ਅੰਮ੍ਰਿਤਸਰ, (ਨਰਿੰਦਰ ਪਾਲ ਸਿੰਘ): ਖੇਡਾਂ ਦੇ ਖੇਤਰ ਵਿਚ ਸਰਵਪੱਖੀ ਤੇ ਵਧੀਆ ਕਾਰਗੁਜ਼ਾਰੀ ਲਈ ਭਾਰਤ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ-ਚਾਂਸਲਰ, ਡਾ . ਜਸਪਾਲ ਸਿੰਘ ਸੰਧੂ ਨੂੰ ਖੇਡਾਂ ਦੀ ਸਰਵਉੱਚ ਵਕਾਰੀ “ਮੌਲਾਨਾ ਅਬੁਲ ਕਲਾਮ ਆਜ਼ਾਦ ਟਰਾਫੀ” ਦਿੱਤੀ ਹੈ। ਇਹ ਮਾਣ ਮੱਤੀ ਟਰਾਫੀ 23ਵੀਂ ਵਾਰ ਯੂਨੀਵਰਸਿਟੀ ਦੀ ਝੋਲੀ ਪਈ ਹੈ। ਭਾਰਤ […]