Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Genocide and Sikh Genocide 1984

"ਵਿਟਨੈੱਸ 84" (Witness 84) ਲੜੀ ਦੇ ਇਸ 21ਵੇਂ ਅੰਕ ਵਿੱਚ ਸੀਨੀਅਰ ਪੱਤਰਕਾਰ ਰਾਹੁਲ ਬੇਦੀ ਨਾਲ ਨਵੰਬਰ 1984 ਦੀ ਸਿੱਖ ਨਸਲਕੁਸ਼ੀ ਸੰਬੰਧੀ ਵਿਸ਼ੇਸ਼ ਗੱਲਬਾਤ ਕੀਤੀ ਗਈ ਹੈ। ਨਵੰਬਰ 1984 ਦੌਰਾਨ ਜ਼ਮੀਨੀ ਪੱਧਰ 'ਤੇ ਰਿਪੋਰਟਿੰਗ ਕਰਦਿਆਂ ਉਨ੍ਹਾਂ ਨੇ ਤ੍ਰਿਲੋਕਪੁਰੀ ਅਤੇ ਅਰਜੁਨ ਨਗਰ ਵਰਗੇ ਇਲਾਕਿਆਂ ਵਿੱਚ ਵਾਪਰੇ ਕਤਲੇਆਮ ਅਤੇ ਪ੍ਰਸ਼ਾਸਨਿਕ ਮਿਲੀਭੁਗਤ ਨੂੰ ਬਹੁਤ ਨੇੜਿਓਂ ਦੇਖਿਆ।
'ਵਿਟਨੈਸ 84' (Witness 84) ਲੜੀ ਦੀ ਇਸ ਵਿਸ਼ੇਸ਼ ਕੜੀ ਵਿੱਚ ਸਿੱਖ ਸਿਆਸਤ ਵੱਲੋਂ ਉੱਘੀ ਇਤਿਹਾਸਕਾਰ, ਲੇਖਕਾ ਅਤੇ ਮਨੁੱਖੀ ਹੱਕਾਂ ਦੀ ਕਾਰਕੁਨ ਡਾ. ਉਮਾ ਚੱਕਰਵਰਤੀ ਨਾਲ ਨਵੰਬਰ 1984 ਵਿੱਚ ਦਿੱਲੀ ਵਿਖੇ ਹੋਈ ਸਿੱਖ ਨਸਲਕੁਸ਼ੀ ਬਾਰੇ ਵਿਸ਼ੇਸ਼ ਗੱਲਬਾਤ ਕੀਤੀ ਗਈ।
ਇਸ ਖ਼ਾਸ ਗੱਲਬਾਤ ਵਿੱਚ ਸਵਰਨਜੀਤ ਸਿੰਘ ਖ਼ਾਲਸਾ, ਜੋ ਕਿ ਨੌਰਵਿਚ, ਕਨੇਟੀਕਟ (ਅਮਰੀਕਾ) ਦੇ ਪਹਿਲੇ ਸਿੱਖ ਮੇਅਰ ਬਣੇ ਹਨ, ਨੇ ਪੱਤਰਕਾਰ ਮਨਦੀਪ ਸਿੰਘ ਨਾਲ ਆਪਣੇ ਜੀਵਨ ਅਤੇ ਸੰਘਰਸ਼ ਬਾਰੇ ਦੱਸਿਆ।
ਨਵੰਬਰ 1984 ਵਿੱਚ ਭਾਰਤ ਦੇ ਵੱਡੇ ਹਿੱਸੇ ਵਿੱਚ ਦਿੱਲੀ ਦੀ ਤਰਜ਼ ਤੇ ਕਤਲੇਆਮ ਹੋਇਆ, ਜਿਸ ਦੌਰਾਨ ਸਿੱਖਾਂ ਦਾ ਨਾਮੋ-ਨਿਸ਼ਾਨ ਮਿਟਾਉਣ ਲਈ ਬਹੁਤ ਯਤਨ ਕੀਤੇ ਗਏ। ਇਸ ਦੌਰਾਨ ਅਨੇਕਾਂ ਗੁਰਦੁਆਰਿਆਂ ਨੂੰ ਨੁਕਸਾਨ ਪਹੁੰਚਾਇਆ ਗਿਆ, ਸਿੱਖੀ ਦੀ ਅਜ਼ਮਤ ਰੋਲਣ ਦੇ ਯਤਨ ਕੀਤੇ ਗਏ। ਸਿੱਖਾਂ ਨੂੰ ਵੱਡੀ ਗਿਣਤੀ ਵਿਚ ਕਤਲ ਕੀਤਾ ਗਿਆ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।