Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Giani Ditt Singh

ਗਿਆਨੀ ਦਿੱਤ ਸਿੰਘ ਜੀ ਨੂੰ ਉਨ੍ਹਾਂ ਦੇ ਜਨਮ ਦਿਹਾੜੇ 'ਤੇ ਪ੍ਰਣਾਮ ਕਰਦੇ ਹਾਂ। ਉਹਨਾਂ ਨੇ 19 ਵੀਂ ਸਦੀ ਵਿੱਚ ਬ੍ਰਾਹਮਣਵਾਦੀ ਹਮਲੇ ਵਿਰੁੱਧ ਲੜਾਈ ਲੜੀ ਜਿਸਨੇ ਸਿੱਖ ਧਰਮ ਨੂੰ ਵੱਡੇ ਹਿੰਦੂ ਸਮਾਜ ਦੀ ਇੱਕ ਸੰਪਰਦਾ ਕਿਹਕੇ ਕਲਾਵੇ ਵਿਚ ਲੈਣ ਦੀ ਕੋਸ਼ਿਸ਼ ਕੀਤੀ ਸੀ। ਦਰਬਾਰ ਸਾਹਿਬ, ਅੰਮ੍ਰਿਤਸਰ ਦੇ ਅੰਦਰ ਹਿੰਦੂ ਦੇਵੀ-ਦੇਵਤਿਆਂ ਦੀਆਂ ਮੂਰਤੀਆਂ ਸਥਾਪਿਤ ਕਰਕੇ ਬ੍ਰਾਹਮਣਵਾਦ ਨੇ ਸਿੱਖਾਂ ਦੀਆਂ ਸਾਰੀਆਂ ਸਮਾਜਿਕ ਅਤੇ ਧਾਰਮਿਕ ਪਰੰਪਰਾਵਾਂ ਨੂੰ ਜਕੜ ਲਿਆ ਸੀ।
ਪੰਜਾਬ ਦੇ ਵਸਨੀਕਾਂ ਅੰਦਰ ਕਿਤਾਬਾਂ ਪੜ੍ਹਨ ਪ੍ਰਤੀ ਦਿਲਚਸਪੀ ਵਧਾਉਣ ਲਈ ਸ਼ਲਾਘਾਯੋਗ ਉਪਰਾਲੇ ਕਰ ਰਹੀ ਨੌਜਵਾਨਾਂ ਦੀ ਜਥੇਬੰਦੀ ਪੁਸਤਕ ਪ੍ਰੇਮ ਲਹਿਰ ਵਲੋਂ ਲੁਧਿਆਣੇ ਵਿੱਚ ਪੈਂਦੇ ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ ਵਿਖੇ ਵਿਚਾਰ ਗੋਸ਼ਟੀ: ਕਿਤਾਬ ਪੜਚੋਲ ਕਰਵਾਈ ਜਾ ਰਹੀ ਹੈ।
6 ਸਤੰਬਰ, 2018 ਨੂੰ, ਭਾਈ ਦਿੱਤ ਸਿੰਘ ਜੀ ਨੂੰ ਇਸ ਫਾਨੀ ਸੰਸਾਰ ਤੋਂ ਕੂਚ ਕੀਤਿਆਂ 117 ਸਾਲ ਪੂਰੇ ਹੋ ਗਏ ਹਨ। ਸਿੱਖ ਕੌਮ ਦਾ ਇਹ ਮੁੱਢਲਾ ਸੁਭਾਅ ਬਣ ਗਿਆ ਹੈ ਕਿ ਅਸੀਂ ਆਪਣੇ ਵਿਦਵਾਨਾਂ, ਸੱਚੇ ਪੰਥ ਸੇਵਕਾਂ ਅਤੇ ਸਾਫ-ਗੋਅ ਕਾਰਜਕਰਤਾਵਾਂ ਨੂੰ ਬੇਇੱਜ਼ਤ ਜਾਂ ਅਣਗੌਲਿਆਂ ਕਰਦੇ ਹਾਂ ਅਤੇ ਫਿਰ ਸਮਾਂ ਲੰਘ ਜਾਣ ਤੋਂ ਬਾਅਦ, ਉਨ੍ਹਾਂ ਦੇ ਨਾਂ ਦੀ ਦੁਹਾਈ ਦੇ ਕੇ ਕਹਿੰਦੇ ਹਾਂ
ਖਾਲਸਾ ਪੰਥ ਨੂੰ ਦਰਪੇਸ਼ ਚੁਣੌਤੀਆਂ ਦੇ ਵਿਰੁੱਧ ਜਥੇਬੰਦਕ ਸਰੂਪ ਨੂੰ ਮਜ਼ਬੂਤ ਕਰਨ ਲਈ ਅਤੇ ਸਾਜ਼ਗਾਰ ਭਵਿੱਖ ਸਿਰਜਣ ਲਈ 1 ਅਕਤੂਬਰ 1873 ਨੂੰ ਸਿੰਘ ਸਭਾ ਦੀ ਹੋਈ ਸਥਾਪਨਾ ਦੇ ਸਬੰਧ ਵਿਚ ਇਸ ਵਾਰ ਦਾ ਸੰਮੇਲਨ ਗੁਰਦੁਆਰਾ ਖਾਲਸਾ ਦੀਵਾਨ ਫਰੀਦਕੋਟ ਵਿਖੇ 1 ਅਕਤੂਬਰ ਨੂੰ ਹੋਵੇਗਾ। ਜਿਸ ਵਿਚ ਸਿੰਘ ਸਭਾ ਲਹਿਰ ਦੇ ਮੋਢੀਆਂ ਦੀ ਮਹਾਨ ਘਾਲਣਾ ਨੂੰ ਵਿਚਾਰਿਆ ਜਾਵੇਗਾ ਅਤੇ ਵਰਤਮਾਨ ਅੰਦਰ ਪੰਥ ਦੇ ਸਨਮੁਖ ਖੜ੍ਹੀਆਂ ਸਮੱਸਿਆਵਾਂ ਦੇ ਹੱਲ ਨੂੰ ਤਲਾਸ਼ਿਆ ਜਾਵੇਗਾ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।