ਹੁਸ਼ਿਆਰਪੁਰ: ਸਿੱਖ ਸੰਸਥਾਵਾਂ ਅਤੇ ਸ਼ਖ਼ਸੀਅਤਾਂ ਦੇ ਸਾਂਝੇ ਮੰਚ ਪੰਥਕ ਤਾਲਮੇਲ ਸੰਗਠਨ ਵਲੋਂ ਸਿੰਘ ਸਭਾ ਲਹਿਰ ਸਥਾਪਨਾ ਦਿਹਾੜੇ ਦਾ ਸਾਲਾਨਾ ਸਮਾਗਮ ਗੁਰਦੁਆਰਾ ਕਲਗੀਧਰ ਚਰਨ ਪਾਵਨ ਮਾਡਲ ਟਾਊਨ ਹੁਸ਼ਿਆਰਪੁਰ ਵਿਖੇ ਕਰਵਾਇਆ ਗਿਆ। ਇਸ ਮੌਕੇ ਗਿਆਨੀ ਕੇਵਲ ਸਿੰਘ ਸਾਬਕਾ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਨੇ ਕਿਹਾ ਕਿ ਗੁ: ਕਰਤਾਰਪੁਰ ਸਾਹਿਬ ਦੇ ਪਵਿੱਤਰ ਮੁੱਦੇ ‘ਤੇ ਨੀਚ ਸਿਆਸਤ ਕਰਕੇ ਸਿਆਸਤ […]
ਅੰਮ੍ਰਿਤਸਰ, (ਨਰਿੰਦਰ ਪਾਲ ਸਿੰਘ): ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਦਿੱਲੀ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਪਾਕਿਸਤਾਨ ਸਥਿਤ ਗੁਰਦਵਾਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਵਿਸ਼ੇਸ਼ ਵੀਜ਼ਾ-ਮੁਕਤ ਕੋਰੀਡੋਰ (ਲਾਂਘਾ) ਖੋਲਣ ਲਈ ਦਸਤਖਤ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। ਇਸ ਦਸਖ਼ਤ ਮੁਹਿੰਮ ‘ਚ ਆਨ-ਲਾਈਨ ਅਤੇ ਆਫ- ਲਾਈਨ ਦੋਨੇ ਤਰੀਕੇ ਦੀਆਂ ਪਟੀਸ਼ਨਾਂ ਸ਼ਾਮਿਲ ਹੋਣਗੀਆਂ। ਇਹ ਜਾਣਕਾਰੀ ਸਾਂਝੀ ਕਰਦਿਆਂ ਸ਼੍ਰੋਮਣੀ […]
ਅੰਮ੍ਰਿਤਸਰ, (ਨਰਿੰਦਰ ਪਾਲ ਸਿੰਘ): ਮੋਦੀ ਸਰਕਾਰ ਦਾ ਕਰਤਾਰਪੁਰ ਲਾਂਘੇ ਪ੍ਰਤੀ ਗੈਰ ਜਿੰਮੇਵਾਰਾਨਾ ਵਤੀਰਾ ਸਿੱਖਾਂ ਅੰਦਰ ਬੇਗਾਨਗੀ ਦਾ ਅਹਿਸਾਸ ਪੈਦਾ ਵਧਾਏਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਦਿੱਲੀ ਤੋਂ ਸਾਬਕਾ ਵਿਧਾਇਕ ਪੱਤਰਕਾਰ ਜਰਨੈਲ ਸਿੰਘ ਨੇ ਇੱਕ ਪ੍ਰੈਸ ਬਿਆਨ ਵਿੱਚ ਕੀਤਾ ਹੈ। ਸ੍ਰ:ਜਰਨੈਲ ਸਿੰਘ ਨੇ ਕਿਹਾ ਹੈ ਕਿ ਗੁਰੂ ਨਾਨਕ ਪਾਤਸ਼ਾਹ ਦੇ 550 ਪ੍ਰਕਾਸ਼ ਦਿਹਾੜੇ […]
ਚੰਡੀਗੜ੍ਹ: ਲਹਿੰਦੇ ਪੰਜਾਬ ਵਿਚ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਨੂੰ ਲਾਂਘਾ ਖੋਲ੍ਹਣ ਲਈ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਕੇਂਦਰੀ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਭਾਰਤ ਦੇ ਕੇਂਦਰੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਚਿੱਠੀ ਲਿਖ ਕੇ ਇਸ ਮਾਮਲੇ ਵਿਚ ਦਖਲ ਦੀ ਮੰਗ ਕੀਤੀ ਹੈ। ਪੱਤਰਕਾਰਾਂ ਨੂੰ ਇਸ ਚਿੱਠੀ ਦੀ ਇਕ ਨਕਲ ਜਾਰੀ ਕਰਦਿਆਂ ਸਿੱਧੂ ਨੇ ਭਾਰਤ ਦੀ […]