Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Dyal Singh College in Delhi

ਚੰਡੀਗੜ੍ਹ: ਦਿੱਲੀ ਸਥਿਤ ਦਿਆਲ ਸਿੰਘ ਕਾਲਜ (ਈਵਨਿੰਗ) ਦਾ ਨਾਂ ਵੰਦੇ ਮਾਤਰਮ ਦਿਆਲ ਸਿੰਘ ਕਾਲਜ ਕਰਨ ਦਾ ਸਖ਼ਤ ਵਿਰੋਧ ਕਰਦੇ ਹੋਏ ਆਮ ਆਦਮੀ ਪਾਰਟੀ (ਪੰਜਾਬ) ਨੇ ਅਕਾਲੀ ਦਲ (ਬਾਦਲ) ਦੀ ਸੰਸਦ ਮੈਂਬਰ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਤੋਂ ਨੈਤਿਕ ਆਧਾਰ ‘ਤੇ ਅਸਤੀਫ਼ਾ ਮੰਗਿਆ ਹੈ। ਇਸ ਦੇ ਨਾਲ ਹੀ ਪਾਰਟੀ ਨੇ ਨਰਿੰਦਰ ਮੋਦੀ ਸਰਕਾਰ ਉੱਤੇ ਸਿੱਖਾਂ […]

ਨਵੀਂ ਦਿੱਲੀ: ਮਨੁੱਖੀ ਸਰੋਤ ਵਿਕਾਸ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਅੱਜ ਆਖਿਆ ਹੈ ਕਿ ਸਰਕਾਰ ਦਿਆਲ ਸਿੰਘ ਕਾਲਜ ਈਵਨਿੰਗ ਦਾ ਨਾਂ ਦਿਆਲ ਸਿੰਘ ਵੰਦੇ ਮਾਤਰਮ ਕਾਲਜ ਰੱਖਣ ਦੀ ਆਗਿਆ ਨਹੀਂ ਦੇਵੇਗੀ ਅਤੇ ਕਾਲਜ ਦੀ ਪ੍ਰਬੰਧਕੀ ਕਮੇਟੀ ਖਿਲਾਫ਼ ਬਿਨਾਂ ਸਹਿਮਤੀ ਤੋਂ ਅਜਿਹਾ ਕਰਨ ਬਦਲੇ ਕਾਰਵਾਈ ਕਰੇਗੀ। ਇਹ ਰਿਪੋਰਟਾਂ ਆਉਣ ਕਿ ਪ੍ਰਬੰਧਕ ਕਮੇਟੀ ਨੇ ਚੁੱਪ ਚਪੀਤੇ ਹੀ ਕਾਲਜ […]

ਨਵੀਂ ਦਿੱਲੀ: ਦੇਸ਼ ਅਤੇ ਵਿਦੇਸ਼ ਵਿਚ ਰਹਿੰਦੇ ਸਿੱਖ ਭਾਈਚਾਰੇ ਦੇ ਲੋਕ ਰਾਸ਼ਟਰੀ ਰਾਜਧਾਨੀ ਦੇ ਦਿਆਲ ਸਿੰਘ ਕਾਲਜ ਦਾ ਨਾਮ ਬਦਲਣ ਤੋਂ ਭੜਕ ਉਠੇ ਹਨ। ਕੇਂਦਰ ਸਰਕਾਰ ਨੇ ਸੰਸਦ ਵਿਚ ਦੇਸ਼ ਨੂੰ ਭਰੋਸਾ ਦੁਆਇਆ ਸੀ ਕਿ ਦਿਆਲ ਸਿੰਘ ਕਾਲਜ ਦਾ ਨਾਮ ਕਦੇ ਨਹੀਂ ਬਦਲਿਆ ਜਾਵੇਗਾ ਤੇ ਕੇਂਦਰੀ ਮਨੁੱਖੀ ਸਰੋਤ ਵਿਕਾਸ ਮੰਤਰੀ ਸ੍ਰੀ ਪ੍ਰਕਾਸ਼ ਜਾਵੜੇਕਰ ਨੇ ਕੇਂਦਰੀ […]

ਮਨੁੱਖੀ ਵਸੀਲੇ ਵਿਕਾਸ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਮੰਗਲਵਾਰ (19 ਦਸੰਬਰ) ਰਾਜ ਸਭਾ 'ਚ ਕਿਹਾ ਕਿ ਦਿੱਲੀ ਦੇ ਦਿਆਲ ਸਿੰਘ ਕਾਲਜ ਦਾ ਨਾਂ ਬਦਲਣ ਵਾਲਾ ਫ਼ੈਸਲਾ ਸਰਕਾਰ ਵਲੋਂ ਰੋਕ ਲਿਆ ਗਿਆ ਹੈ।
ਦਮਦਮੀ ਟਕਸਾਲ (ਮਹਿਤਾ) ਦੇ ਮੁਖੀ ਬਾਬਾ ਹਰਨਾਮ ਸਿੰਘ ਧੁੰਮਾ ਨੇ ਦਿੱਲੀ ਦੇ ਵਿਰਾਸਤੀ ਦਿਆਲ ਸਿੰਘ ਮਜੀਠੀਆ ਕਾਲਜ (ਈਵਨਿੰਗ) ਦਾ ਨਾਂ ਬਦਲ ਕੇ 'ਵੰਦੇ ਮਾਤਰਮ ਮਹਾਵਿਦਿਆਲਾ'

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।