ਜੋਧਪੁਰ: ਜੋਧਪੁਰ ਅਦਾਲਤ ਨੇ ਅੱਜ ਫਿਲਮੀ ਅਦਾਕਾਰ ਸਲਮਾਨ ਖਾਨ ਨੂੰ ਕਾਲੇ ਹਿਰਨ ਮਾਰਨ ਦੇ ਕੇਸ ਵਿਚ ਪੰਜ ਸਾਲ ਦੀ ਸਜ਼ਾ ਅਤੇ 10,000 ਰੁਪਏ ਜ਼ੁਰਮਾਨੇ ਦੀ ਸਜ਼ਾ ਸੁਣਾਈ ਹੈ। ਬਚਾਅ ਪੱਖ ਦੇ ਵਕੀਲ ਨੇ ਦੱਸਿਆ ਕਿ 1998 ਵਿਚ ਮਾਰੇ ਗਏ ਦੋ ਕਾਲੇ ਹਿਰਨਾਂ ਦੇ ਕੇਸ ਵਿਚ ਸਲਮਾਨ ਖਾਨ ਤੋਂ ਇਲਾਵਾ ਸੈਫ ਅਲੀ ਖਾਨ, ਤੱਬੂ, ਨੀਲਮ ਅਤੇ […]