Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Fake Encounter in Baster

ਅਸੀਂ ਹਰ ਰੋਜ਼ ਕਈ ਕੁਝ ਕਰਦੇ ਹਾਂ ਪਰ ਕਿਸੇ ਨੂੰ ਵੀ ਪਤਾ ਨਹੀਂ ਹੁੰਦਾ ਕਿ ਕਿਹੜਾ ਕੀਤਾ ਜਾ ਰਿਹਾ ਕੰਮ ਸਾਡੇ ਵਲੋਂ ਕੀਤੇ ਜਾਣ ਵਾਲੀ ਆਖਰੀ ਚੀਜ ਹੋ ਜਾਵੇ। ਉਂਝ ਇਹ ਗੱਲ ਸਭਨਾ ਉੱਤੇ ਸਭ ਥਾਈਂ ਲਾਗੂ ਹੁੰਦੀ ਹੈ ਪਰ ਜਿਹੜੇ ਟਕਰਾਅ ਵਾਲੇ ਖਿੱਤਿਆਂ ਵਿਚ ਰਹਿੰਦੇ ਹਨ, ਜਿੱਥੇ ਕਿ ‘ਜੰਗ’ ਅਣਕਿਆਸੇ ਢੰਗ ਨਾਲ ਬਿਨਾ ਕਿਸੇ ਚੇਤਾਵਨੀ ਦੇ ਜਿੰਦਗੀ ਵਿਚ ਦਖਲ ਦੇ ਦਿੰਦੀ ਹੈ ਉਹਨਾਂ ਉੱਤੇ ਇਹ ਗੱਲ ਵਧੇਰੇ ਲਾਗੂ ਹੁੰਦੀ ਹੈ।
“ਸਾਨੂੰ ਜਾਣਕਾਰੀ ਮਿਲੀ ਕਿ 100 ਤੋਂ 150 ਨਕਸਲੀ ਸੰਘਣੇ ਜੰਗਲਾਂ ਵਿੱਚ ਇਕੱਠੇ ਹੋਏ ਹਨ। ਅਸੀਂ 100 ਬੰਦਿਆਂ ਦਾ ਖੋਜੀ ਦਲ ਬਣਾਇਆ ਅਤੇ ਉਹਨਾਂ ਨੂੰ ਲੱਭਣ ਲਈ ਜੰਗਲਾਂ ਵਿੱਚ ਗਏ। ਜਦੋਂ ਅਸੀਂ ਸਾਡੇ ਤੋਂ ਲਗਭਗ ਜ਼ਿਆਦਾ ਗਿਣਤੀ ਵਿਚ ਹਥਿਆਰਬੰਦ ਅਤੇ ਵਰਦੀਧਾਰੀ ਨਕਸਲੀ ਵੇਖੇ ਤਾਂ ਅਸੀਂ ਉਹਨਾਂ ਨੂੰ ਹਥਿਆਰ ਸੁੱਟ ਕੇ ਸਮਰਪਣ ਕਰਨ ਲਈ ਕਿਹਾ।

ਭਾਰਤ ਵਿੱਚ ਹੱਕ ਮੰਗਦੇ ਲੋਕਾਂ ਦੀ ਆਵਾਜ਼ ਦਬਾਉਣ ਲਈ ਉਹਨਾਂ ਨੂੰ ਦੇਸ਼ ਧਰੋਹੀ, ਅੱਤਵਾਦੀ, ਉਗਰਵਾਦੀ, ਖਾੜਕੂ, ਮਾਓਵਾਦੀ, ਨਕਸਲੀ ਕਹਿਕੇ ਆਮ ਲੋਕਾਂ ਵਿੱਚ ਉਹਨਾਂ ਨੂੰ ਬਦਨਾਮ ਕਰਨਾ ਆਮ ਵਰਤਾਰਾ ਹੋ ਗਿਆ ਹੈ ਅਤੇ ਇਹ ਸਿੱਧ ਕੀਤਾ ਜਾਂਦਾ ਹੈ ਕਿ ਉਹ ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਵੱਡਾ ਖ਼ਤਰਾ ਹਨ। ਹੁਣ ਜਦ ਉਹ ਅਜਿਹਾ ਭਾਰੀ ਖ਼ਤਰਾ ਬਣ […]

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।