Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Ishrat Jahan Fake Encounter

ਚੰਡੀਗੜ੍ਹ: ਇਸ਼ਰਤ ਜਹਾਂ ਝੂਠੇ ਮੁਕਾਬਲੇ ਦੇ ਮੁਕੱਦਮੇ ਦੀ ਕਾਰਵਾਈ ਰੱਦ ਲਈ ਦੋਸ਼ੀ ਡੀ. ਜੀ. ਵਣਜਾਰਾ ਦੀ ਅਰਜੀ ‘ਤੇ ਬਹਿਸ ਅੱਜ ਸੀਬੀਆਈ ਅਦਾਲਤ ਵਿਚ ਪੂਰੀ ਹੋਈ ਤੇ ਇਸ ਸਬੰਧੀ ਫੈਂਸਲਾ 17 ਜੁਲਾਈ ਨੂੰ ਸੁਣਾਇਆ ਜਾਵੇਗਾ। 2004 ਵਿਚ ਹੋਏ ਇਸ਼ਰਤ ਜਹਾਂ ਝੂਠੇ ਮੁਕਾਬਲੇ ਦੇ ਮੁਕੱਦਮੇ ਵਿਚ ਦੋਸ਼ੀ ਡੀਜੀ ਵਣਜਾਰਾ ਜ਼ਮਾਨਤ ‘ਤੇ ਹੈ। ਵਣਜਾਰਾ ‘ਤੇ ਇਸ ਮੁਕਾਬਲੇ ਦੀ […]

ਸਾਲ 2004 ਦੇ ਇਸ਼ਰਤ ਜਹਾਂ ਤੇ ਤਿੰਨ ਹੋਰ ਨੂੰ ਝੂਠੇ ਪੁਲਿਸ ਮੁਕਾਬਲੇ ਵਿੱਚ ਮਾਰਨ ਦੇ ਮਾਮਲੇ 'ਚ ਇੱਕ ਵਿਸ਼ੇਸ਼ ਸੀਬੀਆਈ ਅਦਾਲਤ ਨੇ ਮੁਅੱਤਲ ਆਈਪੀਐਸ ਅਧਿਕਾਰੀ ਪੀਪੀ ਪਾਂਡੇ ਨੂੰ ਅੱਜ ਜ਼ਮਾਨਤ ਦੇ ਦਿੱਤੀ।
ਗੁਜਰਾਤ ਦੇ ਸਾਬਕਾ ਗ੍ਰਹਿ ਮੰਤਰੀ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਬਹੁਤ ਕਰੀਬੀ ਸਾਥੀ ਅਤੇ ਭਾਜਪਾ ਦੇ ਵਿਵਾਦਤ ਆਗੂ ਅਮਿਤ ਸ਼ਾਹ ਨੂੰ ਆਪਣਾ ਜਾਨਸ਼ੀਨ ਐਲਾਨਦਿਆਂ ਰਾਜਨਾਥ ਸਿੰਘ ਨੇ ਉਨ੍ਹਾਂ ਦੀ ਪ੍ਰਬੰਧਕੀ ਮੁਹਾਰਤ ਦੀ ਸ਼ਲਾਘਾ ਕੀਤੀ ਅਤੇ ਲੋਕ ਸਭਾ ਚੋਣਾਂ ਦੌਰਾਨ ਉੱਤਰ ਪ੍ਰਦੇਸ਼ ‘ਚ ਭਾਜਪਾ ਦੀ ਸ਼ਾਨਦਾਰ ਜਿੱਤ ਦਾ ਸਿਹਰਾ ਬੰਨਿ੍ਆ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।