Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Jammu Kashmeer

‘ਤਾਕਤਾਂ ਦੇ ਕੇਂਦਰੀਕਰਨ ਦੇ ਵਧਦੇ ਰੁਝਾਨ’ ਲੇਖਕ ਹਮੀਰ ਸਿੰਘ ਦੀ ਇਹ ਲਿਖਤ 31 ਅਕਤੂਬਰ 2020 ਦੇ ਪੰਜਾਬੀ ਟ੍ਰਿਬਿਊਨ ਵਿੱਚ ਛਪੀ ਹੈ। ‘ਸਿੱਖ ਸਿਆਸਤ’ ਦੇ ਪਾਠਕਾਂ ਦੀ ਸਹੂਲਤ ਲਈ ਅਸੀਂ ਇਸ ਲਿਖਤ ਦਾ ਸੰਖੇਪ ਰੂਪ ਸਾਂਝਾ ਕਰ ਰਹੇ ਹਾਂ – ਸੰਪਾਦਕ। ਕੇਂਦਰ ਸਰਕਾਰ ਦੇ ਹਾਲ ਵਿਚ ਕੀਤੇ ਤਕਰੀਬਨ ਸਾਰੇ ਫ਼ੈਸਲੇ ਤਾਕਤਾਂ ਦੇ ਕੇਂਦਰੀਕਰਨ ਦੇ ਰੁਝਾਨ ਨੂੰ […]

ਜੰਮੂ ਕਸ਼ਮੀਰ ਦੀ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਵੱਲੋਂ ਸੂਬੇ ਦੇ ਸਕੂਲਾਂ ਵਿਚ ਪੰਜਾਬੀ ਭਾਸ਼ਾ ਨੂੰ ਮੁੜ ਤੋਂ ਲਾਗੂ ਕਰਨ ਦਾ ਐਲਾਨ ਕੀਤਾ ਗਿਆ।
ਜੰਮੂ-ਕਸ਼ਮੀਰ ਦੇ ਸਕੂਲਾਂ ਚੋਂ ਪੰਜਾਬੀ ਭਾਸ਼ਾ ਨੂੰ ਲਾਜ਼ਮੀ ਵਿਸ਼ੇ ਤੋਂ ਬਾਹਰ ਕਰਨ ਦੀ ਆਈਆਂ ਖ਼ਬਰਾਂ ’ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਰਗਰਮ ਹੋ ਗਈ ਹੈ। ਦਿੱਲੀ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਜੰਮੂ-ਕਸ਼ਮੀਰ ਦੀ ਮੁੱਖ ਮੰਤਰੀ ਬੀਬੀ ਮਹਿਬੂਬਾ ਮੁਫ਼ਤੀ ਨੂੰ ਪੱਤਰ ਭੇਜ ਕੇ ਇਸ ਸਬੰਧੀ ਇਤਰਾਜ ਦਰਜ ਕਰਵਾਉਂਦੇ ਹੋਏ ਫੈਸਲੇ ਨੂੰ ਵਾਪਸ ਲੈਣ ਦੀ ਮੰਗ ਕੀਤੀ ਹੈ।
ਪਿਛਲੇ ਸਮੇਂ ਤੋਂ ਜੇਲ ਵਿੱਚ ਬੰਦ ਕਸ਼ਮੀਰੀ ਅਜ਼ਾਦੀ ਨੇਤਾ ਮਸਰਤ ਆਲਮ ਨੂੰ ਜੇਲ ਵਿੱਚੋਂ ਰਿਹਾਅ ਹੋਣ ਤੋਂ ਬਾਅਦ ਤੁਰੰਤ ਫਿਰ ਗ੍ਰਿਫਤਾਰ ਕਰ ਲਿਆ ਗਿਆ। ਉਨ੍ਹਾਂ ਨੂੰ ਜਨਤਾ ਸੁਰੱਖਿਆ ਕਾਨੂੰਨ ਤਹਿਤ 17 ਅਪ੍ਰੈਲ ਨੂੰ ਗ੍ਰਿਫਤਾਰ ਕੀਤਾ ਗਿਆ ਸੀ।
ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਭਾਜਪਾ ਨੂੰ ਵੰਗਾਰਦਿਆਂ ਕਿਹਾ ਕਿ ਆਉਣ ਵਾਲੇ ਸਟੇਟ ਐਸੰਬਲੀ ਇਲੈਕਸ਼ਨ ਵਿੱਚ ਜੇਕਰ ਭਾਜਪਾ ਨੂੰ ਰਾਜ ਵਿਧਾਨਸਭਾ 'ਚ ਬਹੁਮਤ ਮਿਲਿਆ ਤਾਂ ਉਹ ਰਾਜਨੀਤੀ ਤੋਂ ਸੰਨਿਆਸ ਲੈ ਲੈਣਗੇ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।