ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਬਾਦਲ ਪਰਿਵਾਰ ਨੂੰ ਕਿਹਾ ਹੈ ਕਿ ਉਹ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਚੰਦਰ ਬਾਬੂ ਨਾਇਡੂ ਦੀ ਤਰ੍ਹਾਂ ਸੂਬੇ ਦੇ ਹਿੱਤਾਂ ਲਈ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦਾ ਅਸਤੀਫ਼ਾ ਲੈ ਕੇ ਨਰਿੰਦਰ ਮੋਦੀ ਸਰਕਾਰ ਉੱਤੇ ਦਬਾਅ ਪਾਉਣ। ‘ਆਪ’ ਵੱਲੋਂ ਜਾਰੀ ਸਾਂਝੇ ਪ੍ਰੈੱਸ ਬਿਆਨ ਰਾਹੀਂ ਪਾਰਟੀ ਦੇ ਮੁੱਖ ਬੁਲਾਰੇ ਅਤੇ […]