀ ਕੈਪਟਨ ਅਮਰਿੰਦਰ ਸਿੰਘ ਦੀ ਪੰਜਾਬ ਸਰਕਾਰ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਦਲ ਖ਼ਾਲਸਾ ਨੇ ਕਿਹਾ ਕਿ ਪੰਜਾਬ ਅੰਦਰ ਸਰਕਾਰ ਦੇ ਬਦਲਣ ਨਾਲ ਚਿਹਰਿਆਂ ਨੂੰ ਛੱਡ ਹੋਰ ਕੁਝ […]
ਚੰਡੀਗੜ੍ਹ: ਬੀਤੇ ਹਫਤੇ ਦੌਰਾਨ ਨਸ਼ਿਆਂ ਕਾਰਨ ਪੰਜਾਬ ਵਿਚ ਨੌਜਵਾਨਾਂ ਦੀਆਂ ਮੌਤਾਂ ਹੋਣ ਦੀਆਂ ਖ਼ਬਰਾਂ ਨਾਲ ਲੋਕ ਚਰਚਾ ਵਿਚ ਚੱਲ ਰਹੇ ਨਸ਼ੇ ਦੇ ਮਾਮਲੇ ‘ਤੇ ਹੁਣ ਆਮ ਆਦਮੀ ਪਾਰਟੀ ਨੇ ਪੰਜਾਬ ਸਰਕਾਰ ਨੂੰ ਘੇਰਨ ਦੀ ਤਿਆਰੀ ਕੀਤੀ ਹੈ। ਆਮ ਆਦਮੀ ਪਾਰਟੀ ਵਲੋਂ ਐਲਾਨ ਕੀਤਾ ਗਿਆ ਹੈ ਕਿ ਨਸ਼ਿਆਂ ਵਿਰੁੱਧ ਸੜਕਾਂ ‘ਤੇ ਆਉਂਦਿਆਂ ਪਾਰਟੀ ਵਲੋਂ ਜਿੱਥੇ 2 […]