ਬੇਂਗਲੁਰੂ: ਗੁਜਰਾਤ ਵਿਧਾਨ ਸਭਾ ਚੋਣਾਂ ਵਿਚ ਅਜ਼ਾਦ ਉਮੀਦਵਾਰ ਵਜੋਂ ਜਿੱਤਣ ਵਾਲੇ ਦਲਿਤ ਆਗੂ ਜਿਗਨੇਸ਼ ਮੇਵਾਨੀ ਖਿਲਾਫ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਰੁੱਧ ਅਪੱਤੀਜਨਕ ਟਿੱਪਣੀਆਂ ਕਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਨੇ ਦੱਸਿਆ ਕਿ ਇਹ ਕੇਸ ਚੋਣ ਡਿਊਟੀ ‘ਤੇ ਤੈਨਾਤ ਇਕ ਸਰਕਾਰੀ ਅਧਿਕਾਰੀ ਦੀ ਸ਼ਿਕਾਇਤ ‘ਤੇ ਦਰਜ ਕੀਤਾ ਗਿਆ ਹੈ। ਸ਼ਿਕਾਇਤ […]