Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Interpol

ਭਾਰਤੀ ਏਜੰਸੀਆਂ ਵਲੋਂ ਜ਼ੋਰ ਪਾਏ ਜਾਣ ਦੇ ਬਾਵਜੂਦ ਇੰਟਰਪੋਲ ਨੇ ਇਸਲਾਮਕ ਪ੍ਰਚਾਰਕ ਜ਼ਾਕਿਰ ਨਾਇਕ ਵਿਰੁੱਧ 'ਰੈਡ ਕਾਰਨਰ ਨੋਟਿਸ' ਜਾਰੀ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਇੰਟਰਪੋਲ ਦੇ ਇਸ ਫੈਸਲੇ ਤੋਂ ਬਾਅਦ ਜ਼ਾਕਿਰ ਨਾਇਕ ਨੇ ਖੁਸ਼ੀ ਜ਼ਾਹਰ ਕਰਦੇ ਹੋਏ ਕਿਹਾ ਕਿ ਵੱਧ ਖੁਸ਼ੀ ਹੁੰਦੀ ਜੇ ਭਾਰਤ ਏਜੰਸੀਆਂ ਮੈਨੂੰ ਦੋਸ਼ਾਂ ਤੋਂ ਮੁਕਤ ਕਰ ਦਿੰਦੀਆਂ।
ਬਰਤਾਨੀਆਂ ਵਿੱਚ ਰਾਜਸੀ ਸ਼ਰਨ ਲੈਕੇ ਰਹਿ ਰਹੇ ਪਰਮਜੀਤ ਸਿੰਘ ਪੰਮਾ ਦੀ ਪੁਰਤਲਗਾਲ ਵਿੱਚ ਇੰਟਰਪੋਲ ਵੱਲੋਂ ਕੀਤੀ ਗ੍ਰਿਫਤਾਰੀ ਦੇ ਵਿਰੋਧ ਵਿੱਚ ਬਰਤਾਨੀਆਂ ਦੇ ਸਿੱਕਾਂ ਨੇ ਦਿਨ ਰਾਤ ਇੱਕ ਕੀਤਾ ਹੋਇਆ ਹੈ।ਭਾਈ ਪੰਮਾ ਨੂੰ ਪੁਰਤਗਾਲ ਤੋਂ ਬਰਤਾਨੀਆ ਲਿਆਉਣ ਲਈ ਅੱਜ ਸਿੱਖ ਜੱਥੇਬੰਦੀਆਂ ਅਤੇ ਬਾਈ ਪੰਮਾ ਦੇ ਪਰਿਵਾਰ ਗੁਰੂ ਨਾਨਕ ਗੁਰਦੁਆਰਾ ਸਮੈਦਿਕ ਬਰਮਿੰਘਮ ਵਿਖੇ ਮੀਟਿੰਗ ਹੋਈ।

ਚੰਡੀਗੜ੍ਹ: ਇੰਗਲੈਂਡ ਵਿਚ ਰਾਜਸੀ ਸ਼ਰਨ ਲੈ ਕੇ ਰਹਿ ਰਹੇ ਭਾਈ ਬਲਵਿੰਦਰ ਸਿੰਘ ਜਟਾਣਾ ਦੇ ਮਸੇਰੇ ਭਰਾ ਭਾਈ ਪਰਮਜੀਤ ਸਿੰਘ ਪੰਮਾ ਜੋ ਕਿ ਆਪਣੇ ਪਰਿਵਾਰ ਸਮੇਤ ਪੁਰਤਗਾਲ ਛੁੱਟੀਆਂ ਮਨਾਉਣ ਗਏ ਸਨ, ਉਨ੍ਹਾਂ ਨੂੰ ਇੰਟਰਪੋਲ ਵਲੋਂ ਹੋਟਲ ਵਿਚੋਂ ਗਿ੍ਫਤਾਰ ਕਰ ਲਏ ਜਾਣ ਦੀ ਖਬਰ ਹੈ। ਇਸ ਗੱਲ ਦੇ ਸ਼ੰਕੇ ਪ੍ਰਗਟ ਕੀਤੇ ਜਾ ਰਹੇ ਹਨ ਕਿ ਭਾਈ ਪੰਮੇ […]

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।