Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

International Gatka Day

ਫਤਹਿਗੜ੍ਹ ਸਾਹਿਬ: ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵਲੋਂ ਇੱਥੇ ਬੀਤੇ ਕੱਲ੍ਹ ਅੰਤਰਰਾਸ਼ਟਰੀ ਗਤਕਾ ਦਿਵਸ ਮਨਾਇਆ ਗਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਮੀਡੀਆ ਸਲਾਹਕਾਰ ਇਕਬਾਲ ਸਿੰਘ ਟਿਵਾਣਾ, ਯੂਥ ਆਗੂ ਰਣਦੇਵ ਸਿੰਘ ਦੇਬੀ ਨੇ ਸ਼ਿਰਕਤ ਕੀਤੀ। ਗਤਕਾ ਮੁਕਾਬਲੇ ਵਿੱਚ ਸ੍ਰੀ ਹਰਗੋਬਿੰਦ ਸਾਹਿਬ ਗਤਕਾ ਅਖਾੜਾ ਮੰਡੀ ਗੋਬਿੰਦਗੜ੍ਹ, ਮਾਤਾ ਸਾਹਿਬ ਕੌਰ ਅਖਾੜਾ ਸਰਹਿੰਦ, ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ […]

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਆਗੂ ਪ੍ਰੋ ਬਲਜਿੰਦਰ ਸਿੰਘ ਮੋਰਜੰਡ ਨੇ ਅੱਜ ਇਕ ਪੈ੍ਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਸਿੱਖਾਂ ਲਈ ਵਿਲੱੱਖਣ ਪਛਾਣ ਅਤੇ ਸਵੈਮਾਣ ਦਾ ਪ੍ਰਤੀਕ ਕੌਮਾਂਤਰੀ ਗਤਕਾ ਦਿਹਾੜਾ ਰਾਜਸਥਾਨ ਅਤੇ ਹਰਿਆਣਾ ਵਿਚ ਵੱੱਡੇ ਪੱਧਰ ਤੇ ਮਨਾਇਆ ਗਿਆ।
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਨੇ ਬੁੱਧਵਾਰ (14 ਜੂਨ) ਪ੍ਰੈਸ ਬਿਆਨ ਜਾਰੀ ਕਰਕੇ ਸਮੁੱਚੀਆਂ ਸਿੱਖ ਜਥੇਬੰਦੀਆਂ ਅਤੇ ਸਮੁੱਚੀ ਸਿੱਖ ਕੌਮ ਨੂੰ 21 ਜੂਨ ਵਾਲੇ ਦਿਨ ਆਪੋ-ਆਪਣੇ ਇਲਾਕਿਆਂ ਵਿਚ 'ਗੱਤਕਾ ਦਿਹਾੜਾ' ਮਨਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਬਹੁਤ ਦੁੱਖ ਅਤੇ ਅਫ਼ਸੋਸ ਵਾਲੀ ਗੱਲ ਹੈ ਕਿ ਹਾਲ ਹੀ ਵਿਚ ਮੋਹਾਲੀ, ਨਵਾਂ ਸ਼ਹਿਰ, ਹੁਸ਼ਿਆਰਪੁਰ ਆਦਿ ਥਾਵਾਂ 'ਤੇ ਸਿੱਖਾਂ ਉਤੇ ਝੂਠੇ ਕੇਸ ਪਾਕੇ ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਹਨ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।