Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

INDO-PAK Boarder

ਸਿੱਖ ਸਿਆਸਤ ਦੇ ਪਾਠਕਾਂ ਦੀ ਜਾਣਕਾਰੀ ਹਿਤ ਅੱਜ (22 ਦਸੰਬਰ, 2019) ਦੀਆਂ ਚੋਣਵੀਆਂ ਖਬਰਾਂ ਦੇ ਅਹਿਮ ਨੁਕਤੇ ਸਾਂਝੇ ਕਰ ਰਹੇ ਹਾਂ। ਕਰਨਾਟਕਾ ਦੇ ਭਾਜਪਾ ਮੰਤਰੀ ਸ਼ਰੇਆਮ ਧਮਕੀ ਦਿੱਤੀ; ਕਿਹਾ ਕਿ ਜੇ ਬਹੁਸੰਖਿਆ (ਹਿੰਦੂਆਂ) ਦੇ ਸਬਰ ਬੰਨ੍ਹ ਟੁੱਟ ਗਿਆ ਤਾਂ ਗੋਧਰਾ ਕਾਂਡ ਦੁਹਰਾ ਦੇਵਾਂਗੇ...
ਭਾਰਤ ਅਤੇ ਪਾਕਿਸਤਾਨ ਦਰਮਿਆਨ ਚੱਲ ਰਹੇ ਤਣਾਅ ਦੌਰਾਨ ਅੱਜ ਦੋਵਾਂ ਪਾਸਿਆਂ ਦੀ ਫੌਜ ਨੇ ਮੁੜ ਇਕ ਦੂਜੇ ਉੱਤੇ ਗੋਲੀਆਂ ਦਾਗੀਆਂ। ਕਸ਼ਮੀਰ ਦੇ ਤੰਗਧਾਰ ਅਤੇ ਕੰਜ਼ਾਬਤਾਂ ਖੇਤਰਾਂ ਵਿੱਚ ਲੰਘੇ ਸ਼ੁੱਕਰਵਾਰ ਤੋਂ ਦੋਹਾਂ ਪਾਸਿਆਂ ਤੋਂ ਗੋਲੀ ਚੱਲ ਰਹੀ ਹੈ।
ਲਹਿੰਦੇ ਅਤੇ ਚੜ੍ਹਦੇ ਪੰਜਾਬ ਵਿਚ ਕਰਤਾਰਪੁਰ ਲਾਂਘੇ ਦੀ ਉਸਾਰੀ ਹੁਣ ਲਗਭਗ ਸ਼ੁਰੂ ਹੋ ਚੁੱਕੀ ਹੈ।ਖਬਰਖਾਨੇ ਦੀ ਜਾਣਕਾਰੀ ਅਨੁਸਾਰ ਲਹਿੰਦੇ ਪੰਜਾਬ ਵੱਲ੍ਹ ਉਸਾਰੀ ਅੱਧ ਦੇ ਲਾਗੇ ਪਹੁੰਚ ਚੁੱਕੀ ਹੈ ਤੇ ਚੜ੍ਹਦੇ ਪਾਸੇ ਵੀ ਇਸ ਨੂੰ ਲੈ ਕੇ ਹਿਲ-ਜੁਲ ਵੇਖੀ ਜਾ ਰਹੀ ਹੈ।

ਕੰਡਿਆਲੀ ਤਾਰ ਪਾਰ ਜਮੀਨ ਵਾਲੇ ਕਿਸਾਨਾਂ ਨੂੰ ਫਸਲ ਕੱਟਣ ਲਈ ਇਜਾਜਤ ਨਹੀ ਲੇਕਿਨ ਬੇਖੌਫ ਤੇ ਨਿਰਵਿਘਨ ਚਲ ਰਿਹੈ ਕਰੋੜਾਂ ਰੁਪਏ ਦਾ ਰੋਜ਼ਾਨਾ ਸੜਕੀ ਵਪਾਰ ਅੰਮ੍ਰਿਤਸਰ: (ਨਰਿੰਦਰ ਪਾਲ ਸਿੰਘ ਦੀ ਖਾਸ ਰਿਪੋਰਟ): ਭਾਰਤ ਪਾਕਿਸਤਾਨ ਦਰਮਿਆਨ ਪ੍ਰਚਾਰੀ ਜਾ ਰਹੀ ਕਿਸੇ ਸੰਭਾਵੀ ਜੰਗ ਦੇ ਅਹਿਿਤਆਤ ਵਜੋਂ ਸਰੱਹਦ ਦੇ ਨਾਲ ਲਗਦੀ 10 ਕਿਲੋਮੀਟਰ ਦੀ ਪੱਟੀ ਦੇ ਵਸਨੀਕਾਂ ਨੂੰ ਇਲਾਕਾ […]

ਤਰਨਤਾਰਨ: ਪਾਕਿਸਤਾਨ ਦੇ ਖੇਮਕਰਨ ਸੈਕਟਰ ਨਾਲ ਲੱਗਦੀ ਸਰਹੱਦ ਤੇ ਭਾਰਤੀ ਚੌਂਕੀ ਟਾਪੂ ਦੇ ਨੇੜੇ ਤੋਂ ਬੀ.ਐਸ.ਐਫ ਵੱਲੋਂ ਇੱਕ ਏ.ਕੇ 47 ਅਤੇ ਵੱਡੀ ਗਿਣਤੀ ਵਿੱਚ ਜਿੰਦਾ ਕਾਰਤੂਸ ਬਰਾਮਦ ਹੋਣ ਦਾ ਦਾਅਵਾ ਕੀਤਾ ਗਿਆ ਹੈ।ਬੀ.ਐਸ.ਐਫ ਦੇ ਇਸ ਦਾਅਵੇ ਤੋਂ ਬਾਅਦ ਕੇਂਦਰੀ ਅਤੇ ਪੰਜਾਬ ਦੀਆਂ ਖੁਫੀਆ ਅਜੈਂਸੀਆਂ ਵੱਲੋਂ ਹਰਕਤ ਵਿੱਚ ਆਉਂਦਿਆਂ ਇਸ ਸਰਹੱਦੀ ਜ਼ਿਲ੍ਹੇ ਵਿੱਚ ਸਮਾਜ ਵਿਰੋਧੀ ਅਨਸਰਾਂ ਦੇ ਨਾਲ ਨਾਲ ਸਾਬਕਾ ਖਾੜਕੂਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਉੱਤੇ ਵੀ ਪੂਰੀ ਤਰ੍ਹਾਂ ਨਿਗ੍ਹਾ ਰੱਖਣੀ ਸ਼ੁਰੂ ਕਰ ਦਿੱਤੀ ਗਈ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।