Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Hardev Singh Laddi Sherowalia

ਸ਼ਾਹਕੋਟ: ਸ਼ਾਹਕੋਟ ਜ਼ਿਮਨੀ ਚੋਣ ਵਿਚ ਕਾਂਗਰਸ ਦੇ ਉਮੀਦਵਾਰ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਦੀ ਜਿੱਤ ਹੋਣੀ ਲਗਭਗ ਤੈਅ ਹੈ। ਹੁਣ ਤਕ ਸਾਹਮਣੇ ਆਈ ਗਿਣਤੀ ਮੁਤਾਬਿਕ 16ਵੇਂ ਗੇੜ ਤੋਂ ਬਾਅਦ ਲਾਡੀ ਸ਼ੇਰੋਵਾਲੀਆ ਬਾਦਲ ਦਲ ਦੇ ਉਮੀਦਵਾਰ ਨਾਇਬ ਸਿੰਘ ਕੋਹਾੜ ਤੋਂ 37 ਹਜ਼ਾਰ ਤੋਂ ਵੱਧ ਵੋਟਾਂ ਦੇ ਫਰਕ ਨਾਲ ਅੱਗੇ ਚੱਲ ਰਹੇ ਹਨ। ਇਸ ਚੋਣ ਨਤੀਜਿਆਂ ਨੇ ਪੰਜਾਬ […]

ਜਲੰਧਰ: ਸ਼ਾਹਕੋਟ ਜ਼ਿਮਨੀ ਚੋਣ ਲਈ ਕਾਂਗਰਸੀ ਉਮੀਦਵਾਰ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਵਿਰੁੱਧ ਪਰਚਾ ਦਰਜ ਕਰਨ ਵਾਲੇ ਥਾਣੇਦਾਰ ਪਰਮਿੰਦਰ ਸਿੰਘ ਬਾਜਵਾ ਨੂੰ ਅੱਜ ਜਲੰਧਰ ਪੁਲੀਸ ਨੇ ਅਦਾਲਤੀ ਕੰਪਲੈਕਸ ਦੇ ਬਾਹਰੋਂ ਗ੍ਰਿਫ਼ਤਾਰ ਕਰ ਲਿਆ। ਥਾਣੇਦਾਰ ਬਾਜਵਾ ਖਿਲਾਫ਼ ਪੁਲੀਸ ਮੁਲਾਜ਼ਮਾਂ ਦੀ ਡਿਊਟੀ ’ਚ ਵਿਘਨ ਪਾਉਣ ਦੇ ਮਾਮਲੇ ਵਿੱਚ ਥਾਣਾ ਬਾਰਾਂਦਰੀ ’ਚ ਆਈ.ਪੀ.ਸੀ ਦੀ ਧਾਰਾ 353, 186 ਅਤੇ ਆਰਮਜ਼ […]

ਚੰਡੀਗੜ੍ਹ: ਚੋਣ ਕਮਿਸ਼ਨ ਵੱਲੋਂ ਸ਼ਾਹਕੋਟ ਹਲਕੇ ਦੇ ਮਹਿਤਪੁਰ ਥਾਣੇ ’ਚ ਤਾਇਨਾਤ ਕੀਤੇ ਗਏ ਐਸਐਚਓ ਪਰਮਿੰਦਰ ਸਿੰਘ ਬਾਜਵਾ ਨੇ ਕਾਂਗਰਸ ਉਮੀਦਵਾਰ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਖ਼ਿਲਾਫ਼ ਗ਼ੈਰਕਾਨੂੰਨੀ ਮਾਈਨਿੰਗ ਦਾ ਪਰਚਾ ਦਰਜ ਕੀਤਾ ਹੈ। ਟਿਕਟ ਮਿਲਣ ਦੇ ਦੂਜੇ ਦਿਨ ਹੀ ਲਾਡੀ ਖ਼ਿਲਾਫ਼ ਪਰਚਾ ਦਰਜ ਹੋਣ ਨਾਲ ਕਾਂਗਰਸ ਸਰਕਾਰ ਸਿਆਸੀ ਸੰਕਟ ’ਚ ਫਸ ਗਈ ਹੈ। ਉਧਰ ਲਾਡੀ ਸ਼ੇਰੋਵਾਲੀਆਂ […]

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।