Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Gurmeet Pinki

ਬਦਨਾਮ ਪੁਲਿਸ ਕੈਟ ਤੋਂ ਇੰਸਪੈਕਟਰ ਬਣਕੇ ਕਤਲ ਕੇਸ ਵਿੱਚ ਸਜ਼ਾ ਕੱਟਣ ਵਾਲੇ ਗੁਰਮੀਤ ਪਿੰਕੀ ਵੱਲੋਂ ਦੁਬਾਰਾ ਪੰਜਾਬ ਪੁਲਿਸ ਵਿੱਚ ਆਪਣੀ ਤਾਇਨਾਤੀ ਨੂੰ ਲੈਕੇ ਭਾਰਤ ਦੇ ਘਰੇਲੂ ਮੰਤਰਾਲੇ ਦੇ ਮੰਤਰੀ ਸਮੇਤ ਭਾਜਪਾ ਦੇ ਕਈ ਮੰਤਰੀਆਂ ਨਾਲ ਮੁਲਾਕਾਤ ਕਰਨ ਦੀਆਂ ਖ਼ਬਰਾਂ ਪ੍ਰਾਪਤ ਹੋਈਆਂ ਹਨ।
ਬਦਨਾਮ ਪੁਲਸ ਕੈਟ ਅਤੇ ਇੰਸਪੈਕਟਰ ਗੁਰਮੀਤ ਪਿੰਕੀ ਜੋ ਕਿ ਲੁਧਿਆਣਾ ਦੇ ਬਹੁਚਰਚਿਤ ਅਵਤਾਰ ਸਿੰਘ ਗੋਲਾ ਕਤਲ ਕਾਂਡ 'ਚ ਸਜ਼ਾ ਭੁਗਤ ਚੁੱਕਿਆ ਹੈ, ਨੂੰ ਪੰਜਾਬ ਪੁਲਿਸ ਦੇ ਨੂੰ ਫਤਿਹਗੜ੍ਹ ਪੁਲਿਸ ਜ਼ਿਲ੍ਹੇ 'ਚ ਤਾ ਇਨਾਤ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ ।
ਬਦਨਾਮ ਪੁਲਸ ਕੈਟ ਗੁਰਮੀਤ ਪਿੰਕੀ ਨੂੰ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਛੋਟ ਦੇ ਕੇ ਰਿਹਾਅ ਕਰਨ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਭੇਜਿਆ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।