Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Information and Technology

ਵਟਸਐਪ ਰਾਹੀਂ ਫੈਲੀਆਂ ‘ਜਵਾਕ ਚੁੱਕਣ’ ਦੀਆਂ ਅਫਵਾਹਾਂ ਕਾਰਨ ਕਈਂ ਥਾਵਾਂ ਤੇ ‘ਝੁੰਡ ਕੁੱਟ’ ਦੇ ਮਾਮਲੇ ਸਾਹਮਣੇ ਆਉਣ ਉੱਤੇ ਭਾਰਤ ਸਰਕਾਰ ਦੇ ਦਬਾਅ ਹੇਤ, ਗੱਲਾਂ-ਬਾਤਾਂ ਲਈ ਸਭ ਤੋਂ ਵੱਧ ਵਰਤੀ ਜਾਣ ਵਾਲੇ ਸਾਧਨ ਵਟਸਐਪ ਨੇ ਮੈਸਜ ਨੂੰ ਅਗਾਂਹ ਤੋਰਨ ਲਈ ਗਿਣਤੀ ਸੀਮਤ ਕਰ ਦਿੱਤੀ ਹੈ।

ਪਟਿਆਲਾ: ਮੱਕੜਜਾਲ ਰਾਹੀਂ ਸੁਨੇਹੇ ਭੇਜਣ ਅਤੇ ਗੱਲਬਾਤ ਕਰਨ ਵਾਲੇ ਪਰਬੰਧ “ਵਟਸਐਪ” ਵੱਲੋਂ ਆਉਂਦੇ ਦਿਨਾਂ ਵਿੱਚ ਤਿੰਨ ਨਵੀਆਂ ਸਹੂਲਤਾਂ ਜਾਰੀ ਕੀਤੀਆਂ ਜਾਣੀਆਂ ਹਨ। ਇਹ ਸਹੂਲਤਾਂ ਹਾਲੀ ਸਿਰਫ ਵਟਸਐਪ ਦੀ ਅਗਾਊ ਪਰਖ ਕਰਨ ਵਾਲੇ ਪਾਰਖੂਆਂ ਦੇ ਖਾਤਿਆਂ ਨੂੰ ਹੀ ਮਿਲੀਆਂ ਹੋਈਆਂ ਹਨ ਪਰ ਉਮੀਦ ਹੈ ਕਿ ਫੇਸਬੁੱਕ ਦੀ ਮਾਲਕੀ ਵਾਲੀ ਵਟਸਐਪ ਵੱਲੋਂ ਛੇਤੀ ਹੀ ਇਹ ਸਹੂਲਤਾਂ ਆਮ […]

ਪਿਛਲੇ ਕੁਝ ਦਿਨਾਂ ਤੋਂ ਚੱਲ ਰਹੀ ਟੈਸਟਿੰਗ ਤੋਂ ਬਾਅਦ, ਭਾਰਤੀ ਉਪਮਹਾਂਦੀਪ 'ਚ ਵੀਰਵਾਰ ਨੂੰ ਕਾਰੋਬਾਰੀ ਤੌਤ 'ਰੇ ਐਕਸਪ੍ਰੈਸ ਵਾਈ-ਫਾਈ ਲਾਂਚ ਕਰ ਦਿੱਤਾ ਗਿਆ। ਫੇਸਬੁਕ ਨੇ ਜਾਣਕਾਰੀ ਦਿੱਤੀ ਕਿ ਕੰਪਨੀ 2015 ਤੋਂ ਵੱਖ-ਵੱਖ ਇੰਟਰਨੈਟ ਸੇਵਾ ਮੁਹੱਈਆ ਕਰਵਾਉਣ ਵਾਲਿਆਂ ਦੇ ਨਾਲ ਮਿਲ ਕੇ ਟੈਸਟਿੰਗ ਕਰ ਰਹੀ ਹੈ ਅਤੇ ਹੁਣ ਚਾਰ ਸੂਬਿਆਂ ਉੱਤਰਾਖੰਡ, ਗੁਜਰਾਤ, ਰਾਜਸਥਾਨ ਅਤੇ ਮੇਘਾਲਿਆ 'ਚ ਕਰੀਬ 700 ਹਾਟਸਪਾਟ ਦੇ ਜ਼ਰੀਏ ਇੰਟਰਨੈਲ ਨੂੰ ਕਾਰੋਬਾਰੀ ਤੌਰ 'ਤੇ ਉਪਲੱਭਧ ਕਰਾ ਦਿੱਤਾ ਗਿਆ ਹੈ।
ਰਿਲਾਇੰਸ ਇੰਡਸਟਰੀਜ਼ ਲਿਮਟਡ (ਆਰ.ਆਈ.ਐਲ.) ਦੇ ਚੇਅਰਮੈਨ ਤੇ ਐਮ.ਡੀ. ਮੁਕੇਸ਼ ਅੰਬਾਨੀ ਨੇ ਪੰਜਾਬ ਭਰ ਵਿੱਚ ਸਰਕਾਰੀ ਵਿਦਿਅਕ ਤੇ ਸਿਹਤ ਸੰਸਥਾਵਾਂ ਵਿੱਚ ਵਾਈ-ਫਾਈ ਦੀ ਮੁਫਤ ਸਹੂਲਤ ਮੁਹੱਈਆ ਕਰਵਾਉਣ ਦੀ ਹਾਮੀ ਭਰੀ ਹੈ। ਅੰਬਾਨੀ ਨੇ ਪੰਜਾਬ ਸਰਕਾਰ ਦੇ ਇਕ ਵਫ਼ਦ ਨਾਲ ਮੀਟਿੰਗ ਦੌਰਾਨ ਸੂਬਾ ਸਰਕਾਰ ਨੂੰ ਇਹ ਪੇਸ਼ਕਸ਼ ਕੀਤੀ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।