ਅੰਮ੍ਰਿਤਸਰ: ਜੂਨ 1984 ਵਿਚ ਭਾਰਤੀ ਫ਼ੌਜ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਰੋਸ ਵਜੋਂ ਆਪਣੀਆਂ ਬੈਰਕਾਂ ਛੱਡ ਕੇ ਦਰਬਾਰ ਸਾਹਿਬ ਦੀ ਸੁਰੱਖਿਆ ਲਈ ਅੰਮ੍ਰਿਤਸਰ ਵੱਲ ਕੂਚ ਕਰਨ ਵਾਲੇ ਧਰਮੀ ਫ਼ੌਜੀਆਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਰਥਿਕ ਮਦਦ ਕਰਦਿਆਂ ਚੈੱਕ ਦਿੱਤੇ ਗਏ। ਸ਼੍ਰੋਮਣੀ ਕਮੇਟੀ ਦਫ਼ਤਰ […]