Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

June 1984 Martyrs

ਜੂਨ 1984 ਦਾ ਘੱਲੂਘਾਰਾ ਵੀਹਵੀਂ ਸਦੀ ਦੇ ਸਿੱਖ ਇਤਿਹਾਸ ਦਾ ਇਕ ਫੈਸਲਾਕੁੰਨ ਅੰਗ ਹੈ।

ਸੰਗਰੂਰ – ਸ੍ਰੀ ਗੁਰੂ ਅਰਜਨ ਦੇਵ ਸਾਹਿਬ ਦੇ ਸ਼ਹੀਦੀ ਦਿਹਾੜੇ ਅਤੇ ਤੀਜੇ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ਵਿੱਚ ਸਮੂਹ ਸੰਗਤ ਅਤੇ ਗੁਰਦੁਆਰਾ ਸੇਵਾ ਸੰਭਾਲ ਜਥਾ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸੰਗਰੂਰ ਵਿਖੇ 1 ਜੂਨ 2025 ਨੂੰ ਗੁਰਮਤਿ ਸਮਾਗਮ ਕਰਵਾਇਆ ਗਿਆ। ਸਮਾਗਮ ਦੀ ਆਰੰਭਤਾ ਬੀਬੀਆਂ ਦੇ ਜਥੇ ਵਲੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਨਾਲ ਹੋਈ। […]

