Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Gurdeep Singh Bathinda

ਅੰਮ੍ਰਿਤਸਰ ਸਾਹਿਬ: ਸਰਬੱਤ ਖਾਲਸਾ ਸਮਾਗਮ ਦੇ ਮੁੱਖ ਸੰਚਾਲਕਾਂ ਸਿਮਰਨਜੀਤ ਸਿੰਘ ਮਾਨ, ਭਾਈ ਮੋਹਕਮ ਸਿੰਘ ਅਤੇ ਗੁਰਦੀਪ ਸਿੰਘ ਬਠਿੰਡਾ ਨੂੰ ਅੱਜ ਸਵੇਰੇ ਪੰਜਾਬ ਪੁਲਿਸ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ ਸੀ।ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪੁਲਿਸ ਵੱਲੋਂ ਸਿਮਰਨਜੀਤ ਸਿੰਘ ਮਾਨ ਨੂੰ ਸਿਹਤ ਖਰਾਬ ਹੋਣ ਦੇ ਕਾਰਨ ਅੰਮ੍ਰਿਤਸਰ ਸਾਹਿਬ ਦੇ ਗੁਰੂ ਨਾਨਕ ਹਸਪਤਾਲ ਵਿੱਚ ਦਾਖਲ ਕਰਵਾ ਦਿੱਤਾ ਗਿਆ ਹੈ।ਇਸ ਦੇ ਨਾਲ ਹੀ ਕੱਲ੍ਹ ਸਰਬੱਤ ਖਾਲਸਾ ਸਮਾਗਮ ਵਿੱਚ ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਬਣਾਏ ਗਏ ਭਾਈ ਬਲਜੀਤ ਸਿੰਘ ਦਾਦੂਵਾਲ ਨੂੰ ਵੀ ਪੁਲਿਸ ਵੱਲੋਂ ਤਰਨਤਾਰਨ ਸਾਹਿਬ ਤੋਂ ਗ੍ਰਿਫਤਾਰ ਕੀਤੇ ਜਾਣ ਦੀ ਖਬਰ ਆ ਰਹੀ ਹੈ।
ਬਠਿੰਡਾ ਜਿਲੇ ਦੇ ਪਿੰਡ ਜਲਾਲ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਬੇਦਬੀ ਹੋਣ ਦਾ ਇੱਕ ਹੋਰ ਦੂਖਦਾਈ ਸਮਾਚਾਰ ਪ੍ਰਾਪਤ ਹੋਈ ਹੈ।ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ 82 ਪਾਵਨ ਅੰਗ (ਅੰਗ 1267 ਤੋਂ 1430) ਤੱਕ ਖੰਡਤ ਕਰਕੇ ਗਲੀਆਂ ਵਿੱਚ ਖਿਲਾਰ ਦਿੱਤੇ ਗਏ ਹਨ।
ਜ਼ਾ ਪੁਰੀ ਕਰਨ ਤੋਂ ਬਾਅਦ ਵੀ ਜੇਲਾਂ ਵਿੱਚ ਬੰਦ ਸਿੱਖ ਸਿਆਸੀ ਕੈਦੀਆਂ ਦੀ ਰਿਹਾਈ ਲਈ 16 ਜਨਵਰੀ ਤੋਂ ਭੱਖ ਹੜਤਾਲ 'ਤੇ ਚੱਲ ਰਹੇ ਬਾਪੂ ਸੂਰਤ ਸਿੰਘ ਦੇ ਘਰ ਅਤੇ ਪਿੰਡ ਨੂੰ ਅਰਧ ਸੁਰੱਖਿਆ ਦਸਤਿਆਂ ਅਤੇ ਪੰਜਾਬ ਪੁਲਿਸ ਵੱਲੋਂ ਪੂਰੀ ਤਰਾਂ ਘੇਰੇ ਵਿੱਚ ਲੈ ਲਿਆ ਅਤੇ ਪਿੰਡ ਨੂੰ ਜਾਣ ਵਾਲੀਆਂ ਸਾਰੀਆਂ ਸੜਕਾਂ 'ਤੇ ਸਖਤ ਪਹਿਰਾ ਲਾ ਦਿੱਤਾ ਹੈ ਅਤੇ ਕਿਸੇ ਨੂੰ ਪਿੰਡ ਵਿੱਚ ਵੜਨ ਨਹੀਂ ਦਿੱਤਾ ਜਾ ਰਿਹਾ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।