Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Guru Ramdas G

ਚੰਡੀਗੜ੍ਹ: ਅਮਰੀਕਾ ਦੇ ਗੁਰਦੁਆਰਿਆਂ ਦੀ ਪ੍ਰਬੰਧਕ ਕਮੇਟੀ ਏਜੀਪੀਸੀ ਨੇ ਸ੍ਰੀ ਦਰਬਾਰ ਸਾਹਿਬ ਦੇ ਲੰਗਰ ਅਤੇ ਹੋਰ ਗੁਰਧਾਮਾਂ ਦੇ ਲੰਗਰ ਵਾਸਤੇ ਖਰੀਦੀਆਂ ਜਾਣ ਵਾਲੀਆਂ ਰਸਦਾਂ ’ਤੇ ਜੀਐੱਸਟੀ ਦੇ ਭੁਗਤਾਨ ਦੀ ਥਾਂ ਕੇਂਦਰ ਸਰਕਾਰ ਵੱਲੋਂ ਮਾਲੀ ਮਦਦ ਦਿੱਤੇ ਜਾਣ ਦੀ ਯੋਜਨਾ ਦਾ ਵਿਰੋਧ ਕੀਤਾ ਹੈ। ਏਜੀਪੀਸੀ ਦੇ ਪ੍ਰਧਾਨ ਜਸਵੰਤ ਸਿੰਘ ਹੋਠੀ ਅਤੇ ਕੋਆਰਡੀਨੇਟਰ ਡਾ. ਪ੍ਰਿਤਪਾਲ ਸਿੰਘ ਨੇ […]

ਦਰਬਾਰ ਸਾਹਿਬ ਅੰਮ੍ਰਿਤਸਰ ਸਥਿਤ ਗੁਰੂ ਰਾਮਦਾਸ ਲੰਗਰ ਹਾਲ 'ਚ ਵਾਪਰੇ ਹਾਦਸੇ ਵਿੱਚ ਲੰਗਰ ਤਿਆਰ ਕਰਨ ਵਾਲਾ ਸੇਵਾਦਾਰ ਬੁਰੀ ਤਰ੍ਹਾਂ ਝੁਲਸ ਗਿਆ। ਸੇਵਾਦਾਰ ਦੀ ਹਾਲਤ ਕਾਫੀ ਗੰਭੀਰ ਹੈ। ਉਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾ ਦਿੱਤਾ ਗਿਆ ਹੈ।
ਦਰਬਾਰ ਸਾਹਿਬ ਆਏ ਸ਼ਰਧਾਲੂ ਨੂੰ ਨਸ਼ੀਲੀ ਚੀਜ਼ ਸੁੰਘਾ ਕੇ ਬੇਹੋਸ਼ ਕਰਨ ਮਗਰੋਂ ਲੁੱਟਣ ਦੀ ਵਾਪਰੀ ਘਟਨਾ ਤੋਂ ਬਾਅਦ ਪੁਲਿਸ ਨੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ, ਜਿਨ੍ਹਾਂ ਦੀ ਸ਼ਨਾਖ਼ਤ ਗੁਰਮੀਤ ਸਿੰਘ ਉਰਫ ਪੱਪੂ ਅਤੇ ਲਖਵਿੰਦਰ ਸਿੰਘ ਉਰਫ ਲੱਕੀ ਵਜੋਂ ਹੋਈ ਸੀ। ਇਨ੍ਹਾਂ ਵਿੱਚੋਂ ਇਕ ਦਿੱਲੀ ਵਾਸੀ ਹੈ, ਜੋ ਹੁਣ ਇੱਥੇ ਅੰਮ੍ਰਿਤਸਰ ਵਿੱਚ ਰਹਿ ਰਿਹਾ ਹੈ।
ਦਰਬਾਰ ਸਾਹਿਬ ਕੰਪਲੈਕਸ ਸਥਿਤ ਗੁਰੂ ਰਾਮਦਾਸ ਲੰਗਰ ਹਾਲ ਦੇ ਹੋ ਰਹੇ ਵਿਸਥਾਰ ਦੌਰਾਨ ਨਾਲ ਲੱਗਦੀ ਸਰਕਾਰੀ ਜ਼ਮੀਨ ’ਤੇ ਦੀਵਾਰ ਉਸਾਰੇ ਜਾਣ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਅਖਾੜਾ ਬ੍ਰਹਮ ਬੂਟਾ ਪ੍ਰਬੰਧਕਾਂ ਵਿਚਾਲੇ ਤਕਰਾਰ ਪੈਦਾ ਹੋ ਗਿਆ। ਇਹ ਮਸਲਾ ਹੁਣ ਗੱਲਬਾਤ ਰਾਹੀਂ ਸੁਲਝਾਉਣ ਦੀ ਸਹਿਮਤੀ ਹੋਈ ਹੈ ਅਤੇ ਇਹ ਮਾਮਲਾ ਸੋਮਵਾਰ ’ਤੇ ਪਾ ਦਿੱਤਾ ਗਿਆ ਹੈ।
ਅੰਮ੍ਰਿਤਸਰ ਸਾਹਿਬ: ਕੱਲ੍ਹ ਸ੍ਰੋਮਣੀ ਕਮੇਟੀ ਵੱਲੋਂ ਜਾਰੀ ਕੀਤੇ ਗਏ ਨਵੇਂ ਨਾਨਕਸ਼ਾਹੀ ਕੈਲੰਡਰ ਅਨੁਸਾਰ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੂਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਏ ਗਏ।ਨਗਰ ਕੀਰਤਨ ਵਿੱਚੋਂ ਜਿੱਥੇ ਜਥੇਦਾਰ ਅਕਾਲ ਤਖ਼ਤ ਸਾਹਿਬ ਗੈਰ ਹਾਜਿਰ ਰਹੇ, ਉਸ ਦੇ ਨਾਲ ਹੀ ਸੰਗਤਾਂ ਦੀ ਸ਼ਮੂਲੀਅਤ ਵਿੱਚ ਵੀ ਵੱਡਾ ਘਾਟਾ ਵੇਖਣ ਨੂੰ ਮਿਲਿਆ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।