ਲੰਘੇ ਦਿਨ (੭ ਜੂਨ ਨੂੰ) ਸ਼ਹੀਦ ਭਾਈ ਬਖਸ਼ੀਸ਼ ਸਿੰਘ ਮਾਲੋਵਾਲ ਦੀ ਯਾਦ ਵਿੱਚ ਦੂਜਾ ਸ਼ਹੀਦੀ ਸਮਾਗਮ ਕਰਵਾਇਆ ਗਿਆ ।
ਜੂਨ 1984 ਦੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਸਿੱਖ ਜਥਾ ਮਾਲਵਾ ਵੱਲੋਂ ਸਮਾਗਮ ਕਰਵਾਇਆ ਜਾ ਰਿਹਾ ਹੈ ਇਹ ਸਮਾਗਮ 4 ਜੂਨ 2023, ਸ਼ਾਮ 7 ਵਜੇ ਗੁਰਦੁਆਰਾ ਪਾਤਸ਼ਾਹੀ ਨੌਵੀਂ ਭਵਾਨੀਗੜ੍ਹ (ਸੰਗਰੂਰ) ਵਿਖੇ ਕਰਵਾਇਆ ਜਾ ਰਿਹਾ ਹੈ।
ਜੂਨ 84 ਦੀ ਜੰਗ ਵਿਚ ਕਿਸੇ ਵੀ ਪ੍ਰਕਾਰ ਦੀ ਹਿੰਸਾ ਦਾ ਮੂਲ ਕਾਰਣ ਅਤੇ ਕਾਰਕ ਭਾਰਤੀ ਹਕੂਮਤ ਹੈ ਜੋ ਬਿਪਰਵਾਦੀ ਅਤੇ ਬਸਤੀਵਾਦੀ ਵਿਚਾਰਧਾਰਾ ਦੀਆਂ ਲੀਹਾਂ ‘ਤੇ ਚਲਦੀ ਹੈ। ਇਸ ਸਾਰੇ ਘਟਨਾਕ੍ਰਮ ਵਿਚ ਭਾਰਤੀ ਹਕੂਮਤ ਦਾ ਬਿਪਰ ਰੂਪ ਕੁਦਰਤੀ ਹੱਕਾਂ ਅਤੇ ਇਨਸਾਫ ਤੋਂ ਕੋਹਾਂ ਦੂਰ ਦਿਖਦਾ ਹੈ ਬਲਕਿ ਇਹ ਆਪਣੇ ਕੁਦਰਤ ਵਿਰੋਧੀ
ਜੂਨ '84 ਘੱਲੂਘਾਰਾ ਦੇ ਸ਼ਹੀਦਾਂ ਦੀ ਯਾਦ ਵਿੱਚ ਗੁਰਦੁਆਰਾ ਸਾਹਿਬ ਸਿੰਘ ਸਭਾ ਬਠਿੰਡਾ ਵਿਖੇ ਯਾਦਗਾਰੀ ਸਮਾਗਮ ਕਰਵਾਇਆ ਗਿਆ।
ਜੱਥੇਦਾਰ ਮੇਜਰ ਸਿੰਘ ਜੀ ਦੇ ਨਾਲ ਸਿੱਖ ਸਿਆਸਤ ਵੱਲੋਂ ਤੀਜੇ ਘੱਲੂਘਾਰੇ ਦੌਰਾਨ ਸਿੱਖ ਗੁਰੂ ਘਰਾਂ ਤੇ ਹੋਏ ਵੱਖ-2 ਹਮਲਿਆਂ ਬਾਰੇ ਗੱਲਬਾਤ ਕੀਤੀ ਗਈ। ਉਨ੍ਹਾਂ ਨਾਲ ਕੀਤੀ ਗੱਲਬਾਤ ਅਸੀਂ ਸਿੱਖ ਸਿਆਸਤ ਦੇ ਦਰਸ਼ਕਾਂ ਨਾਲ ਸਾਝੀ ਕਰ ਰਹੇ ਹਾਂ।
ਤੀਜੇ ਘੱਲੂਘਾਰੇ ਦੇ ਸੰਬੰਧ ਵਿੱਚ ਭਾਈ ਪ੍ਰੀਤਮ ਸਿੰਘ ਦੇ ਨਾਲ ਗੱਲਬਾਤ ਕੀਤੀ ਗਈ। ਉਨ੍ਹਾਂ ਨਾਲ ਕੀਤੀ ਗੱਲਬਾਤ ਅਸੀਂ ਸਿੱਖ ਸਿਆਸਤ ਦੇ ਦਰਸ਼ਕਾਂ ਨਾਲ ਸਾਝੀ ਕਰ ਰਹੇ ਹਾਂ।
ਭਾਈ ਮੋਹਰ ਸਿੰਘ ਜੀ ਦੇ ਜੀਵਨ ਬਾਰੇ ਸਿੱਖ ਸਿਆਸਤ ਵੱਲੋਂ ਭਾਈ ਬਲਬੀਰ ਸਿੰਘ (ਪਿੰਡ-ਸੁਰੋਂਭੱਡਾ) ਨਾਲ ਗੱਲਬਾਤ ਕੀਤੀ ਗਈ।
ਜੂਨ 1984 ਵਿੱਚ ਬਿਪਰਵਾਦੀ ਦਿੱਲੀ ਸਾਮਰਾਜ ਵੱਲੋਂ ਜਦੋਂ ਦਰਬਾਰ ਸਾਹਿਬ ਉੱਤੇ ਫੌਜੀ ਹਮਲਾ ਕੀਤਾ ਗਿਆ ਤਾਂ ਗੁਰਦੁਆਰਾ ਚਰਨ ਕੰਵਲ ਸਾਹਿਬ, ਬੰਗਾ ਵਿਖੇ ਵੀ ਫੌਜ ਨੇ ਹਮਲਾ ਕੀਤਾ ਸੀ। ਇਸ ਕੜੀ ਵਿੱਚ ਗੁਰਦੁਆਰਾ ਚਰਨ ਕੰਵਲ ਸਾਹਿਬ ਉੱਤੇ ਫੌਜੀ ਹਮਲੇ ਬਾਰੇ ਚਸ਼ਮਦੀਦਾਂ ਅਤੇ ਜਾਣਕਾਰਾਂ ਦੇ ਬਿਆਨਾਂ ਉੱਤੇ ਅਧਾਰਿਤ ਲਿਖਤ ਸਾਂਝੀ ਕਰ ਰਹੇ ਹਾਂ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।