Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Gursewak Singh Dhaula

ਬੀਜੇਪੀ ਪਾਰਟੀ ਦਾ ਮੁੱਢ ਆਰਐੱਸਐੱਸ ਹੋਣ ਕਰਕੇ ਆਪਣੇ ਉਹਨਾਂ ਆਗੂਆਂ ਨੂੰ ਸਨਮਾਨ ਦਿੰਦੀ ਆਈ ਹੈ ਜਿਨਾ ਦੀ ਬਦੌਲਤ ਅੱਜ ਵੱਡੇ ਦੇਸ਼ ਦੀ ਵਾਗਡੋਰ ਆਰਐੱਸਐੱਸ ਦੇ ਹੱਥ ਆਈ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਬੀਜੇਪੀ ਲਈ ਕੋਈ ਛੋਟੀ ਸ਼ਖਸੀਅਤ ਨਹੀਂ ਹਨ। ਬੀਜੇਪੀ ਨੂੰ ਅੱਜ ਦੇਸ਼ ਦੀ ਰਾਜਸਤਾ ਤੇ ਕਾਬਜ ਕਰਵਾਉ ਵਿਚ ਯੋਗਦਾਨ ਪਾਉਣ ਵਾਲਿਆਂ ਵਿਚ ਸ੍ਰੀ ਬਾਦਲ ਦਾ ਨਾਮ ਮੁਢਲੇ ਆਗੂਆਂ ਵਿਚ ਆਉਂਦਾ ਹੈ। ਬਾਦਲ, ਬੀਜੇਪੀ ਦੇ ਉਹ ਆਗੂ ਹਨ ਜਿਨਾ ਤੋਂ ਬਿਨਾ ਪੰਜਾਬ ਵਿਚ ਬੀਜੇਪੀ ਪੈਰ ਨਹੀਂ ਸੀ ਜਮਾ ਸਕਦੀ। ਪੰਜਾਬ ਦੇ ਇਸ ਸਾਬਕਾ ਮੁੱਖ ਮੰਤਰੀ ਨੇ ਆਰਐੱਸਐੱਸ ਲਈ ਉਸ ਦੀ ਆਸ ਤੋਂ ਵੀ ਵੱਧ ਕੰਮ ਕੀਤਾ ਹੈ ਇਸ ਨੇ ਸਿਰਫ ਇਸ ਪਾਰਟੀ ਨੂੰ ਹੀ ਪੰਜਾਬ ਵਿਚ ਕਾਮਯਾਬ ਨਹੀਂ ਕੀਤਾ ਬਲਕਿ ਸਿੱਖ ਕੌਮ ਦਾ ਹਿੰਦੂਕਰਨ ਕਰਨ ਵਿਚ ਵੀ ਆਰਐੱਸਐੱਸ ਦੇ ਮਿਸ਼ਨ ਵਿਚ ਵੱਡਾ ਯੋਗਦਾਨ ਪਾਇਆ ਹੈ। ਆਰਐੱਸਐੱਸ ਬਾਦਲ ਰਾਹੀਂ ਹੀ ਗੁਰੂਘਰਾਂ ਤੇ ਕਾਬਜ ਹੋ ਸਕੀ ਹੈ। ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਇਹ ਗੱਲ ਚੰਗੀ ਤਰਾਂ ਜਾਣਦੇ ਹਨ ਕਿ ਹਿੰਦੂਤਵ ਤੇ ਟੀਚੇ 'ਇਕ ਦੇਸ਼, ਇਕ ਬੋਲੀ,

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।