Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Jakara Movement

ਵਪਾਰਕ ਡਰਾਈਵਰਾਂ ਦੇ ਕਾਨੂੰਨੀ ਨੁਮਾਇੰਦਿਆਂ ਨੇ ਕੈਲੀਫੋਰਨੀਆ ਡਿਪਾਰਟਮੈਂਟ ਆਫ਼ ਮੋਟਰ ਵਹੀਕਲਜ਼ (CA-DMV) ਨੂੰ ਲਗਭਗ 20,000 ਵਪਾਰਕ ਡਰਾਈਵਿੰਗ ਲਾਇਸੰਸ (CDL) ਰੱਦ ਕਰਨ ਤੋਂ ਰੋਕਣ ਲਈ ਇੱਕ ਐਮਰਜੈਂਸੀ ਆਰਡਰ ਦਾਇਰ ਕੀਤਾ ਹੈ। ਡੀ.ਐਮ.ਵੀ. ਦੀ ਇਸ ਕਾਰਵਾਈ ਨਾਲ ਪ੍ਰਵਾਸੀ ਅਤੇ ਮਜ਼ਦੂਰ ਵਰਗ ਦੇ ਪਰਿਵਾਰਾਂ ਦੀ ਰੋਜ਼ੀ-ਰੋਟੀ ਖਤਰੇ ਵਿੱਚ ਪੈ ਸਕਦੀ ਹੈ।

ਕੈਲੀਫੋਰਨੀਆ: ਅਮਰੀਕਾ ਦੇ ਸੂਬੇ ਕੈਲੀਫੋਰਨੀਆ ਦੇ ਕਸਬੇ ਬੇਕਰਸਫੀਲਡ ਵਿਚ ਸਿੱਖਾਂ ਵਲੋਂ ਇੱਥੇ ਸਥਿਤ ਪਾਰਕ “ਸਟੋਨ ਕਰੀਕ ਪਾਰਕ” ਦਾ ਨਾ ਤਬਦੀਲ ਕਰਕੇ “ਜਸਵੰਤ ਸਿੰਘ ਖਾਲੜਾ ਪਾਰਕ” ਰੱਖਣ ਲਈ ਮੁਹਿੰਮ ਸ਼ੁਰੂ ਕੀਤੀ ਹੈ। ਗੌਰਤਲਬ ਹੈ ਕਿ ਜਸਵੰਤ ਸਿੰਘ ਖਾਲੜਾ ਨੇ ਪੰਜਾਬ ਵਿਚ 1980-90 ਦੌਰਾਨ ਭਾਰਤੀ ਰਾਜ ਵਲੋਂ ਝੂਠੇ ਮੁਕਾਬਲੇ ਬਣਾ ਕੇ ਕੀਤੇ ਗਏ ਮਨੁੱਖੀ ਅਧਿਕਾਰਾਂ ਦੇ ਘਾਣ […]

ਫਰੈਜ਼ਨੋ ਸਿੱਟੀ ਕੌਂਸਲ ਨੇ ਵੀਰਵਾਰ (2 ਸਤੰਬਰ) ਰਾਤ ਨੂੰ ਭਾਰਤ ਵਿਚ 1984 'ਚ ਸਿੱਖਾਂ ਦੇ ਕਤਲੇਆਮ ਨੂੰ "ਸਿੱਖ ਨਸਲਕੁਸ਼ੀ 1984" ਦੇ ਰੂਪ ਵਿਚ ਮਾਨਤਾ ਦੇ ਦਿੱਤੀ ਹੈ।
ਨਿਰਅਧਾਰ ਤੇ ਵਿਵਾਦਤ ਖੋਹ ਨਿਬੰਧ ਲਿਖ ਕੇ ਗੁਰੂ ਗ੍ਰੰਥ ਸਾਹਿਬ ਜੀ ਦੀ ਪ੍ਰਮਾਣਿਕਤਾ ਉੱਤੇ ਕਿੰਤੂ ਪ੍ਰੰਤੂ ਕਰਨ ਦੀ ਕੋਸ਼ਿਸ਼ ਕਰਨ ਕਰਕੇ ਬਦਨਾਮੀ ਖੱਟਣ ਵਾਲੇ ਡਾ. ਪਿਸ਼ੌਰਾ ਸਿੰਘ ਵੱਲੋਂ “ਵਿਦੇਸ਼ਾਂ ਵਿੱਚ ਰਹਿਕੇ ਸਿੱਖੀ ਕਮਾਉਣਾ” ਵਿਸ਼ੇ ‘ਤੇ ਮਿਤੀ 8 ਤੋਂ 10 ਮਈ, 2015 ਨੂੰ ਕਰਵਾਏ ਜਾ ਰਹੇ ਸੈਮੀਨਾਰ ਵਿੱਚ ਪਹੁੰਚਣ ਵਾਲੇ ਬੁਲਾਰਿਆਂ ਵਿੱਚੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠ ਚੱਲ ਰਹੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਦੇ ਉੱਪ ਕੁਲਪਤੀ ਵੱਲੋਂ ਆਪਣਾ ਨਾਮ ਵਾਪਸ ਲੈਣ ਮਗਰੋਂ ਹੋਰਨਾਂ ਸਿੱਖ ਵਿਦਵਾਨਾਂ ਨੇ ਵੀ ਇਸ ਵਿਵਾਦਤ ਕਾਨਫਰੰਸ ਵਿੱਚ ਨਾ ਜਾਣ ਦਾ ਫੈਸਲਾ ਕੀਤਾ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।