Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Farmer Strike

ਅੱਜ ਤੁਹਾਡੇ ਨਾਲ ਕਿਸਾਨੀ ਮਸਲੇ ਨਾਲ ਜੁੜੀ ਇਕ ਅਹਿਮ ਪੇਸ਼ਕਸ਼ ਸਾਂਝੀ ਕਰ ਰਹੇ ਹਾਂ। ਕਿਸਾਨੀ ਅੰਦੋਲਨ 2.0 ਨੂੰ ਚੱਲਦਿਆਂ ਕਰੀਬ ਇਕ ਸਾਲ ਪੂਰਾ ਹੋ ਚੱਲਾ ਹੈ। ਨਾਮਵਰ ਕਿਸਾਨ ਆਗੂ ਸ. ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਨੂੰ ਦੋ ਮਹੀਨੇ ਤੋਂ ਵੱਧ ਸਮਾਂ ਹੋ ਗਿਆ ਹੈ।
ਕਿਸਾਨੀ ਸੰਘਰਸ਼ ਨੂੰ ਦੇਖਿਆਂ ਤੇ ਗੱਲ ਕੀਤਿਆਂ ਕਿਸਾਨੀ ਲੱਗਦਾ ਹੈ ਪਰ ਮਹਿਸੂਸ ਕੀਤਿਆਂ ਤੇ ਵਿਚਾਰਿਆਂ ਬਹੁਤ ਕੁਝ ਹੋਰ, ਵਿਲੱਖਣ ਤੇ ਨਵਾਂ ਲੱਗਣ ਲੱਗ ਪੈਂਦਾ ਹੈ ਜਿਸ ਬਾਰੇ ਗੱਲਾਂ ਨਹੀਂ ਕੀਤੀਆਂ ਜਾ ਸਕਦੀਆਂ ਤੇ ਨਾ ਹੀ ਕਿਸੇ ਦੇ ਹੱਥ-ਵੱਸ ਕੁਝ ਲੱਗਦਾ ਹੈ, ਇਹ ਤਾਂ ਬਸ ਵਾਪਰ ਰਿਹਾ ਹੈ ਅਤੇ ਇਸ ਵਿਚ ਮਰਜ਼ੀ ਕਿਸੇ ਵਿਅਕਤੀ ਦੀ ਨਹੀਂ ਚੱਲ ਸਕਦੀ, ਮਰਜ਼ੀ ਚਲਾਉਂਣ ਦੀ ਸੋਚਣ ਵਾਲਾ ਨਾ-ਚਾਹੁੰਦਿਆਂ ਹੋਇਆਂ ਵੀ ਇਸਦੇ ਵਹਿਣ ਵਿੱਚ ਵਹਿ ਜਾਂਦਾ ਹੈ। ਕਿਸਾਨ ਸੰਘਰਸ਼ ਨੂੰ ਚੱਲ ਰਹੇ ਸਿਸਟਮ ਦੀਆਂ ਕਸੌਟੀਆਂ ਨਹੀਂ ਲੱਗ ਸਕਦੀਆਂ, ਇਸ ਨੂੰ ਸਮਝਣ ਲਈ ਤੀਖਣ ਬੁੱਧੀ ਜਾਂ ਦੁਨਿਆਵੀ ਵਿੱਦਿਆ ਦੀ ਲੋੜ ਨਹੀਂ ਸਗੋਂ ਹਰ ਕੋਈ ਪੜਿਆ ਅਣਪੜਿਆ ਜੋ ਵੀ 'ਨਾਨਕ ਨਾਮ ਚੜਦੀ ਕਲਾ-ਤੇਰੇ ਭਾਣੇ ਸਰਬਤ ਦਾ ਭਲਾ ਦੇ ਸਿਧਾਂਤ ਬਾਰੇ ਜਾਣਦਾ ਹੈ ਇਸ ਕਿਸਾਨੀ ਸੰਘਰਸ਼ ਦੀ ਅਜ਼ਮਤ ਨੂੰ ਸਮਝ ਸਕਦਾ ਹੈ।
30 ਕਿਸਾਨ-ਜਥੇਬੰਦੀਆਂ ਦੇ ਸੱਦੇ 'ਤੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਮੌਕੇ ਪੰਜਾਬ ਭਰ 'ਚ ਕਿਸਾਨ-ਮੋਰਚਿਆਂ ਅਤੇ ਪਿੰਡਾਂ 'ਚ ਮਸ਼ਾਲ-ਮਾਰਚ ਕੀਤੇ ਗਏ।

ਚੰਡੀਗੜ੍ਹ: ਪੰਜਾਬ ਦੀਆਂ ਪੰਜ ਕਿਸਾਨ ਜਥੇਬੰਦੀਆਂ ਨੇ ਸ਼ਹਿਰਾਂ ਤੇ ਕਸਬਿਆਂ ਨੂੰ ਦੁੱਧ ਤੇ ਸਬਜ਼ੀਆਂ ਦੀ ਸਪਲਾਈ ਬੰਦ ਕੀਤੇ ਜਾਣ ਕਾਰਨ ਦੋਧੀਆਂ ਤੇ ਹੋਰਨਾਂ ਨਾਲ ਵੱਧ ਰਹੇ ਟਕਰਾਅ ਦੇ ਮੱਦੇਨਜ਼ਰ 6 ਜੂਨ ਤੋਂ ਅੰਦੋਲਨ ਵਾਪਸ ਲੈਣ ਦਾ ਫੈਸਲਾ ਕੀਤਾ ਹੈ, ਪਰ ਦੇਸ਼ ਦੇ ਬਾਕੀ ਸੂਬਿਆਂ ਵਿੱਚ ਰਾਸ਼ਟਰੀ ਕਿਸਾਨ ਮਹਾਂਸੰਘ ਦੇ ਸੱਦੇ ’ਤੇ ਸਪਲਾਈ ਬੰਦ ਰਹੇਗੀ। ਇਸ […]

ਚੰਡੀਗੜ੍ਹ: ਪੂਰੇ ਭਾਰਤ ਵਿਚ ਕਿਸਾਨ ਜਥੇਬੰਦੀਆਂ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ਹੜਤਾਲ ਦਾ ਅਸਰ ਹੁਣ ਸ਼ਹਿਰੀ ਜਨਜੀਵਨ ‘ਤੇ ਪੈਣਾ ਸ਼ੁਰੂ ਹੋ ਗਿਆ ਹੈ ਅਤੇ ਜੇ ਕਿਸਾਨ ਇਸ ਹੜਤਾਲ ਨੂੰ ਮਿਥੇ ਸਮੇਂ ਤਕ ਜਾਰੀ ਰੱਖਣ ਵਿਚ ਕਾਮਯਾਬ ਹੁੰਦੇ ਹਨ ਤਾਂ ਸਰਕਾਰਾਂ ਦੇ ਕੰਨਾਂ ਨੂੰ ਹੱਥ ਲੱਗਣ ਦੀ ਸੰਭਾਵਨਾ ਬਣੀ ਹੋਈ ਹੈ। ਪੰਜਾਬ […]

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।