Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Jodhpur Sikh Detainees

ਅੰਮ੍ਰਿਤਸਰ, (ਨਰਿੰਦਰਪਾਲ ਸਿੰਘ): ਅੰਮ੍ਰਿਤਸਰ ਦੀ ਜਿਲ੍ਹਾ ਸ਼ੈਸ਼ਨਜ ਕੋਰਟ ਵਲੋਂ ਜੋਧਪੁਰੀ ਨਜਰਬੰਦਾਂ ਨੂੰ ਮੁਆਵਜਾ ਦਿੱਤੇ ਜਾਣ ਬਾਰੇ ਸੁਣਾਏ ਫੈਸਲੇ ਖਿਲਾਫ ਹਾਈਕੋਰਟ ਵਿੱਚ ਦਾਇਰ ਅਪੀਲ ਭਾਰਤ ਦੀ ਕੇਂਦਰ ਸਰਕਾਰ ਨੇ ਵਾਪਿਸ ਲੈ ਲਈ ਹੈ। ਭਾਰਤ ਦੀ ਕੇਂਦਰ ਸਰਕਾਰ ਦੇ ਇਸ ਫੈਸਲੇ ਨਾਲ 1989 ਵਿੱਚ ਮੁਆਵਜਾ ਪਟੀਸ਼ਨ ਦਾਇਰ ਕਰਨ ਵਾਲੇ 40 ਜੋਧਪੁਰ ਦੇ ਨਜ਼ਰਬੰਦ ਸਿੱਖਾਂ ਨੂੰ ਭਾਰਤ ਸਰਕਾਰ […]

ਚੰਡੀਗੜ੍ਹ: ਲੰਬੀ ਕਾਨੂੰਨੀ ਲੜਾਈ ਤੋਂ ਬਾਅਦ ਅਦਾਲਤ ਦੇ ਫੈਂਸਲੇ ਮੁਤਾਬਿਕ ਜੂਨ 1984 ਵਿਚ ਭਾਰਤੀ ਫੌਜ ਵਲੋਂ ਦਰਬਾਰ ਸਾਹਿਬ ‘ਤੇ ਕੀਤੇ ਹਮਲੇ ਦੌਰਾਨ ਨਜ਼ਰਬੰਦ ਕਰਕੇ ਜੋਧਪੁਰ ਕੇਂਦਰੀ ਜੇਲ੍ਹ ਰੱਖੇ ਗਏ ਸਿੱਖਾਂ ਨੂੰ ਪੰਜਾਬ ਸਰਕਾਰ ਨੇ ਆਪਣੇ ਹਿੱਸੇ ਦਾ ਮੁਆਵਜ਼ਾ ਦੇ ਦਿੱਤਾ ਹੈ। ਜਿਲ੍ਹਾ ਅਦਾਲਤ ਅੰਮ੍ਰਿਤਸਰ ਵੱਲੋਂ 40 ਨਜ਼ਰਬੰਦਾ ਨੂੰ ਮੁਆਵਜ਼ਾ ਦੇਣ ਦੇ ਦਿੱਤੇ ਗਏ ਫੈਸਲੇ ਦੇ […]

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਹੈ ਕਿ ਜੋਧਪੁਰ ਨਜ਼ਰਬੰਦਾਂ ਦੇ ਮਾਮਲੇ ‘ਚ ਜੇ ਕੇਂਦਰ ਆਪਣਾ ਹਿੱਸਾ ਪਾਉਣ ਤੋਂ ਅਸਫਲ ਰਿਹਾਂ ਤਾਂ ਉਨ੍ਹਾਂ ਦੀ ਸਰਕਾਰ 4.5 ਕਰੋੜ ਰੁਪਏ ਦੀ ਰਾਸ਼ੀ ਦੇ ਮੁਕੰਮਲ ਮੁਆਵਜੇ ਦਾ ਭੁਗਤਾਨ ਖੁਦ ਕਰੇਗੀ। ਪੰਜਾਬ ਸਰਕਾਰ ਵਲੋਂ ਜਾਰੀ ਪ੍ਰੈਸ ਬਿਆਨ ਵਿਚ ਕਿਹਾ ਗਿਆ ਹੈ ਕਿ ਮੁੱਖ ਮੰਤਰੀ […]

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਜੂਨ 1984 ਦੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖਤ ਸਾਹਿਬ ‘ਤੇ ਕੀਤੇ ਗਏ ਹਮਲੇ ਬਾਅਦ ਜੋਧਪੁਰ ਜੇਲ੍ਹ ਵਿਚ ਨਜ਼ਰਬੰਦ ਰਹੇ ਸਿੱਖ ਕੈਦੀਆਂ ਨੂੰ ਮੁਆਵਜਾ ਦੇਣ ਸਬੰਧੀ ਅੰਮ੍ਰਿਤਸਰ ਦੀ ਅਦਾਲਤ ਦੇ ਫ਼ੈਸਲੇ ਨੂੰ ਕੇਂਦਰ ਸਰਕਾਰ ਵੱਲੋਂ ਹਾਈਕੋਰਟ ‘ਚ ਚੁਣੌਤੀ ਦੇਣ ਦਾ ਨੋਟਿਸ ਲੈਂਦਿਆਂ ਕੇਂਦਰ ਸਰਕਾਰ ਨੂੰ ਅਪੀਲ ਵਾਪਸ […]

ਅੰਮ੍ਰਿਤਸਰ, (ਨਰਿੰਦਰਪਾਲ ਸਿੰਘ): ਜੂਨ 84 ਦੇ ਫੌਜੀ ਹਮਲੇ ਦੌਰਾਨ ਭਾਰਤੀ ਫੌਜ ਵਲੋਂ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਵਿਚੋਂ ਫੜਕੇ 5-5 ਸਾਲ ਲਈ ਜੋਧਪੁਰ ਜੇਲ੍ਹ ਵਿੱਚ ਨਜਰਬੰਦ ਕਰ ਦਿੱਤੇ ਗਏ ਸਿੱਖਾਂ ਨੂੰ ਗੈਰ ਕਾਨੂੰਨੀ ਹਿਰਾਸਤ ਵਿੱਚ ਰੱਖੇ ਜਾਣ ਕਾਰਣ ਅੰਮ੍ਰਿਤਸਰ ਦੀ ਇੱਕ ਸਥਾਨਕ ਅਦਾਲਤ ਨੇ 17 ਅਪ੍ਰੈਲ 2017 ਨੂੰ ਪ੍ਰਤੀ ਨਜਰਬੰਦ 4 ਲੱਖ ਰੁਪਏ ਮੁਆਵਜਾ 18 ਫੀਸਦੀ […]

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।