-ਗੁਰਪ੍ਰੀਤ ਸਿੰਘ ਮੰਡਿਆਣੀ ਫੌਜ ਵੱਲੋਂ ਬਲਿਊ ਸਟਾਰ ਦੇ ਨਾਂ ਹੇਠ ਸਾਕਾ ਵਰਤਾਉਣ ਲਈ ਚੁਣੇ ਗਏ ਦਿਨ ਬਾਰੇ ਅੱਜ ਤੱਕ ਕੋਈ ਤਸੱਲੀ ਬਖ਼ਸ਼ ਸਰਕਾਰੀ ਬਿਆਨ ਸਾਹਮਣੇ ਨਹੀਂ ਆਇਆ। 3 ਜੂਨ 1984 ਨੂੰ ਗੁਰੂ ਅਰਜਨ ਪਾਤਸ਼ਾਹ ਦਾ ਸ਼ਹੀਦੀ ਪੁਰਬ ਸੀ ਇਹ ਦਿਹਾੜਾ ਮਨਾਉਣ ਖ਼ਾਤਰ ਹਜ਼ਾਰਾਂ ਦੀ ਤਾਦਾਦ ਵਿੱਚ ਸੰਗਤਾਂ ਦਰਬਾਰ ਸਾਹਿਬ ਇਕੱਠੀਆਂ ਹੁੰਦੀਆਂ ਆਈਆਂ ਸਨ ਤੇ 3 […]
-ਗੁਰਪ੍ਰੀਤ ਸਿੰਘ ਮੰਡਿਆਣੀ 3 ਜੂਨ 1984 ਨੂੰ ਸਵੇਰੇ ਫੌਜ ਦੇ ਮੇਜਰ ਜਨਰਲ ਕੁਲਦੀਪ ਸਿੰਘ ਬਰਾੜ ਨੇ ਬੀ.ਐਸ.ਐਫ. ਦੇ ਡੀ.ਆਈ.ਜੀ. ਸ. ਗੁਰਦਿਆਲ ਸਿੰਘ ਪੰਧੇਰ ਨੂੰ ਵੱਡੇ ਫੌਜੀ ਅਤੇ ਸਿਵਲ ਅਫਸਰਾਂ ਮੀਟਿੰਗ ਵਿੱਚ ਹੁਕਮ ਕੀਤਾ ਕਿ ਉਹ ਉੱਚੀਆਂ ਇਮਾਰਤਾਂ ਤੋਂ ਦਰਬਾਰ ਸਾਹਿਬ ਵੱਲ ਨੂੰ ਫਾਇਰਿੰਗ ਸ਼ੁਰੂ ਕਰਾਵੇ ਪਰ ਸ. ਪੰਧੇਰ ਨੇ ਅਜਿਹੀ ਕਾਰਵਾਈ ‘ਤੇ ਹੈਰਾਨੀ ਜ਼ਾਹਿਰ ਕਰਦਿਆਂ […]
ਗੁਰਪ੍ਰੀਤ ਸਿੰਘ ਮੰਡਿਆਣੀ ਪੰਜਾਬ ਦੇ ਦਰਿਆਵਾਂ ਅਤੇ ਡਰੇਨਾਂ ਨੂੰ ਪਲੀਤ ਕਰਨ ਵਾਲੀਆਂ ਫੈਕਟਰੀਆਂ ਦੀ ਸ਼ਨਾਖ਼ਤ ਪੰਜਾਬ ਸਰਕਾਰ ਆਪਣੇ ਦਫ਼ਤਰ ਵਿੱਚੋਂ ਹੀ ਬੈਠੀ ਬਿਠਾਈ ਕਰ ਸਕਦੀ ਹੈ। ਇਸ ਦੇ ਲਈ ਸੈਟੇਲਾਈਟ ਇਮੇਜ਼ ਤਕਨੀਕ ਦੀ ਸਹਾਇਤਾ ਨਾਲ ਕੰਪਿਊਟਰ ‘ਤੇ ਹੀ ਇਹ ਚੈੱਕ ਕੀਤਾ ਜਾ ਸਕਦਾ ਹੈ ਕਿ ਕਿਹੜੀ ਫੈਕਟਰੀ ਛੋਟੇ ਨਾਲੇ ਰਾਹੀਂ ਜਾਂ ਸਿੱਧੇ ਤੌਰ ‘ਤੇ ਦਰਿਆ […]